09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸ਼੍ਰੋਮਣੀ ਅਕਾਲੀ ਦਲ (ਬ) ਦੀ ਵਧਦੀ ਤਾਕਤ ਵਿਰੋਧੀਆਂ ਨੂੰ ਮਾਤ ਦੇਵੇਗੀ-ਸ਼ਾਹ

ਘੁੰਮਣਾਂ, 8 ਅਕਤੂਬਰ (ਮਹਿੰਦਰਪਾਲ ਸਿੰਘ)-ਜਿਉਂ-ਜਿਉਂ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਸ਼ੋ੍ਮਣੀ ਅਕਾਲੀ ਦਲ (ਬ) ਦੇ ਵੋਟਰ ਤੇ ਸਪੋਟਰ ਦਿਨ ਰਾਤ ਇਕ ਕਰ ਰਹੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਿਆ ਕੇ ਦੇਖ ਲਿਆ।

Ad Position 21
No active advertisement
ਅਜੀਤ ਡੈਸਕ 09-10-2026
ਘੁੰਮਣਾਂ, 8 ਅਕਤੂਬਰ (ਮਹਿੰਦਰਪਾਲ ਸਿੰਘ)-ਜਿਉਂ-ਜਿਉਂ 2027 ਦੀਆਂ ਚੋਣਾਂ ਨੇੜੇ ਆ ਰਹੀਆਂ ਹਨ। ਸ਼ੋ੍ਮਣੀ ਅਕਾਲੀ ਦਲ (ਬ) ਦੇ ਵੋਟਰ ਤੇ ਸਪੋਟਰ ਦਿਨ ਰਾਤ ਇਕ ਕਰ ਰਹੇ ਹਨ ਕਿਉਂਕਿ ਪੰਜਾਬ ਦੇ ਲੋਕਾਂ ਨੇ ਬਦਲਾਅ ਲਿਆ ਕੇ ਦੇਖ ਲਿਆ। ਇਹ ਵਿਚਾਰ ਸ਼ੋ੍ਮਣੀ ਅਕਾਲੀ ਦਲ (ਬ) ਦੇ ਸਾਬਕਾ ਸਰਕਲ ਪ੍ਰਧਾਨ ਸੁਰਿੰਦਰ ਸਿੰਘ ਸ਼ਾਹ ਨੇ ਪਿੰਡ ਘੁੰਮਣਾਂ ਵਿਖੇ ਪ੍ਰਗਟ ਕਰਦਿਆਂ ਕਹੇ। ਲੋਕ ਕਹਿ ਰਹੇ ਹਨ ਕਿ ਅੱਗੇ ਨਾਲੋਂ ਪਿੱਛਾ ਭਲਾ, ਹਰ ਵਰਗ ਸੁਖੀ ਸੀ। ਪੰਜਾਬ ’ਚ ਸਿੱਖ ਰਾਜ ਲਿਆਉਣ ਲਈ ਬਾਕੀ ਰਹਿੰਦੇ ਸ਼ੋ੍ਮਣੀ ਅਕਾਲੀ ਦਲ ਦੇ ਧੜਿਆਂ ਨੂੰ ਇਕ ਜੁੱਟ ਹੋਣ ਦੀ ਲੋੜ ਹੈ। ਇਕੱਲਿਆਂ ਰਾਜਨੀਤੀ ’ਚ ਸਫਲ ਹੋਣ ਅੱਜ ਕੱਲ ਮੁਸ਼ਕਿਲ ਹੈ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦ ਭਗਤ ਸਿੰਘ ਲੀਜੈਂਡਸ ਫੁੱਟਬਾਲ ਕਲੱਬ ਬਲਾਕ ਬੰਗਾ ‘ਖੇਡਾਂ ਵਤਨ ਪੰਜਾਬ ਦੀਆਂ 2026’ ’ਚ ਬਣਿਆ ਜ਼ਿਲ੍ਹਾ ਜੇਤੂ ਅਗਲੀ ਖ਼ਬਰ ਕਿਸਾਨ ਜਾਗਰੂਕਤਾ ਕੈਂਪ ਲਗਾਇਆ
Ad Position 24