28-09-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-09-2026

ਆਓ ਰਲ ਕੇ ਬਚਾਈਏ ਪੰਜਾਬ ਦੀ ਜਵਾਨੀ ਭਾਜਪਾ ਆਗੂ ਅਸ਼ੋਕ ਨਾਨੋਵਾਲ ਦਾ ਪੰਜਾਬ ਵਾਸੀਆਂ ਨੂੰ ਦਿਲੋਂ ਸੱਦਾ

ਕਾਠਗੜ੍ਹ, 28 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਨੂੰ ਨਸ਼ਿਆਂ ਦੇ ਭਿਆਨਕ ਕੋਹੜ ਤੋਂ ਮੁਕਤ ਕਰਵਾਉਣ ਲਈ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਵਲੋਂ ਇਕ ਵੱਡੀ ਤੇ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਉਨ੍ਹਾਂ ਵਲੋਂ ‘ਸਾਡਾ ਇਕੋ ਸੰਕਲਪ, ਨਸ਼ਾ ਮੁਕਤ ਪੰਜਾਬ ’ ਦਾ ਨਾਅਰਾ ਦਿੰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ।

Ad Position 21
No active advertisement
ਅਜੀਤ ਡੈਸਕ 29-09-2026
ਕਾਠਗੜ੍ਹ, 28 ਸਤੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਨੂੰ ਨਸ਼ਿਆਂ ਦੇ ਭਿਆਨਕ ਕੋਹੜ ਤੋਂ ਮੁਕਤ ਕਰਵਾਉਣ ਲਈ ਵਿਧਾਨ ਸਭਾ ਹਲਕਾ ਬਲਾਚੌਰ ਤੋਂ ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਅਸ਼ੋਕ ਨਾਨੋਵਾਲ ਵਲੋਂ ਇਕ ਵੱਡੀ ਤੇ ਸ਼ਲਾਘਾਯੋਗ ਪਹਿਲ ਕੀਤੀ ਗਈ ਹੈ। ਉਨ੍ਹਾਂ ਵਲੋਂ ‘ਸਾਡਾ ਇਕੋ ਸੰਕਲਪ, ਨਸ਼ਾ ਮੁਕਤ ਪੰਜਾਬ ’ ਦਾ ਨਾਅਰਾ ਦਿੰਦਿਆਂ ਸਮੂਹ ਪੰਜਾਬ ਵਾਸੀਆਂ ਨੂੰ ਇਸ ਮੁਹਿੰਮ ਵਿਚ ਸ਼ਾਮਿਲ ਹੋਣ ਦੀ ਅਪੀਲ ਕੀਤੀ ਗਈ ਹੈ। ਆਪਣੇ ਸੰਦੇਸ਼ ਵਿਚ ਅਸ਼ੋਕ ਨਾਨੋਵਾਲ ਨੇ ਕਿਹਾ ਕਿ ਆਓ ਸਾਰੇ ਮਿਲ ਕੇ ਪੰਜਾਬ ਨੂੰ ਨਸ਼ੇ ਦੇ ਕੋਹੜ ਤੋਂ ਮੁਕਤ ਕਰਕੇ ਹੱਸਦੇ-ਵਸਦੇ ਪੰਜਾਬ ਦੀ ਉਸਾਰੀ ਕਰੀਏ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੁੜਕੀ ਮੁਗਲਾਂ ਵਿਖੇ ਆਯੂਰਵੇਦਾ ਤੇ ਹੋਮਿਓਪੈਥਿਕ ਦਾ ਮੈਡੀਕਲ ਕੈਂਪ ਲਗਾਇਆ ਅਗਲੀ ਖ਼ਬਰ ਖਟਕੜ ਕਲਾਂ ਵਿਖੇ ਕਾਂਗਰਸ ਪਾਰਟੀ ਵਲੋਂ ਸ਼ਹੀਦਾਂ ਨੂੰ ਕੀਤਾ ਸਿਜਦਾ
Ad Position 24