06-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-10-2026

ਪਿੰਡ ਸਾਹਿਬਾ ਵਿਖੇ ਘਰ-ਘਰ ਜਾ ਕੇ ਲੋਕਾਂ ਨੂੰ ਡੇਂਗੂ ਤੇ ਬਚਾਅ ਸੰਬੰਧੀ ਕੀਤਾ ਜਾਗਰੂਕ

ਮਜਾਰੀ/ਸਾਹਿਬਾ, 6 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਪਿੰਡ ਸਾਹਿਬਾ ਵਿਖੇ ਡੇਂਗੂ ਸਰਵੇ ਕਰ ਰਹੀ ਟੀਮ ਦੀ ਸੁਪਰਵੀਜ਼ਨ ਕੀਤੀ ਅਤੇ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ। ਉਨ੍ਹਾਂ ਲੋਕਾਂ ਨੂੰ ਡੇਂਗੂ ਦੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ।

Ad Position 21
No active advertisement
ਅਜੀਤ ਡੈਸਕ 07-10-2026
ਮਜਾਰੀ/ਸਾਹਿਬਾ, 6 ਅਕਤੂਬਰ (ਨਿਰਮਲਜੀਤ ਸਿੰਘ ਚਾਹਲ)-ਸਿਹਤ ਵਿਭਾਗ ਪੰਜਾਬ ਦੀਆਂ ਹਦਾਇਤਾਂ ਅਨੁਸਾਰ ਹੈਲਥ ਇੰਸਪੈਕਟਰ ਗੁਰਿੰਦਰ ਸਿੰਘ ਨੇ ਪਿੰਡ ਸਾਹਿਬਾ ਵਿਖੇ ਡੇਂਗੂ ਸਰਵੇ ਕਰ ਰਹੀ ਟੀਮ ਦੀ ਸੁਪਰਵੀਜ਼ਨ ਕੀਤੀ ਅਤੇ ਘਰ-ਘਰ ਜਾ ਕੇ ਡੇਂਗੂ ਦਾ ਲਾਰਵਾ ਚੈੱਕ ਕੀਤਾ। ਉਨ੍ਹਾਂ ਲੋਕਾਂ ਨੂੰ ਡੇਂਗੂ ਦੇ ਬਚਾਅ ਸੰਬੰਧੀ ਜਾਣਕਾਰੀ ਦਿੱਤੀ। ਇਸ ਮੌਕੇ ਉਂਕਾਰ ਸਿੰਘ ਸਿਹਤ ਕਰਮਚਾਰੀ ਬਰੀਡਿੰਗ ਚੈੱਕਰ, ਰਾਜਨ ਬੱਧਣ, ਆਸ਼ਾ ਕਿਰਨ ਤੇ ਸਿਹਤ ਸਫਾਈ ਕਮੇਟੀ ਮੈਂਬਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਵਿਧਾਇਕ ਰਣਬੀਰ ਸਿੰਘ ਭੁੱਲਰ ਨੇ ਅਨਾਜ ਮੰਡੀ ਆਰਿਫ਼ ਕੇ ਸਮੇਤ ਵੱਖ-ਵੱਖ ਮੰਡੀਆਂ ਝੋਨੇ ਦੀ ਸਰਕਾਰੀ ਖ਼ਰੀਦ ਸ਼ੁਰੂ ਕਰਵਾਈ ਅਗਲੀ ਖ਼ਬਰ ਕਟਾਰੀਆਂ ਮੰਡੀ ’ਚ ਝੋਨੇ ਦੇ ਅੰਬਾਰ ਲੱਗਣੇ ਸ਼ੁਰੂ ਹੋਣ ਕਾਰਨ ਕਿਸਾਨ ਪ੍ਰੇਸ਼ਾਨ-ਐਡਵੋਕੇਟ ਲਾਦੀਆਂ
Ad Position 24