12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-10-2026

ਨਿਸ਼ਾਨ ਬੀਰ ਸਿੰਘ ਦੇ ਸ਼੍ਰੋਮਣੀ ਅਕਾਲੀ ਦਲ ’ਚ ਸ਼ਾਮਿਲ ਹੋਣ ਨਾਲ ਪਾਰਟੀ ਨੂੰ ਭਰਵਾਂ ਹੁੰਗਾਰਾ ਮਿਲੇਗਾ-ਰਾਠੋਰ, ਮਿੰਟੂ

ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅਕਾਲੀ ਦਲ ਬਾਦਲ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਨੌਜਵਾਨ ਆਗੂ ਸਰਪੰਚ ਨਿਸ਼ਾਨ ਬੀਰ ਸਿੰਘ ਆਪਣੇ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ, ਜਿਸ ’ਤੇ ਸਮੂਹ ਐਨ. ਆਰ.

Ad Position 21
No active advertisement
ਅਜੀਤ ਡੈਸਕ 12-10-2026
ਨਵਾਂਸ਼ਹਿਰ, 11 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਅਕਾਲੀ ਦਲ ਬਾਦਲ ਨੂੰ ਉਸ ਸਮੇਂ ਭਰਵਾਂ ਹੁੰਗਾਰਾ ਮਿਲਿਆ ਜਦੋਂ ਨੌਜਵਾਨ ਆਗੂ ਸਰਪੰਚ ਨਿਸ਼ਾਨ ਬੀਰ ਸਿੰਘ ਆਪਣੇ ਅਨੇਕਾਂ ਸਾਥੀਆਂ ਸਮੇਤ ਅਕਾਲੀ ਦਲ ਬਾਦਲ ਪਾਰਟੀ ਵਿਚ ਸ਼ਾਮਿਲ ਹੋਏ, ਜਿਨ੍ਹਾਂ ਦਾ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਸਿਰੋਪਾਓ ਪਾ ਕੇ ਸਵਾਗਤ ਕੀਤਾ, ਜਿਸ ’ਤੇ ਸਮੂਹ ਐਨ. ਆਰ. ਆਈ. ਵੀਰਾਂ ਵਿਚ ਖੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਸੰਬੰਧੀ ਐਨ. ਆਰ. ਆਈ. ਪਰਵਿੰਦਰ ਪਾਲ ਸਿੰਘ ਰਠੋਰ ਸੀਨੀਅਰ ਆਗੂ ਯੂ. ਐਸ. ਏ. ਤੇ ਐਨ. ਆਰ. ਆਈ. ਨੰਬਰਦਾਰ ਸੁਖਵਿੰਦਰ ਸਿੰਘ ਮਿੰਟੂ ਨੇ ਦੱਸਿਆ ਕਿ ਜਦੋਂ ਵੀ ਪੰਜਾਬ ਵਿਚ ਸ਼੍ਰੋਮਣੀ ਅਕਾਲੀ ਦਲ ਦੀ ਸਰਕਾਰ ਬਣੀ ਹੈ ਉਸ ਸਮੇਂ ਬਹੁਤ ਹੀ ਵਿਕਾਸ ਹੋਇਆ ਹੈ। ਸ. ਰਾਠੋਰ ਨੇ ਦੱਸਿਆ ਕਿ ਨਿਸ਼ਾਨ ਬੀਰ ਸਿੰਘ ਇਕ ਬਹੁਤ ਹੀ ਮਿਲਣਸਾਰ ਤੇ ਅਗਾਂਹ ਵਧੂ ਨੇਤਾ ਹਨ ਇਨ੍ਹਾਂ ਦੇ ਆਉਣ ਨਾਲ ਪਾਰਟੀ ਹੋਰ ਵੀ ਮਜਬੂਤ ਹੋ ਗਈ ਤੇ 2027 ਵਿਚ ਸ਼੍ਰੋਮਣੀ ਅਕਾਲੀ ਦਲ ਬਾਦਲ ਦੀ ਸਰਕਾਰ ਬਣੇਗੀ। ਕਿਸ ਮੌਕੇ ਸ਼ੇਰ ਸਿੰਘ ਚੌਹਾਨ, ਭੁਪਿੰਦਰ ਸਿੰਘ ਜਾਡਲਾ ਯੂ. ਐਸ . ਏ., ਅਪਰ ਅਪਾਰ ਸਿੰਘ ਅਟਵਾਲ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਗੁ: ਸਿੰਘ ਸਭਾ ਨੌਰਾ ਵਿਖੇ ਆਰਯੂਵੈਦਿਕ ਜਾਗਰੂਕਤਾ ਸਿਹਤ ਸੰਭਾਲ ਕੈਂਪ ਲਗਾਇਆ ਅਗਲੀ ਖ਼ਬਰ ਰੈੱਡ ਕਰਾਸ ਨੇ ਵਿਸ਼ਵ ਮਾਨਸਿਕ ਸਿਹਤ ਦਿਵਸ ਮਨਾਇਆ
Ad Position 24