ਸ਼ਹੀਦ-ਏ-ਆਜ਼ਮ ਭਗਤ ਸਿੰਘ ਦੇ ਜਨਮ ਦਿਵਸ ਮੌਕੇ ਰੋਟਰੀ ਕਲੱਬ ਬੰਗਾ ਵਲੋਂ ਖੂਨਦਾਨ ਕੈਂਪ
ਬੰਗਾ, 6 ਅਕਤੂਬਰ (ਧਰਮਵੀਰ ਪਾਲ)-ਸ਼ਹੀਦ-ਏ-ਆਜ਼ਮ ਸ. ਭਗਤ ਸਿੰਘ ਦੇ ਜਨਮ ਦਿਵਸ ਨੂੰ ਸਮਰਪਿਤ ਰੋਟਰੀ ਕਲੱਬ ਬੰਗਾ ਵਲੋਂ ਭਾਈ ਸੰਗਤ ਸਿੰਘ ਖਾਲਸਾ ਕਾਲਜ ਬੰਗਾ ਵਿਖੇ ਸਿਵਲ ਹਸਪਤਾਲ ਬੰਗਾ ਤੇ ਕਾਲਜ ਦੇ ਐਨ.
ਖਾਲਸਾ ਕਾਲਜ ਵਿਖੇ ਲਗਾਏ ਕੈਂਪ ਮੌਕੇ ਖੂਨ ਦਾਨੀਆਂ ਦਾ ਸਨਮਾਨ ਕਰਦੇ ਹੋਏ ਸ਼ਰਨਜੀਤ ਸਿੰਘ, ਪ੍ਰਿੰਸੀਪਲ ਰਣਜੀਤ ਸਿੰਘ, ਰਾਜ ਕੁਮਾਰ ਤੇ ਹੋਰ। ਤਸਵੀਰ : ਧਰਮਵੀਰ ਪਾਲ
07-10-2026