08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਪੜ੍ਹਾਈ ਦੇ ਨਾਲ-ਨਾਲ ਖੇਡਾਂ ਵੀ ਜ਼ਰੂਰੀ-ਕਲਸੀ

ਕਟਾਰੀਆਂ, 8 ਅਕਤੂਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਮਾਜ ਸੇਵਿਕਾ ਮੈਡਮ ਕਮਲੇਸ਼ ਕੌਰ ਕਲਸੀ ਵਾਸੀ ਕਟਾਰੀਆਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਨਾਲ ਚੰਗੀ ਪੜ੍ਹਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ ਕਿਉਂਕਿ ਸਖ਼ਤ ਮਿਹਨਤ ਨਾਲ ਉੱਚ ਦਰਜੇ ਦੀ ਕੀਤੀ ਗਈ ਪੜ੍ਹਾਈ ਜਿੱਥੇ ਘਰ ਦੀ ਗਰੀਬੀ ਦੇ ਹਨੇਰੇ ਨੂੰ ਦੂਰ ਕਰਦੀ ਹੈ, ਉੱਥੇ ਹੀ ਖੇਡਾਂ ਵੀ ਵਿਦਿਆਰਥੀਆਂ ਵਿਚ ਚੰਗੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੁੱਤਾਂ ਤੇ ਧੀਆਂ ’ਚ ਕੋਈ ਅੰਤਰ ਨਹੀਂ ਸਮਝਣਾ ਚਾਹੀਦਾ ਕਿਉਂਕਿ ਧੀਆਂ ਵੀ ਮੁੰਡਿਆਂ ਵਾਂਗ ਹਰ ਖੇਤਰ ਵਿਚ ਮਾਪਿਆਂ ਤੇ ਦੇਸ਼ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ।

Ad Position 21
No active advertisement
ਪ੍ਰੇਮ ਸਿੰਘ ਕਲਸੀ ਤੇ ਮੈਡਮ ਕਮਲੇਸ਼ ਕੌਰ ਕਲਸੀ ਹੁਣ ਸਿਆਸੀ ਤਸਵੀਰ ਪਿੰਡਾਂ ’ਚੋਂ ਬਦਲੇਗੀ ਐਡਵੋਕੇਟ ਖੋਸਲਾ ਵਲੋਂ ਵਰਕਰਾਂ ਨੂੰ ਚੋਣਾਵੀ ਮੈਦਾਨ ਲਈ ਤਿਆਰ ਰਹਿਣ ਦਾ ਸੱਦਾ 09-10-2026
ਕਟਾਰੀਆਂ, 8 ਅਕਤੂਬਰ (ਪ੍ਰੇਮੀ ਸੰਧਵਾਂ)-ਸਾਬਕਾ ਪੁਲਿਸ ਇੰਸਪੈਕਟਰ ਪ੍ਰੇਮ ਸਿੰਘ ਕਲਸੀ ਤੇ ਸਮਾਜ ਸੇਵਿਕਾ ਮੈਡਮ ਕਮਲੇਸ਼ ਕੌਰ ਕਲਸੀ ਵਾਸੀ ਕਟਾਰੀਆਂ ਨੇ ਵਿਦਿਆਰਥੀਆਂ ਨੂੰ ਸਖ਼ਤ ਮਿਹਨਤ ਨਾਲ ਚੰਗੀ ਪੜ੍ਹਾਈ ਕਰਨ ਦੀ ਅਪੀਲ ਕਰਦਿਆਂ ਕਿਹਾ ਕਿ ਪੜ੍ਹਾਈ ਦੇ ਨਾਲ ਖੇਡਾਂ ਵੀ ਬਹੁਤ ਜਰੂਰੀ ਹਨ ਕਿਉਂਕਿ ਸਖ਼ਤ ਮਿਹਨਤ ਨਾਲ ਉੱਚ ਦਰਜੇ ਦੀ ਕੀਤੀ ਗਈ ਪੜ੍ਹਾਈ ਜਿੱਥੇ ਘਰ ਦੀ ਗਰੀਬੀ ਦੇ ਹਨੇਰੇ ਨੂੰ ਦੂਰ ਕਰਦੀ ਹੈ, ਉੱਥੇ ਹੀ ਖੇਡਾਂ ਵੀ ਵਿਦਿਆਰਥੀਆਂ ਵਿਚ ਚੰਗੇ ਗੁਣ ਪੈਦਾ ਕਰਦੀਆਂ ਹਨ। ਉਨ੍ਹਾਂ ਕਿਹਾ ਕਿ ਸਾਨੂੰ ਪੁੱਤਾਂ ਤੇ ਧੀਆਂ ’ਚ ਕੋਈ ਅੰਤਰ ਨਹੀਂ ਸਮਝਣਾ ਚਾਹੀਦਾ ਕਿਉਂਕਿ ਧੀਆਂ ਵੀ ਮੁੰਡਿਆਂ ਵਾਂਗ ਹਰ ਖੇਤਰ ਵਿਚ ਮਾਪਿਆਂ ਤੇ ਦੇਸ਼ ਦਾ ਨਾਂਅ ਰੌਸ਼ਨ ਕਰ ਰਹੀਆਂ ਹਨ।
Ad Position 22
No active advertisement
ਪਿਛਲੀ ਖ਼ਬਰ ਰੱਤੇਵਾਲ ਵਿਖੇ ਲਗਾਏ ਕੈਂਪ ’ਚ 88 ਯੂਨਿਟ ਖੂਨ ਇਕੱਤਰ ਅਗਲੀ ਖ਼ਬਰ ਕਾਮਰਸ ਐਂਡ ਬਿਜ਼ਨਸ ਮੈਨੇਜਮੈਂਟ ਕਲੱਬ ਦੀ ਨਵੀਂ ਟੀਮ ਦੀ ਚੋਣ
Ad Position 24