04-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-10-2026

ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਪ੍ਰਧਾਨ ਬਣਾਉਣ ’ਤੇ ਖੁਸ਼ੀ ਦਾ ਪ੍ਰਗਟਾਵਾ

ਬਹਿਰਾਮ, 4 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਉਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣਾ ਕਾਂਗਰਸ ਹਾਈਕਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ। ਸ.

Ad Position 21
No active advertisement
ਜ਼ਿਲ੍ਹਾ ਵਾਈਸ ਪ੍ਰਧਾਨ ਰਾਜਿੰਦਰ ਸ਼ਰਮਾ 05-10-2026
ਬਹਿਰਾਮ, 4 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸਾਬਕਾ ਉਲੰਪੀਅਨ ਤੇ ਵਿਧਾਇਕ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਨਵਾਂ ਪ੍ਰਧਾਨ ਬਣਾਉਣਾ ਕਾਂਗਰਸ ਹਾਈਕਮਾਨ ਦੀ ਦੂਰ ਅੰਦੇਸ਼ੀ ਸੋਚ ਦਾ ਨਤੀਜਾ ਹੈ। ਸ. ਪਰਗਟ ਸਿੰਘ ਨੂੰ ਪ੍ਰਧਾਨ ਬਣਾਉਣ ਨਾਲ ਕਾਂਗਰਸ ਪਾਰਟੀ ਨੂੰ ਹੋਰ ਬਲ ਮਿਲੇਗਾ। ਇਹ ਸ਼ਬਦ ਸੀਨੀਅਰ ਕਾਂਗਰਸ ਆਗੂ ਰਾਜਿੰਦਰ ਸ਼ਰਮਾ ਕੁਲਥਮ ਜ਼ਿਲ੍ਹਾ ਵਾਈਸ ਪ੍ਰਧਾਨ ਨੇ ਖੁਸ਼ੀ ਦਾ ਪ੍ਰਗਟਾਵਾ ਕਰਦਿਆਂ ਕੀਤਾ। ਉਨ੍ਹਾਂ ਕਿਹਾ ਕਿ ਉਹ ਦਿਨ ਬਹੁਤ ਨਜ਼ਦੀਕ ਹੈ ਜਦੋਂ ਪੰਜਾਬ ਵਿਚ ਕਾਂਗਰਸ ਦੀ ਹੀ ਸਰਕਾਰ ਬਣੇਗੀ। ਉਪਰੰਤ ਉਨ੍ਹਾਂ ਇਸ ਕਾਰਜ ਲਈ ਕਾਂਗਰਸ ਹਾਈਕਮਾਨ ਦਾ ਧੰਨਵਾਦ ਕੀਤਾ। ਖੁਸ਼ੀ ਦਾ ਪ੍ਰਗਟਾਵਾ ਕਰਨ ਵਾਲਿਆਂ ਵਿਚ ਤੀਰਥ ਸਿੰਘ ਮੇਹਲੀਆਣਾ, ਹਰਬੰਤ ਸਿੰਘ ਮਕਸੂਦਪੁਰ, ਹੁਸਨ ਸਿੰਘ ਘੁੰਮਣ, ਯੋਗੇਸ਼ ਕੁਮਾਰ ਬਿੱਟੂ ਘੁੰਮਣ, ਰੇਸ਼ਮ ਸਿੰਘ ਘੁੰਮਣ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਤਰਸੇਮ ਸਿੰਘ ਕੁਲਥਮ, ਸੁਖਵਿੰਦਰ ਕੁਮਾਰ ਕੁਲਥਮ, ਦਿਆ ਸਿੰਘ ਖੋਥੜਾਂ, ਜਸਵਿੰਦਰ ਕੁਮਾਰ ਮੱਟੂ ਫਰਾਲਾ, ਗੁਰਦੀਪ ਸਿੰਘ ਖੋਥੜਾਂ, ਸੁਖਵਿੰਦਰ ਸਿੰਘ ਸਰਹਾਲਾ ਰਾਣੂੰਆਂ, ਨੀਲਮ ਸ਼ਰਮਾ ਮੰਢਾਲੀ, ਬਲਜਿੰਦਰ ਕੁਮਾਰ, ਇਰਵਨ ਰੱਤੂ, ਅਵਤਾਰ ਕੁਮਾਰ ਸਰਹਾਲਾ ਰਾਣੂੰਆ, ਧਰਮ ਸਿੰਘ ਜੱਸੋਮਜਾਰਾ, ਪਰਮਜੀਤ ਤਲਵੰਡੀ, ਪਵਨ ਕੁਮਾਰ ਕੁਲਥਮ ਆਦਿ ਨੇ ਖੁਸ਼ੀ ਦਾ ਪ੍ਰਗਟਾਵਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਪਿੰਡ ਰੱਤੇਵਾਲ ਵਿਖੇ ਵਿਸ਼ੇਸ਼ ਖੂਨਦਾਨ ਕੈਂਪ 7 ਨੂੰ ਅਗਲੀ ਖ਼ਬਰ ਸਰਪੰਚ ਕੁਲਦੀਪ ਦੀਪਾ ਨਿੱਘੀ ਨੇ ਸਰਕਾਰ ਤੋਂ ਕਿਸਾਨਾਂ ਲਈ ਡੀ. ਏ. ਪੀ. ਖਾਦ ਦੀ ਕੀਤੀ ਮੰਗ
Ad Position 24