08-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 09-10-2026

ਆਦਰਸ਼ ਸਕੂਲ ਖਟਕੜ ਕਲਾਂ ਵਿਖੇ ਵਿਸ਼ਵ ਪੁਲਾੜ ਹਫ਼ਤਾ ਮਨਾਇਆ

ਬੰਗਾ, 8 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਸੰਚਾਲਿਤ ਆਦਰਸ਼ ਸਕੂਲ ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ਵ ਪੁਲਾੜ ਹਫ਼ਤਾ ਜੋ ਕਿ ਪੂਰੇ ਵਿਸ਼ਵ ਵਿਚ 4 ਅਕਤੂਬਰ ਤੋਂ 10 ਅਕਤੂਬਰ ਤੱਕ ਮਨਾਇਆ ਜਾਂਦਾ ਹੈ, ਦੀ ਤਰਜ਼ ’ਤੇ ਇਸ ਸਮਾਗਮ ਦੌਰਾਨ ਵਿਸ਼ਵ ਸਪੇਸ ਕੁਇਜ਼ ਕਰਵਾਇਆ ਗਿਆ। ਜਿਸ ਅਧੀਨ 10ਵੀਂ ਤੋਂ 12ਵੀਂ ਸਾਇੰਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ।

Ad Position 21
No active advertisement
ਅਜੀਤ ਡੈਸਕ 09-10-2026
ਬੰਗਾ, 8 ਅਕਤੂਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਪੰਜਾਬ ਸਕੂਲ ਸਿੱਖਿਆ ਬੋਰਡ ਦੁਆਰਾ ਸੰਚਾਲਿਤ ਆਦਰਸ਼ ਸਕੂਲ ਖਟਕੜ ਕਲਾਂ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਵਿਸ਼ਵ ਪੁਲਾੜ ਹਫ਼ਤਾ ਜੋ ਕਿ ਪੂਰੇ ਵਿਸ਼ਵ ਵਿਚ 4 ਅਕਤੂਬਰ ਤੋਂ 10 ਅਕਤੂਬਰ ਤੱਕ ਮਨਾਇਆ ਜਾਂਦਾ ਹੈ, ਦੀ ਤਰਜ਼ ’ਤੇ ਇਸ ਸਮਾਗਮ ਦੌਰਾਨ ਵਿਸ਼ਵ ਸਪੇਸ ਕੁਇਜ਼ ਕਰਵਾਇਆ ਗਿਆ। ਜਿਸ ਅਧੀਨ 10ਵੀਂ ਤੋਂ 12ਵੀਂ ਸਾਇੰਸ ਦੇ ਵਿਦਿਆਰਥੀਆਂ ਨੇ ਹਿੱਸਾ ਲਿਆ। ਮੁਕਾਬਲੇ ਵਿਚ ਪਹਿਲਾ ਸਥਾਨ ਪੂਜਾ, ਨਵਪ੍ਰੀਤ ਕੌਰ, ਬੰਦਨਾ, ਯਸ਼ਿਕਾ ਨੇ, ਦੂਸਰਾ ਸਥਾਨ ਪੱਲਵੀ ਸਿੱਧੂ, ਪੱਲਵੀ, ਹਿਨਾ ਅਤੇ ਜੀਆ ਕੌਰ ਨੇ, ਤੀਸਰਾ ਸਥਾਨ ਹਰਜੋਤ ਕੌਰ ਅਤੇ ਈਸ਼ਾ ਨੇ ਹਾਸਿਲ ਕੀਤਾ। ਪ੍ਰਿੰਸੀਪਲ ਮੈਡਮ ਸ਼੍ਰੀਮਤੀ ਰੁਪਿੰਦਰ ਕੌਰ ਵਲੋਂ ਵਿਦਿਆਰਥੀਆਂ ਦੀ ਹੌਂਸਲਾ ਅਫਜ਼ਾਈ ਕੀਤੀ ਗਈ ਅਤੇ ਜੇਤੂ ਵਿਦਿਆਰਥੀਆਂ ਨੂੰ ਸਰਟੀਫਿਕੇਟ ਤੇ ਯਾਦਗਾਰੀ ਚਿੰਨ੍ਹ ਇਨਾਮ ਵਜੋਂ ਵੰਡੇ ਗਏ। ਇਸ ਮੌਕੇ ਪ੍ਰੋਗਰਾਮ ਕੋਆਰਡੀਨੇਟਰ ਜਤਿੰਦਰ ਕੁਮਾਰ ਕੈਮਿਸਟਰੀ ਲੈਕਚਰਾਰ ਤੇ ਹੋਰ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਨੌਜਵਾਨਾਂ ਅਤੇ ਹਲਕੇ ਦੇ ਲੋਕਾਂ ਦਾ ਕਾਂਗਰਸ ਪਾਰਟੀ ਅੰਦਰ ਦਿਨੋ ਦਿਨ ਵਧ ਰਿਹੈ ਵਿਸ਼ਵਾਸ-ਅਜੇ ਮੰਗੂਪੁਰ ਅਗਲੀ ਖ਼ਬਰ ਸਰਕਾਰੀ ਆਈ. ਟੀ. ਆਈ. ਸਾਹਿਬਾ ਵਿਖੇ ਨਸ਼ਾ ਵਿਰੋਧੀ ਜਾਗਰੂਕਤਾ ਲੈਕਚਰ
Ad Position 24