05-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-10-2026

2027 ਦੀਆਂ ਚੋਣਾਂ ’ਚ ਅਕਾਲੀ ਦਲ (ਬ) ਯੂਥ ਅਹਿਮ ਯੋਗਦਾਨ ਪਾਵੇਗਾ-ਚੰਨੀ ਭਰੋਲੀ

ਘੁੰਮਣਾਂ, 5 ਅਕਤੂਬਰ (ਮਹਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਚੰਨੀ ਭਰੋਲੀ ਪਹਿਲਵਾਨ ਨੇ ਕਿਹਾ ਕਿ 2027 ਦੀਆਂ ਚੋਣਾਂ ’ਚ ਸ਼ੋ੍ਮਣੀ ਅਕਾਲੀ ਦਲ (ਬ) ਯੂਥ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸ਼ੋ੍ਮਣੀ ਅਕਾਲੀ ਦਲ (ਬ) ਦੀ ਰੈਲੀ ਜਾਂ ਮੀਟਿੰਗ ਹੁੰਦੀ ਹੈ, ਮੈਂ ਨੌਜਵਾਨਾਂ ਨੂੰ ਲਾਮਬੰਦ ਕਰਕੇ ਵੱਡੇ ਇਕੱਠ ਨਾਲ ਸ਼ਾਮਿਲ ਹੁੰਦਾ ਹਾਂ ਨੌਜਵਾਨ ਕਿਸੇ ਵੀ ਸਰਕਾਰ ਨੂੰ ਬਣਾਉਣ ਲਈ ਅਹਿਮ ਯੋਗਦਾਨ ਪਾਉਂਦੇ ਹਨ।

Ad Position 21
No active advertisement
ਅਜੀਤ ਡੈਸਕ 06-10-2026
ਘੁੰਮਣਾਂ, 5 ਅਕਤੂਬਰ (ਮਹਿੰਦਰਪਾਲ ਸਿੰਘ)-ਸ਼੍ਰੋਮਣੀ ਅਕਾਲੀ ਦਲ (ਬ) ਦੇ ਜ਼ਿਲ੍ਹਾ ਯੂਥ ਪ੍ਰਧਾਨ ਚੰਨੀ ਭਰੋਲੀ ਪਹਿਲਵਾਨ ਨੇ ਕਿਹਾ ਕਿ 2027 ਦੀਆਂ ਚੋਣਾਂ ’ਚ ਸ਼ੋ੍ਮਣੀ ਅਕਾਲੀ ਦਲ (ਬ) ਯੂਥ ਅਹਿਮ ਭੂਮਿਕਾ ਨਿਭਾਏਗਾ। ਉਨ੍ਹਾਂ ਕਿਹਾ ਕਿ ਜਦੋਂ ਵੀ ਕੋਈ ਸ਼ੋ੍ਮਣੀ ਅਕਾਲੀ ਦਲ (ਬ) ਦੀ ਰੈਲੀ ਜਾਂ ਮੀਟਿੰਗ ਹੁੰਦੀ ਹੈ, ਮੈਂ ਨੌਜਵਾਨਾਂ ਨੂੰ ਲਾਮਬੰਦ ਕਰਕੇ ਵੱਡੇ ਇਕੱਠ ਨਾਲ ਸ਼ਾਮਿਲ ਹੁੰਦਾ ਹਾਂ ਨੌਜਵਾਨ ਕਿਸੇ ਵੀ ਸਰਕਾਰ ਨੂੰ ਬਣਾਉਣ ਲਈ ਅਹਿਮ ਯੋਗਦਾਨ ਪਾਉਂਦੇ ਹਨ। ਇਸ ਕਰਕੇ ਨੌਜਵਾਨਾਂ ਨੂੰ ਲਾਮਬੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ਸਰਕਾਰ ਕਿਸਾਨਾਂ ਨੂੰ ਮੰਡੀਆਂ ਵਿਚ ਝੋਨੇ ਦੀ ਫਸਲ ਵੇਚਣ ਲਈ ਰੁਲਣ ਨਹੀਂ ਦੇਵੇਗੀ-ਬਲਾਕੀਪੁਰ ਅਗਲੀ ਖ਼ਬਰ ਨਵਾਂ ਪਿੰਡ ਟੱਪਰੀਆਂ ਵਿਖੇ ਦੂਜਾ ਵਾਲੀਬਾਲ ਕੱਪ 9 ਤੋਂ
Ad Position 24