06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

ਕੇਂਦਰ ਵਲੋਂ ਕਣਕ ਦੇ ਮੁੱਲ ’ਚ ਕੀਤਾ ਨਿਗੁਣਾ ਵਾਧਾ ਸਹਿਣ ਨਹੀਂ ਕਰਾਂਗੇ-ਨਿਰਮਲ ਸਿੰਘ ਸੰਧੂ

ਕਟਾਰੀਆਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਦੇ ਜਨਰਲ ਸਕੱਤਰ ਤੇ ਹਲਕਾ ਬੰਗਾ ਦੇ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਵਾਸੀ ਸੰਧਵਾਂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਪ੍ਰਤੀ ਕੁਇੰਟਲ 25 ਰੁਪਏ ਦਾ ਵਾਧਾ ਕਰਕੇ ਸਰਕਾਰ ਨੇ ਕਿਸਾਨਾਂ ਦੇ ਅੱਲ੍ਹੇ ਜਖ਼ਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਕੀਤੀ ਹੈ ਕਿਉਂਕਿ ਮਹਿੰਗੇ ਖੇਤੀ ਖਰਚਿਆਂ ਕਾਰਨ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਵਿਚ ਜਕੜਿਆ ਕਿਸਾਨ ਆਏ ਦਿਨ ਖੁਦਕਸ਼ੀਆਂ ਕਰਨ ਨੂੰ ਮਜ਼ਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਪੁੱਤਾਂ ਵਾਂਗ ਪਾਲੀਆਂ ਜਾਂਦੀਆਂ ਫਸਲਾਂ ਦਾ ਸਹੀ ਮੁੱਲ ਦੇਵੇ ਤਾਂ ਕਦੇ ਵੀ ਕੋਈ ਕਿਸਾਨ ਨਾ ਤਾਂ ਖੁਦਕਸ਼ੀ ਕਰੇਗਾ ਤੇ ਨਾ ਹੀ ਕਿਸਾਨ ਸਰਕਾਰ ਵਿਰੁੱਧ ਧਰਨੇ ਲਾਉਣਗੇ।

Ad Position 21
No active advertisement
ਅਜੀਤ ਡੈਸਕ 06-10-2026
ਕਟਾਰੀਆਂ, 5 ਅਕਤੂਬਰ (ਪ੍ਰੇਮੀ ਸੰਧਵਾਂ)-ਇੰਡੀਅਨ ਓਵਰਸੀਜ਼ ਡਿਵੈਲਪਮੈਂਟ ਕਮੇਟੀ ਦੇ ਜਨਰਲ ਸਕੱਤਰ ਤੇ ਹਲਕਾ ਬੰਗਾ ਦੇ ਸੀਨੀਅਰ ਕਿਸਾਨ ਆਗੂ ਨਿਰਮਲ ਸਿੰਘ ਸੰਧੂ ਵਾਸੀ ਸੰਧਵਾਂ ਨੇ ਕੇਂਦਰ ਸਰਕਾਰ ਵਲੋਂ ਕਣਕ ਦੇ ਭਾਅ ਵਿਚ ਪ੍ਰਤੀ ਕੁਇੰਟਲ 25 ਰੁਪਏ ਦਾ ਵਾਧਾ ਕਰਕੇ ਸਰਕਾਰ ਨੇ ਕਿਸਾਨਾਂ ਦੇ ਅੱਲ੍ਹੇ ਜਖ਼ਮਾਂ ’ਤੇ ਲੂਣ ਛਿੜਕਣ ਵਾਲੀ ਗੱਲ ਕੀਤੀ ਹੈ ਕਿਉਂਕਿ ਮਹਿੰਗੇ ਖੇਤੀ ਖਰਚਿਆਂ ਕਾਰਨ ਸਰਕਾਰੀ ਤੇ ਗੈਰ ਸਰਕਾਰੀ ਕਰਜ਼ੇ ਵਿਚ ਜਕੜਿਆ ਕਿਸਾਨ ਆਏ ਦਿਨ ਖੁਦਕਸ਼ੀਆਂ ਕਰਨ ਨੂੰ ਮਜ਼ਬੂਰ ਹੋ ਰਿਹਾ ਹੈ। ਉਨ੍ਹਾਂ ਕਿਹਾ ਕਿ ਜੇਕਰ ਕੇਂਦਰ ਸਰਕਾਰ ਦੇਸ਼ ਦੇ ਕਿਸਾਨਾਂ ਨੂੰ ਪੁੱਤਾਂ ਵਾਂਗ ਪਾਲੀਆਂ ਜਾਂਦੀਆਂ ਫਸਲਾਂ ਦਾ ਸਹੀ ਮੁੱਲ ਦੇਵੇ ਤਾਂ ਕਦੇ ਵੀ ਕੋਈ ਕਿਸਾਨ ਨਾ ਤਾਂ ਖੁਦਕਸ਼ੀ ਕਰੇਗਾ ਤੇ ਨਾ ਹੀ ਕਿਸਾਨ ਸਰਕਾਰ ਵਿਰੁੱਧ ਧਰਨੇ ਲਾਉਣਗੇ। ਉਨ੍ਹਾਂ ਕਿਹਾ ਕਿ ਸਰਕਾਰ ਨੂੰ ਸਿਰਫ ਸਮਰਥਨ ਮੁੱਲ ਦਾ ਐਲਾਨ ਕਰਨ ਦੀ ਬਜਾਏ ਕਿਸਾਨਾਂ ਨੂੰ ਉਨ੍ਹਾਂ ਦੀ ਫਸਲ ਦਾ ਲਹੇਵੰਦ ਭਾਅ ਮਿਲਣਾ ਵੀ ਯਕੀਨੀ ਬਣਾਉਣਾ ਚਾਹੀਦਾ ਹੈ।
Ad Position 22
No active advertisement
ਪਿਛਲੀ ਖ਼ਬਰ ਮੇਹਲੀਆਣਾ ਕ੍ਰਿਕਟ ਟੂਰਨਾਮੈਂਟ ’ਚ ਪਾਂਸ਼ਟਾ ਦੀ ਟੀਮ ਜੇਤੂ ਰਹੀ ਅਗਲੀ ਖ਼ਬਰ ਹਰਅਮਰਿੰਦਰ ਸਿੰਘ ਰਿੰਕੂ ਚਾਂਦਪੁਰੀ ਭਾਜਪਾ ਦੇ ਓ. ਬੀ. ਸੀ. ਮੋਰਚਾ ਪੰਜਾਬ ਦੇ ਕਾਰਜਕਾਰੀ ਮੈਂਬਰ ਨਿਯੁਕਤ
Ad Position 24