06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਬਾਗੋਵਾਲ ਵਿਖੇ ਵਾਲੀਬਾਲ ਟੂਰਨਾਮੈਂਟ ਦਾ ਆਗਾਜ਼

ਕਾਠਗੜ੍ਹ, 5 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਬਾਗੋਵਾਲ ਵਲੋਂ ਵਾਲੀਬਾਲ ਟੂਰਨਾਮੈਂਟ ਆਰੰਭ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸੀਨੀਅਰ ਕਾਂਗਰਸੀ ਆਗੂ ਨਾਨਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ।

Ad Position 21
No active advertisement
ਅਜੀਤ ਡੈਸਕ 06-10-2026
ਕਾਠਗੜ੍ਹ, 5 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਹਲਕਾ ਬਲਾਚੌਰ ਦੇ ਪਿੰਡ ਬਾਗੋਵਾਲ ਵਿਖੇ ਰਾਧਾ ਕ੍ਰਿਸ਼ਨ ਸਪੋਰਟਸ ਕਲੱਬ ਤੇ ਗ੍ਰਾਮ ਪੰਚਾਇਤ ਬਾਗੋਵਾਲ ਵਲੋਂ ਵਾਲੀਬਾਲ ਟੂਰਨਾਮੈਂਟ ਆਰੰਭ ਕਰਵਾਇਆ ਗਿਆ। ਟੂਰਨਾਮੈਂਟ ਵਿੱਚ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਅਜੈ ਮੰਗੂਪੁਰ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ, ਜਦਕਿ ਸੀਨੀਅਰ ਕਾਂਗਰਸੀ ਆਗੂ ਨਾਨਕ ਸਿੰਘ ਵਿਸ਼ੇਸ਼ ਤੌਰ ’ਤੇ ਹਾਜ਼ਰ ਰਹੇ। ਇਸ ਮੌਕੇ ਖਿਡਾਰੀਆਂ ਤੇ ਕੁਝ ਖਾਸ ਸ਼ਖ਼ਸੀਅਤਾਂ ਨੂੰ ਸਨਮਾਨਿਤ ਵੀ ਕੀਤਾ। ਮੁੱਖ ਮਹਿਮਾਨ ਅਜੈ ਮੰਗੂਪੁਰ ਨੇ ਕਿਹਾ ਕਿ ਖਿਡਾਰੀਆਂ ਅਤੇ ਖਾਸ ਸ਼ਖ਼ਸੀਅਤਾਂ ਨੂੰ ਸਨਮਾਨਿਤ ਕਰਦੇ ਸਮੇਂ ਬਹੁਤ ਖੁਸ਼ੀ ਹੋ ਰਹੀ ਹੈ। ਇਸ ਤਰ੍ਹਾਂ ਦੇ ਉਪਰਾਲੇ ਸਾਡੇ ਸਮਾਜ ਅਤੇ ਸਾਡੇ ਬੱਚਿਆਂ ਦੇ ਭਵਿੱਖ ਨੂੰ ਸਿਰਜਣ ਵਿਚ ਸਹਾਈ ਹੁੰਦੇ ਹਨ।
Ad Position 22
No active advertisement
ਪਿਛਲੀ ਖ਼ਬਰ ਕਿਸਾਨ ਦੀ ਲਾਗਤ ਅਸਮਾਨੀਂ, ਐੱਮ. ਐੱਸ. ਪੀ. ’ਚ ਸਿਰਫ਼ 25 ਰੁਪਏ-ਜਾਡਲੀ ਅਗਲੀ ਖ਼ਬਰ ਸਨੇਹੀ ਮੰਦਰ ਵਿਚ ਨੌਂ ਨਰਾਤੇ ਨੌਂ ਜਾਗਰਾਤੇ 11 ਤੋਂ
Ad Position 24