29-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਜਸਵਿੰਦਰ ਕੌਰ ਪਿੰਕੀ ਹਲਕਾ ਨਵਾਂਸ਼ਹਿਰ ਦੇ ਵਾਈਸ ਕੋਆਰਡੀਨੇਟਰ ਮਹਿਲਾ ਵਿੰਗ ਨਿਯੁਕਤ

ਉਸਮਾਨਪੁਰ, 28 ਸਤੰਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਵਲੋਂ ਪਿੰਡ ਸੋਇਤਾ ਦੇ ਵਸਨੀਕ ਤੇ ਸੀਨੀਅਰ ‘ਆਪ’ ਇਸਤਰੀ ਆਗੂ ਜਸਵਿੰਦਰ ਕੌਰ ਪਿੰਕੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇ ਬਦਲੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦਾ ਵਾਈਸ ਕੋਆਰਡੀਨੇਟਰ ਮਹਿਲਾ ਵਿੰਗ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਆਪਣੀ ਨਿਯੁਕਤੀ ’ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਇੰਚਾਰਜ ਰੌਬੀ ਕੰਗ, ਕੁਲਬੀਰ ਕੌਰ ਜ਼ਿਲ੍ਹਾ ਇੰਚਾਰਜ, ਪ੍ਰੀਤੀ ਰਾਣੀ ਵਿਧਾਨ ਸਭਾ ਨਵਾਂਸ਼ਹਿਰ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਰਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ , ਸਰਿੰਦਰ ਸਿੰਘ ਸੋਇਤਾ, ਬਲਬੀਰ ਸਿੰਘ ਬੰਟੀ, ਨਗਿੰਦਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ।

Ad Position 21
No active advertisement
ਅਜੀਤ ਡੈਸਕ 29-09-2026
ਉਸਮਾਨਪੁਰ, 28 ਸਤੰਬਰ (ਸੰਦੀਪ ਮਝੂਰ)-ਆਮ ਆਦਮੀ ਪਾਰਟੀ ਵਲੋਂ ਪਿੰਡ ਸੋਇਤਾ ਦੇ ਵਸਨੀਕ ਤੇ ਸੀਨੀਅਰ ‘ਆਪ’ ਇਸਤਰੀ ਆਗੂ ਜਸਵਿੰਦਰ ਕੌਰ ਪਿੰਕੀ ਨੂੰ ਉਨ੍ਹਾਂ ਦੀਆਂ ਪਾਰਟੀ ਪ੍ਰਤੀ ਵਧੀਆ ਸੇਵਾਵਾਂ ਦੇ ਬਦਲੇ ਵਿਧਾਨ ਸਭਾ ਹਲਕਾ ਨਵਾਂਸ਼ਹਿਰ ਦਾ ਵਾਈਸ ਕੋਆਰਡੀਨੇਟਰ ਮਹਿਲਾ ਵਿੰਗ ਨਿਯੁਕਤ ਕੀਤਾ ਗਿਆ ਹੈ। ਇਸ ਮੌਕੇ ਉਨ੍ਹਾਂ ਆਪਣੀ ਨਿਯੁਕਤੀ ’ਤੇ ਪਾਰਟੀ ਦੇ ਕੌਮੀ ਕਨਵੀਨਰ ਅਰਵਿੰਦ ਕੇਜਰੀਵਾਲ, ਪੰਜਾਬ ਪ੍ਰਭਾਰੀ ਮਨੀਸ਼ ਸਿਸੋਦੀਆ, ਮੁੱਖ ਮੰਤਰੀ ਭਗਵੰਤ ਮਾਨ, ਹਲਕਾ ਇੰਚਾਰਜ ਰੌਬੀ ਕੰਗ, ਕੁਲਬੀਰ ਕੌਰ ਜ਼ਿਲ੍ਹਾ ਇੰਚਾਰਜ, ਪ੍ਰੀਤੀ ਰਾਣੀ ਵਿਧਾਨ ਸਭਾ ਨਵਾਂਸ਼ਹਿਰ ਹਲਕਾ ਕੋਆਰਡੀਨੇਟਰ ਮਹਿਲਾ ਵਿੰਗ, ਰਜਿੰਦਰ ਕੌਰ ਪ੍ਰਧਾਨ ਮਹਿਲਾ ਵਿੰਗ , ਸਰਿੰਦਰ ਸਿੰਘ ਸੋਇਤਾ, ਬਲਬੀਰ ਸਿੰਘ ਬੰਟੀ, ਨਗਿੰਦਰ ਸਿੰਘ ਸਮੇਤ ਸਮੁੱਚੀ ਲੀਡਰਸ਼ਿਪ ਦਾ ਧੰਨਵਾਦ ਕੀਤਾ ਹੈ। ਉਨ੍ਹਾਂ ਕਿਹਾ ਕਿ ਉਹ ਪਾਰਟੀ ਵਲੋਂ ਸੌਂਪੀ ਜ਼ਿੰਮੇਵਾਰੀ ਨੂੰ ਪੂਰੀ ਤਨਦੇਹੀ ਤੇ ਇਮਾਨਦਾਰੀ ਨਾਲ ਨਿਭਾਉਣਗੇ।
Ad Position 22
No active advertisement
ਪਿਛਲੀ ਖ਼ਬਰ ਲੜੀਵਾਰ ਗੁਰਮਤਿ ਸਮਾਗਮਾਂ ਦਾ ਚੜ੍ਹਦੀ ਕਲਾ ਨਾਲ ਗੁ: ਟਾਹਲੀ ਸਾਹਿਬ ਤੋਂ ਹੋਇਆ ਸ਼ਾਨਦਾਰ ਆਗਾਜ਼ ਅਗਲੀ ਖ਼ਬਰ ਪਿੰਡ ਸੁਧਾਰ ਸਭਾ ਸਲੋਹ ਵਲੋਂ ਟੈਂਕੀ ਪਾਰਕ ਦੇ ਸੁੰਦਰੀਕਰਨ ਦਾ ਰਸਮੀ ਉਦਘਾਟਨ
Ad Position 24