28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਵਲੋਂ ਸ਼ਹੀਦਾਂ ਨੂੰ ਕੀਤਾ ਸਿਜਦਾ

ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਸਮੂਹ ਟੀਮ ਵਲੋਂ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ‘ਚ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਸਮਾਰਕ ‘ਤੇ ਫੁੱਲ ਮਿਲਾਵਾਂ ਭੇਟ ਕੀਤੀਆਂ ਗਈਆਂ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ। ਅਜੇ ਮੰਗੂਪੁਰ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦੇਸ਼ ਲਈ ਲਾਮਿਸਾਲ ਹੈ, ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ।

Ad Position 21
No active advertisement
ਅਜੀਤ ਡੈਸਕ 29-09-2026
ਨਵਾਂਸ਼ਹਿਰ, 28 ਸਤੰਬਰ (ਜਸਬੀਰ ਸਿੰਘ ਨੂਰਪੁਰ, ਧਰਮਵੀਰ ਪਾਲ)-ਜ਼ਿਲ੍ਹਾ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਸਮੂਹ ਟੀਮ ਵਲੋਂ ਅਜੇ ਮੰਗੂਪੁਰ ਜ਼ਿਲ੍ਹਾ ਪ੍ਰਧਾਨ ਕਾਂਗਰਸ ਕਮੇਟੀ ਸ਼ਹੀਦ ਭਗਤ ਸਿੰਘ ਨਗਰ ਦੀ ਅਗਵਾਈ ‘ਚ ਖਟਕੜ ਕਲਾਂ ਵਿਖੇ ਸ਼ਹੀਦ ਭਗਤ ਸਿੰਘ ਦੇ ਸਮਾਰਕ ‘ਤੇ ਫੁੱਲ ਮਿਲਾਵਾਂ ਭੇਟ ਕੀਤੀਆਂ ਗਈਆਂ ਅਤੇ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦੀ ਵਧਾਈ ਦਿੱਤੀ। ਅਜੇ ਮੰਗੂਪੁਰ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਦੀ ਕੁਰਬਾਨੀ ਦੇਸ਼ ਲਈ ਲਾਮਿਸਾਲ ਹੈ, ਉਨ੍ਹਾਂ ਦੀਆਂ ਕੁਰਬਾਨੀਆਂ ਸਦਕਾ ਹੀ ਅਸੀਂ ਅੱਜ ਆਜ਼ਾਦੀ ਦਾ ਨਿੱਘ ਮਾਣ ਰਹੇ ਹਾਂ। ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨੇ ਆਖਿਆ ਕਿ ਸ਼ਹੀਦ ਭਗਤ ਸਿੰਘ ਦੇ ਜਨਮ ਦਿਨ ਦਾ ਰਾਜ ਪੱਧਰੀ ਸਮਾਗਮ ਲੁਧਿਆਣਾ ਵਿਖੇ ਕਰਵਾਉਣਾ ਮਾੜੀ ਗੱਲ ਹੈ। ਉਨ੍ਹਾਂ ਆਖਿਆ ਕਿ ਜੋ ਸਰਕਾਰ ਨੇ ਵਾਅਦੇ ਕੀਤੇ ਸਨ, ਉਹ ਪੂਰੇ ਨਹੀਂ ਕਰ ਸਕੀ। ਸ਼ਹੀਦ ਭਗਤ ਸਿੰਘ ਦੀ ਤਸਵੀਰ ਲਗਾ ਕੇ ਲੋਕਾਂ ਨੂੰ ਗੁਮਰਾਹ ਕੀਤਾ ਅੱਜ ਸ਼ਹੀਦ ਭਗਤ ਸਿੰਘ ਦੇ ਪਿੰਡ ਤੋਂ ਸਰਕਾਰ ਭੱਜ ਰਹੀ ਹੈ। ਇਸ ਮੌਕੇ ਸੁਭਾਸ਼ ਭਾਰਗਵ ਪੰਜਾਬ ਪ੍ਰਧਾਨ ਸੇਵਾ ਦਲ, ਅੰਗਦ ਸਿੰਘ ਸੈਣੀ ਸਾਬਕਾ ਵਿਧਾਇਕ ਨਵਾਂਸ਼ਹਿਰ, ਮੀਨਾ ਕੁਮਾਰੀ ਹਲਕਾ ਇੰਚਾਰਜ ਬੰਗਾ, ਰਾਜ ਕੁਮਾਰ ਜ਼ਿਲ੍ਹਾ ਪ੍ਰਧਾਨ ਸੇਵਾ ਦਲ, ਬਲਜਿੰਦਰ ਸਿੰਘ ਜ਼ਿਲ੍ਹਾ ਪ੍ਰਧਾਨ, ਸਤਵੀਰ ਸਿੰਘ ਪੱਲੀ ਝਿੱਕੀ ਸੀਨੀਅਰ ਆਗੂ, ਮੋਹਨ ਲਾਲ ਸੰਧੂ ਬਲਾਕ ਪ੍ਰਧਾਨ ਬਲਾਚੌਰ, ਸੁਦੇਸ਼ ਕੁਮਾਰ, ਨਾਨਕ ਸਿੰਘ ਬਾਂਠ ਚੇਅਰਮੈਨ ਬਲਾਕ ਸੰਮਤੀ ਬਲਾਚੌਰ, ਸਰਬਜੀਤ ਸਿੰਘ ਬਲਾਕ ਪ੍ਰਧਾਨ ਨਵਾਂਸ਼ਹਿਰ, ਕੁਲਵਰਨ ਸਿੰਘ ਬਲਾਕ ਪ੍ਰਧਾਨ ਬੰਗਾ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਜਿੰਦਰ ਕੁਮਾਰ ਪ੍ਰਧਾਨ ਐਸ.ਸੀ ਸੈੱਲ, ਸੁਰਿੰਦਰ ਸ਼ਿੰਦਾ ਬੁਲਾਰਾ, ਹਰਪ੍ਰੀਤ ਹੈਰੀ ਯੂਥ ਪ੍ਰਧਾਨ ਸ਼ਹਿਰੀ, ਸੋਮਨਾਥ ਤੱਕਲਾ ਸੀਨੀਅਰ ਆਗੂ, ਹਰਮੇਸ਼ ਕੁਮਾਰ ਪ੍ਰਧਾਨ, ਸੁਭਾਸ਼ ਕੁਮਾਰ ਸਰਪੰਚ, ਤਰਲੋਚਨ ਰੱਕੜ, ਪਰਵੀਨ ਕੁਮਾਰ, ਪੰਕਜ ਕੁਮਾਰ, ਜਸਵਿੰਦਰ ਸੋਨੂੰ ਸੀਨੀਅਰ ਮੀਤ ਪ੍ਰਧਾਨ, ਗੁਰਿੰਦਰ ਗਿੰਦੀ, ਕੁਲਵਿੰਦਰ ਮੰਡ, ਪਰਮਜੀਤ ਕੌਰ ਪੰਮੀ ਮਹਿਲਾ ਪ੍ਰਧਾਨ ਸ਼ਹਿਰੀ, ਰਾਣੀ ਵਿਜੈ ਜਨਰਲ ਸਕੱਤਰ, ਜਤਿੰਦਰ ਸਿੰਘ ਦਿਆਲ, ਕੁਲਦੀਪ ਚੌਧਰੀ ਪ੍ਰਧਾਨ ਕਿਸਾਨ ਸੈੱਲ, ਕੇਵਲ ਸਿੰਘ ਬਲਾਕ ਸੰਮਤੀ, ਧਰਮਵੀਰ ਚੌਧਰੀ ਜਨਰਲ ਸਕੱਤਰ, ਰਾਮ ਸਿੰਘ ਮੁਕੰਦਪੁਰ, ਰੂਪ ਲਾਲ ਚੇਤਾ, ਅਮਨਦੀਪ ਗੁਰੂ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਆਓ ਰਲ ਕੇ ਬਚਾਈਏ ਪੰਜਾਬ ਦੀ ਜਵਾਨੀ ਭਾਜਪਾ ਆਗੂ ਅਸ਼ੋਕ ਨਾਨੋਵਾਲ ਦਾ ਪੰਜਾਬ ਵਾਸੀਆਂ ਨੂੰ ਦਿਲੋਂ ਸੱਦਾ ਅਗਲੀ ਖ਼ਬਰ ਬਸਨਪਾਲ ਗੋਤ ਦੇ ਜਠੇਰਿਆਂ ਦਾ ਮੇਲਾ ਧੂਮਧਾਮ ਨਾਲ ਮਨਾਇਆ
Ad Position 24