02-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 03-10-2026

ਹੈਡੋਂ ਬੇਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ 10 ਲੱਖ ਰੁਪਏ ਤੱਕ ਦੇ ਸਿਹਤ ਕਾਰਡ ਵੰਡੇ

ਬਲਾਚੌਰ, 2 ਅਕਤੂਬਰ (ਨਰੇਸ਼ ਧੌਲ)-ਪਿੰਡ ਹੈਡੋਂ ਬੇਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਸਿਹਤ ਕਾਰਡਾਂ ਰਾਹੀਂ ਯੋਗ ਲਾਭਪਾਤਰੀਆਂ ਨੂੰ ਇਲਾਜ ਦੌਰਾਨ ਆਰਥਿਕ ਰਾਹਤ ਮਿਲੇਗੀ।

Ad Position 21
No active advertisement
ਅਜੀਤ ਡੈਸਕ 03-10-2026
ਬਲਾਚੌਰ, 2 ਅਕਤੂਬਰ (ਨਰੇਸ਼ ਧੌਲ)-ਪਿੰਡ ਹੈਡੋਂ ਬੇਟ ਵਿਖੇ ਮੁੱਖ ਮੰਤਰੀ ਸਿਹਤ ਯੋਜਨਾ ਤਹਿਤ ਲਾਭਪਾਤਰੀਆਂ ਨੂੰ 10 ਲੱਖ ਰੁਪਏ ਤੱਕ ਦੇ ਇਲਾਜ ਦੀ ਸਹੂਲਤ ਵਾਲੇ ਸਿਹਤ ਕਾਰਡ ਵੰਡੇ ਗਏ। ਉਨ੍ਹਾਂ ਕਿਹਾ ਕਿ ਸਿਹਤ ਕਾਰਡਾਂ ਰਾਹੀਂ ਯੋਗ ਲਾਭਪਾਤਰੀਆਂ ਨੂੰ ਇਲਾਜ ਦੌਰਾਨ ਆਰਥਿਕ ਰਾਹਤ ਮਿਲੇਗੀ। ਟੀਮ ਵਲੋਂ ਲੋਕਾਂ ਨੂੰ ਮੁੱਖ ਮੰਤਰੀ ਸਿਹਤ ਯੋਜਨਾ ਤੇ ਸਿਹਤ ਕਾਰਡਾਂ ਦੀ ਵਰਤੋਂ ਸੰਬੰਧੀ ਜਾਣਕਾਰੀ ਵੀ ਦਿੱਤੀ ਗਈ। ਪਿੰਡ ਵਾਸੀਆਂ ਨੇ ਸਿਹਤ ਸਹੂਲਤਾਂ ਨੂੰ ਲੋਕਾਂ ਤੱਕ ਪਹੁੰਚਾਉਣ ਲਈ ਕੀਤੇ ਜਾ ਰਹੇ ਉਪਰਾਲਿਆਂ ਦੀ ਸ਼ਲਾਘਾ ਕੀਤੀ। ਪਿੰਡ ਵਾਸੀਆਂ ਵਿੱਚ ਯੋਜਨਾ ਨੂੰ ਲੈ ਕੇ ਭਾਰੀ ਉਤਸ਼ਾਹ ਦੇਖਣ ਨੂੰ ਮਿਲਿਆ। ਇਸ ਮੌਕੇ ਸਰਪਾਲ ਸਿੰਘ, ਜੱਸੀ ਰਾਮ, ਲਖਵੀਰ ਸਿੰਘ ਤੇ ਅਜੇ ਕੁਮਾਰ ਬਬਲੂ ਪੰਚ ਸਮੇਤ ਹੋਰ ਪਤਵੰਤੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੋਹਨ ਸਿੰਘ ਮਾਨ ਵਲੋਂ ਲੋੜਵੰਦਾਂ ਨੂੰ ਵ੍ਹੀਲਚੇਅਰਾਂ ਵੰਡੀਆਂ ਅਗਲੀ ਖ਼ਬਰ ਸਵੱਛ ਭਾਰਤ ਅਭਿਆਨ ਤੇ ਨਸ਼ਾ ਵਿਰੋਧੀ ਜਾਗਰੂਕਤਾ ਕੈਂਪ
Ad Position 24