09-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਡਾ: ਹੇਮਰਾਜ ਨੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਵਿਖੇ ਅਹੁਦਾ ਸੰਭਾਲਿਆ

ਬੰਗਾ, 8 ਅਕਤੂਬਰ (ਧਰਮਵੀਰ ਪਾਲ)-ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਬੰਗਾ ਵਿਖੇ ਹੱਡੀਆਂ ਦੇ ਮਾਹਰ ਡਾਕਟਰ ਹੇਮਰਾਜ ਐਮ. ਐੱਸ.

Ad Position 21
No active advertisement
ਅਜੀਤ ਡੈਸਕ 09-10-2026
ਬੰਗਾ, 8 ਅਕਤੂਬਰ (ਧਰਮਵੀਰ ਪਾਲ)-ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਬੰਗਾ ਵਿਖੇ ਹੱਡੀਆਂ ਦੇ ਮਾਹਰ ਡਾਕਟਰ ਹੇਮਰਾਜ ਐਮ. ਐੱਸ. ਔਰਥੋ ਨੇ ਆਪਣਾ ਕਾਰਜ ਸੰਭਾਲ ਲਿਆ ਹੈ। ਡਾ. ਬਲਵੀਰ ਸਿੰਘ ਬੱਲ ਨੇ ਜਾਣਕਾਰੀ ਦਿੰਦੇ ਦੱਸਿਆ ਕਿ ਉਹ ਹਰ ਮੰਗਲਵਾਰ 1 ਵਜੇ ਤੋਂ 3 ਵਜੇ ਤੱਕ ਆਪਣੀਆਂ ਸੇਵਾਵਾਂ ਦੇਣਗੇ, ਜਿਸ ਵਿਚ ਹੱਡੀਆਂ ਦੇ ਆਪ੍ਰੇਸ਼ਨ, ਪਲੱਸਤਰ ਕਰਨਗੇ, ਗੋਡੇ ਬਦਲਣ ਦੇ ਆਪ੍ਰੇਸ਼ਨ ਤੇ ਚੂਲੇ ਦੇ ਆਪ੍ਰੇਸ਼ਨ ਕੀਤੇ ਜਾਣਗੇ। ਹੱਡੀਆਂ ਦੇ ਆਪ੍ਰੇਸ਼ਨ ਅਤੇ ਬਿਮਾਰੀਆਂ ਦਾ ਇਲਾਜ ਕੀਤਾ ਜਾਵੇਗਾ। ਇਸ ਮੌਕੇ ਡਾਕਟਰ ਹੇਮਰਾਜ ਦਾ ਹਸਪਤਾਲ ਸਟਾਫ ਅਪਡੇਟ ਡਾਕਟਰਾਂ ਵਲੋਂ ਬੁੱਕੇ ਦੇ ਕੇ ਸਨਮਾਨ ਕੀਤਾ। ਇਸ ਮੌਕੇ ਡਾ. ਬਲਵੀਰ ਸਿੰਘ ਬੱਲ ਅਤੇ ਸ੍ਰੀ ਗੁਰੂ ਰਵਿਦਾਸ ਮਿਸ਼ਨ ਚੈਰੀਟੇਬਲ ਹਸਪਤਾਲ ਥਾਂਦੀਆ ਬੰਗਾ ਦਾ ਸਟਾਫ ਵੀ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕੁੱਲ ਹਿੰਦ ਖੇਤ ਮਜ਼ਦੂਰ ਯੂਨੀਅਨ ਦੀ ਜ਼ਿਲ੍ਹਾ ਵਰਕਿੰਗ ਕਮੇਟੀ ਦੀ ਮੀਟਿੰਗ ਅਗਲੀ ਖ਼ਬਰ ਸ਼ਹੀਦ ਭਗਤ ਸਿੰਘ ਲੀਜੈਂਡਸ ਫੁੱਟਬਾਲ ਕਲੱਬ ਬਲਾਕ ਬੰਗਾ ‘ਖੇਡਾਂ ਵਤਨ ਪੰਜਾਬ ਦੀਆਂ 2026’ ’ਚ ਬਣਿਆ ਜ਼ਿਲ੍ਹਾ ਜੇਤੂ
Ad Position 24