07-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਹੈਰੋਇਨ ਸਮੇਤ 2 ਕਾਬੂ

ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-`ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ।

Ad Position 21
No active advertisement
ਅਜੀਤ ਡੈਸਕ 07-10-2026
ਨਵਾਂਸ਼ਹਿਰ, 6 ਅਕਤੂਬਰ (ਜਸਬੀਰ ਸਿੰਘ ਨੂਰਪੁਰ)-`ਯੁੱਧ ਨਸ਼ਿਆਂ ਵਿਰੁੱਧ’ ਤਹਿਤ ਰੋਜ਼ਾਨਾ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਨਸ਼ੇ ਦਾ ਧੰਦਾ ਕਰਨ ਵਾਲੇ ਵਿਅਕਤੀਆਂ ‘ਤੇ ਰੇਡ ਕੀਤੇ ਜਾ ਰਹੇ ਹਨ। ਇਸ ਲੜੀ ਤਹਿਤ ਜ਼ਿਲ੍ਹੇ ਦੇ ਵੱਖ-ਵੱਖ ਥਾਣਿਆਂ ਦੀਆਂ ਪੁਲਿਸ ਪਾਰਟੀਆਂ ਨੇ 2 ਕਥਿਤ ਦੋਸ਼ੀਆਂ ਨੂੰ ਕਾਬੂ ਕਰਕੇ ਉਨ੍ਹਾਂ ਪਾਸੋਂ 22 ਗ੍ਰਾਮ ਹੈਰੋਇਨ ਬਰਾਮਦ ਕੀਤੀ ਹੈ, ਜਿਨ੍ਹਾਂ ਖ਼ਿਲਾਫ਼ ਮੁਕੱਦਮੇ ਦਰਜ ਕਰਕੇ ਅਗਲੇਰੀ ਤਫ਼ਤੀਸ਼ ਕੀਤੀ ਜਾ ਰਹੀ ਹੈ। ਪੁਲਿਸ ਨੇ ਲੋਕਾਂ ਨੂੰ ਅਪੀਲ ਕੀਤੀ ਹੈ ਕਿ ਜਿਹੜੇ ਵਿਅਕਤੀ ਨਸ਼ਾ ਕਰਦੇ ਹਨ, ਉਨ੍ਹਾਂ ਨੂੰ ਨਸ਼ਿਆਂ ਦੀ ਦਲਦਲ ਵਿਚੋਂ ਕੱਢਣ ਲਈ ਇਲਾਜ ਸੰਬੰਧੀ ਦਾਖਲ ਕਰਵਾਉਣ ਵਿਚ ਪੁਲਿਸ ਦਾ ਸਹਿਯੋਗ ਕੀਤਾ ਜਾਵੇ। ਉਨ੍ਹਾਂ ਨੇ ਦੱਸਿਆ ਕਿ ਜ਼ਿਲ੍ਹਾ ਪੁਲਿਸ ਵਲੋਂ ਨਸ਼ਾ ਤਸਕਰਾਂ ਖ਼ਿਲਾਫ਼ ਚਲਾਈ ਮੁਹਿੰਮ ਲਗਾਤਾਰ ਜਾਰੀ ਰਹੇਗੀ।
Ad Position 22
No active advertisement
ਪਿਛਲੀ ਖ਼ਬਰ ਪਾਰਦਰਸ਼ੀ ਤੇ ਜਵਾਬਦੇਹ ਪ੍ਰਸ਼ਾਸਨ ਯਕੀਨੀ ਬਣਾਉਣਾ ਕਮਿਸ਼ਨ ਦਾ ਮੁੱਖ ਉਦੇਸ਼-ਜੰਜੂਆ ਅਗਲੀ ਖ਼ਬਰ ਡੀ. ਸੀ. ਵਲੋਂ ਮਾਸਟਰ ਜਨਰਲ ਸਟੱਡੀਜ਼ ਵੌਲੀਊਮ-2 ਪੁਸਤਕ ਲਾਇਬ੍ਰੇਰੀਆਂ ’ਚ ਰੱਖਣ ਦੇ ਆਦੇਸ਼
Ad Position 24