06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ਨਾਲ ਪਾਰਟੀ ਹੋਰ ਮਜ਼ਬੂਤ ਹੋਵੇਗੀ-ਚੌ. ਮੀਨਾ ਸੂੰਢ

ਬਹਿਰਾਮ, 5 ਅਕਤੂਬਰ (ਸਰਬਜੀਤ ਸਿੰਘ ਰਾਣਾ)-ਪਾਰਟੀ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ’ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਪ੍ਰਾਪਤ ਕਰਕੇ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਚੌਧਰੀ ਮੀਨਾ ਸੂੰਢ ਇੰਚਾਰਜ਼ ਵਿਧਾਨ ਸਭਾ ਹਲਕਾ ਬੰਗਾ ਨੇ ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਉਪਰੰਤ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਕੀਤਾ।

Ad Position 21
No active advertisement
ਅਜੀਤ ਡੈਸਕ 06-10-2026
ਬਹਿਰਾਮ, 5 ਅਕਤੂਬਰ (ਸਰਬਜੀਤ ਸਿੰਘ ਰਾਣਾ)-ਪਾਰਟੀ ਹਾਈਕਮਾਨ ਵਲੋਂ ਸੀਨੀਅਰ ਕਾਂਗਰਸੀ ਆਗੂ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਾਉਣ ’ਤੇ ਪਾਰਟੀ ਹੋਰ ਮਜ਼ਬੂਤ ਹੋਵੇਗੀ ਅਤੇ 2027 ’ਚ ਪੰਜਾਬ ਵਿਚ ਹੋਣ ਵਾਲੀਆਂ ਵਿਧਾਨ ਸਭਾ ਚੋਣਾਂ ਵਿਚ ਭਾਰੀ ਬਹੁਮਤ ਪ੍ਰਾਪਤ ਕਰਕੇ ਕਾਂਗਰਸ ਦੀ ਸਰਕਾਰ ਬਣੇਗੀ। ਇਹ ਪ੍ਰਗਟਾਵਾ ਚੌਧਰੀ ਮੀਨਾ ਸੂੰਢ ਇੰਚਾਰਜ਼ ਵਿਧਾਨ ਸਭਾ ਹਲਕਾ ਬੰਗਾ ਨੇ ਇਥੇ ਪਾਰਟੀ ਵਰਕਰਾਂ ਦੀ ਮੀਟਿੰਗ ਉਪਰੰਤ ਪਰਗਟ ਸਿੰਘ ਨੂੰ ਪੰਜਾਬ ਕਾਂਗਰਸ ਦਾ ਪ੍ਰਧਾਨ ਬਣਨ ’ਤੇ ਵਧਾਈ ਦਿੰਦੇ ਹੋਏ ਕੀਤਾ। ਉਨ੍ਹਾਂ ਕਿਹਾ ਕਿ ਪਰਗਟ ਸਿੰਘ ਇਮਾਨਦਾਰ, ਤਜ਼ਰਬੇਕਾਰ, ਜੁਝਾਰੂ ਤੇ ਜ਼ਮੀਨ ਨਾਲ ਜੁੜੇ ਹੋਏ ਆਗੂ ਹਨ ਜਿਨ੍ਹਾਂ ਦੀ ਅਗਵਾਈ ’ਚ ਪੰਜਾਬ ਕਾਂਗਰਸ ਪਾਰਟੀ ਹੋਰ ਮਜ਼ਬੂਤ ਹੋਵੇਗੀ। ਇਸ ਮੌਕੇ ਰਜਿੰਦਰ ਸ਼ਰਮਾ ਵਾਇਸ ਪ੍ਰਧਾਨ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ, ਅਮਰਜੀਤ ਕਲਸੀ ਬਲਾਕ ਪ੍ਰਧਾਨ ਕਾਂਗਰਸ ਸੇਵਾ ਦਲ, ਹਰਬੰਤ ਸਿੰਘ ਸਾ. ਚੇਅਰਮੈਨ, ਡਾ. ਨਰੰਜਣ ਪਾਲ ਹਲਕਾ ਇੰਚਾਰਜ ਕਾਂਗਰਸ ਸੇਵਾ ਦਲ, ਰਾਮਦਾਸ ਸਿੰਘ ਬਲਾਕ ਪ੍ਰਧਾਨ ਔੜ, ਕੁਲਵਰਨ ਸਿੰਘ ਗਿੱਲ ਬਲਾਕ ਪ੍ਰਧਾਨ ਬੰਗਾ, ਹੁਸਨ ਸਿੰਘ ਘੁੰਮਣ, ਤੀਰਥ ਸਿੰਘ ਮੇਹਲੀਆਣਾ ਸਾ. ਬਲਾਕ ਸੰਮਤੀ ਚੇਅਰਮੈਨ, ਯੋਗੇਸ਼ ਕੁਮਾਰ ਬਿੱਟੂ ਘੁੰਮਣਾਂ, ਰੇਸ਼ਮ ਸਿੰਘ ਘੁੰਮਣਾਂ, ਧਰਮ ਸਿੰਘ ਜੱਸੋਮਜਾਰਾ, ਗੁਰਦੀਪ ਸਿੰਘ ਖੋਥੜਾਂ, ਜਸਵਿੰਦਰ ਮੱਟੂ, ਸੇਵਾ ਸਿੰਘ ਸਾਬਕਾ ਸਰਪੰਚ, ਪਰਮਜੀਤ ਸਿੰਘ, ਹਰਦੀਪ ਕੁਮਾਰ ਪੰਚ, ਸੁੱਚਾ ਸਿੰਘ ਰੰਧਾਵਾ ਬਹਿਰਾਮ, ਅਵਤਾਰ ਸਿੰਘ ਮਾਨ ਬਹਿਰਾਮ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੇ. ਵੀ. ਕੇ. ਲੰਗੜੋਆ ਵਲੋਂ ਸਫ਼ਾਈ ਦੇ ਉਤਪਾਦ ਤਿਆਰ ਕਰਨ ਬਾਰੇ ਕਿੱਤਾਮੁਖੀ ਸਿਖਲਾਈ ਕੋਰਸ 9 ਤੱਕ ਅਗਲੀ ਖ਼ਬਰ ਦੋਆਬਾ ਗਰੁੱਪ ਆਫ਼ ਕਾਲਜਿਜ਼ ਰਾਹੋਂ ਵਿਖੇ ਡੀ. ਐਲ. ਐਸ. ਏ. ਵਲੋਂ ਜਾਗਰੂਕਤਾ ਸੈਮੀਨਾਰ
Ad Position 24