08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਸਵ: ਦਾਰਾ ਦੀ ਬਰਸੀ ’ਤੇ ਮਾਹਿਲ ਗਹਿਲਾ ’ਚ ਖੂਨਦਾਨ ਕੈਂਪ 11 ਨੂੰ

ਬੰਗਾ, 8 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)-ਸਵ: ਬਲਵਿੰਦਰ ਪਾਲ ਦਾਰਾ ਦੀ ਦੂਜੀ ਬਰਸੀ ’ਤੇ ਖੂਨਦਾਨ ਕੈਂਪ 11 ਅਕਤੂਬਰ ਨੂੰ ਡੇਰਾ ਬਾਬਾ ਮੰਗਲ ਦਾਸ ਪਿੰਡ ਮਾਹਿਲ ਗਹਿਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਸਵ.

Ad Position 21
No active advertisement
ਅਜੀਤ ਡੈਸਕ 09-10-2026
ਬੰਗਾ, 8 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ, ਧਰਮਵੀਰ ਪਾਲ)-ਸਵ: ਬਲਵਿੰਦਰ ਪਾਲ ਦਾਰਾ ਦੀ ਦੂਜੀ ਬਰਸੀ ’ਤੇ ਖੂਨਦਾਨ ਕੈਂਪ 11 ਅਕਤੂਬਰ ਨੂੰ ਡੇਰਾ ਬਾਬਾ ਮੰਗਲ ਦਾਸ ਪਿੰਡ ਮਾਹਿਲ ਗਹਿਲਾ ਵਿਖੇ ਲਗਾਇਆ ਜਾ ਰਿਹਾ ਹੈ। ਇਸ ਸੰਬੰਧੀ ਸਵ. ਬਲਵਿੰਦਰ ਪਾਲ ਦਾਰਾ ਦੇ ਸਪੁੱਤਰ ਮਨੀ ਮਾਹਿਲ ਨੇ ਦੱਸਿਆ ਕਿ ਸਵ. ਬਲਵਿੰਦਰ ਪਾਲ ਦਾਰਾ ਦੀ ਦੂਜੀ ਬਰਸੀ ਨੂੰ ਸਮਰਪਿਤ ਇਹ ਖੂਨਦਾਨ ਕੈਂਪ ਬੀ. ਡੀ. ਸੀ. ਬਲੱਡ ਬੈਂਕ ਨਵਾਂਸ਼ਹਿਰ ਦੇ ਸਹਿਯੋਗ ਨਾਲ ਲਗਾਇਆ ਜਾ ਰਿਹਾ ਹੈ। ਇਸ ਮੌਕੇ ਡੇਰਾ ਬਾਬਾ ਮੰਗਲ ਦਾਸ ਵਿਖੇ ਸ੍ਰੀ ਅਖੰਡ ਪਾਠ ਸਾਹਿਬ ਦੇ ਭੋਗ ਉਪਰੰਤ ਕੀਰਤਨ ਦਰਬਾਰ ਸਜਾਇਆ ਜਾਵੇਗਾ।
Ad Position 22
No active advertisement
ਪਿਛਲੀ ਖ਼ਬਰ ਸਰਕਾਰੀ ਆਈ. ਟੀ. ਆਈ. ਸਾਹਿਬਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਲੈਕਚਰ ਅਗਲੀ ਖ਼ਬਰ ਪੈਨਸ਼ਨਰਾਂ ਵਲੋਂ ਕੱਲ੍ਹ ਦੀ ਸੰਗਰੂਰ ਮਹਾਂ ਰੈਲੀ ਵਿਚ ਭਰਵੀਂ ਸ਼ਮੂਲੀਅਤ ਦਾ ਫੈਸਲਾ
Ad Position 24