02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਸ਼ਹੀਦ ਭਗਤ ਸਿੰਘ ਦਾ 100ਵਾਂ ਸ਼ਹੀਦੀ ਦਿਵਸ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ-ਪ੍ਰਿੰ: ਡਾ: ਕਰਨਾਣਾ

ਬੰਗਾ, 2 ਅਕਤੂਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ 100ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ। ਪੱਤਰਕਾਰਾਂ ਦੇ ਸਨਮੁੱਖ ਇਹ ਵਿਚਾਰ ਉੱਘੇ ਸਿੱਖਿਆ ਸ਼ਾਸ਼ਤਰੀ ਡਾ.

Ad Position 21
No active advertisement
ਅਜੀਤ ਡੈਸਕ 03-10-2026
ਬੰਗਾ, 2 ਅਕਤੂਬਰ (ਕਰਮ ਲਧਾਣਾ)-ਸ਼ਹੀਦ ਭਗਤ ਸਿੰਘ ਤੇ ਉਨ੍ਹਾਂ ਦੇ ਸਾਥੀ ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦੇ 100ਵੇਂ ਸ਼ਹੀਦੀ ਦਿਵਸ ਨੂੰ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ। ਪੱਤਰਕਾਰਾਂ ਦੇ ਸਨਮੁੱਖ ਇਹ ਵਿਚਾਰ ਉੱਘੇ ਸਿੱਖਿਆ ਸ਼ਾਸ਼ਤਰੀ ਡਾ. ਹਰਭਜਨ ਸਿੰਘ ਕਰਨਾਣਾ ਪ੍ਰਿੰਸੀਪਲ ਸ਼ਹੀਦ ਭਗਤ ਸਿੰਘ ਕਾਲਜ ਬੰਗਾ ਨੇ ਪ੍ਰਗਟਾਏ। ਉਨ੍ਹਾਂ ਅੱਗੇ ਕਿਹਾ ਕਿ ਸ਼ਹੀਦ ਭਗਤ ਸਿੰਘ ਦਾ 119ਵਾਂ ਜਨਮ ਦਿਵਸ ਸ਼ਹੀਦ ਭਗਤ ਸਿੰਘ ਦੇ ਜੱਦੀ ਪਿੰਡ ਖਟਕੜ ਕਲਾਂ ਵਿਖੇ ਵੱਖ-ਵੱਖ ਸਿਆਸੀ ਪਾਰਟੀਆਂ ਤੇ ਦੇਸ਼ ਭਰ ਦੇ ਦੇਸ਼ ਭਗਤ ਲੋਕਾਂ ਵਲੋਂ ਬੜੇ ਹੀ ਇਨਕਲਾਬੀ ਜੋਸ਼ ਨਾਲ ਮਨਾਇਆ। ਇਸ ਮੌਕੇ ਖਟਕੜ ਕਲਾਂ ਵਿਖੇ ਆਪਣੇ ਸਾਥੀਆਂ ਸਮੇਤ ਪੁੱਜੇ ਡਾ. ਹਰਭਜਨ ਸਿੰਘ ਕਰਨਾਣਾ ਭਾਰਤ ਵਿਭੂਸ਼ਣ ਸੀਨੀਅਰ ਆਗੂ ਬੀ. ਜੇ. ਪੀ. ਨੇ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ 2031 ਵਿਚ ਸ਼ਹੀਦ ਭਗਤ ਸਿੰਘ, ਸ਼ਹੀਦ ਰਾਜਗੁਰੂ ਤੇ ਸ਼ਹੀਦ ਸੁਖਦੇਵ ਦਾ 100ਵਾਂ ਸ਼ਹੀਦੀ ਦਿਵਸ ਰਾਸ਼ਟਰੀ ਪੱਧਰ ’ਤੇ ਮਨਾਇਆ ਜਾਵੇ।
Ad Position 22
No active advertisement
ਪਿਛਲੀ ਖ਼ਬਰ ਬਾਬਾ ਗੁਰਦਿੱਤਾ ਜੀ ਦੇ ਦਰ ’ਤੇ ਸ਼ਰਧਾ-ਭਾਵਨਾ ਨਾਲ ਕੀਤੀ ਅਰਦਾਸ ਕਦੇ ਵਿਰਥੀ ਨਹੀ ਜਾਂਦੀ-ਬਾਬਾ ਕੁਲਦੀਪ ਸਿੰਘ ਅਗਲੀ ਖ਼ਬਰ ਸਾਬਕਾ ਚੇਅਰਮੈਨ ਸਤਨਾਮ ਜਲਾਲਪੁਰ ਵਲੋਂ ਭਾਣੇਵਾਲ ਵਿਖੇ ਵਿਸ਼ੇਸ਼ ਲੋਕ ਮਿਲਣੀ
Ad Position 24