12-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 13-10-2026

ਸਰਕਾਰੀ ਪ੍ਰਾਇਮਰੀ/ ਮਿਡਲ ਸਕੂਲ ਟੋਰੋਵਾਲ ਵਿਖੇ ਮੈਗਾ ਪੀ. ਟੀ. ਐਮ. ਹੋਈ

ਪੋਜੇਵਾਲ ਸਰਾਂ, 12 ਅਕਤੂਬਰ (ਨਵਾਂਗਰਾਈਂ)-ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਟੋਰੋਵਾਲ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਹੋਈ। ਇਸ ਮੌਕੇ ਕਰਵਾਈ ਮੀਟਿੰਗ ਦੌਰਾਨ ਮਾਪਿਆ ਤੋਂ ਇਲਾਵਾ ਪਿੰਡ ਦੀ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣ ਵੀ ਸ਼ਾਮਿਲ ਹੋਏ।

Ad Position 21
No active advertisement
ਬੀਸਰਕਾਰੀ ਪ੍ਰਾਇਮਰੀ/ਮਿਡਲ ਸਕੂਲ ਟੋਰੋਵਾਲ ਵਿਖੇ ਹੋਈ ਮੈਗਾ ਪੀ.ਟੀ.ਐਮ ਦੇ ਦ੍ਰਿਸ਼।ਤਸਵੀਰ : ਨਵਾਂਗਰਾ 13-10-2026
ਪੋਜੇਵਾਲ ਸਰਾਂ, 12 ਅਕਤੂਬਰ (ਨਵਾਂਗਰਾਈਂ)-ਸਰਕਾਰੀ ਮਿਡਲ/ਪ੍ਰਾਇਮਰੀ ਸਕੂਲ ਟੋਰੋਵਾਲ ਵਿਖੇ ਮੈਗਾ ਮਾਪੇ ਅਧਿਆਪਕ ਮਿਲਣੀ ਹੋਈ। ਇਸ ਮੌਕੇ ਕਰਵਾਈ ਮੀਟਿੰਗ ਦੌਰਾਨ ਮਾਪਿਆ ਤੋਂ ਇਲਾਵਾ ਪਿੰਡ ਦੀ ਪੰਚਾਇਤ ਤੇ ਪਿੰਡ ਦੇ ਪਤਵੰਤੇ ਸੱਜਣ ਵੀ ਸ਼ਾਮਿਲ ਹੋਏ। ਇਸ ਮੌਕੇ ਸਕੂਲ ਇਚਾਰਜ ਨਿਰਮਲ ਸਿੰਘ ਹੱਕਲਾ ਨੇ ਸਕੂਲ ਦੀਆਂ ਪ੍ਰਾਪਤੀਆਂ ਬਾਰੇ ਲੋਕਾਂ ਨੂੰ ਦੱਸਿਆ ਤੇ ਬੱਚਿਆਂ ਦੇ ਮਾਪਿਆਂ ਨੂੰ ਉਨ੍ਹਾਂ ਦੀ ਪ੍ਰਗਤੀ ਬਾਰੇ ਦੱਸਿਆ। ਇਸ ਮੌਕੇ ਪਿੰਡ ਵਾਸੀਆਂ ਨੂੰ ਸਰਕਾਰੀ ਸਕੂਲਾਂ ਦੀਆਂ ਸਹੂਲਤਾਂ ਬਾਰੇ ਵੀ ਦੱਸਿਆ। ਇਸ ਮੌਕੇ ਸਕੂਲ ਮੈਨੇਜਮੈਂਟ ਕਮੇਟੀ ਮੈਂਬਰਾਂ ਨੂੰ ਮੁੱਖ ਮੰਤਰੀ ਪੰਜਾਬ ਵਲੋਂ ਭੇਜੇ ਸਨਮਾਨ ਪੱਤਰ ਦੇ ਕੇ ਸਨਮਾਨਿਤ ਕੀਤਾ। ਇਸ ਮੌਕੇ ਹਰਦੀਪ ਕੌਰ ਈ. ਟੀ. ਟੀ. ਅਧਿਆਪਕਾ, ਮੈਡਮ ਸਵੀਟੀ, ਬੇਬੀ ਚੇਅਰਮੈਨ ਐਸ. ਐਮ. ਸੀ., ਆਤਮਾ ਰਾਮ, ਕੁਲਵਿੰਦਰ ਕੌਰ, ਕੁਲਦੀਪ ਕੌਰ, ਸੁਮਨ, ਸਰੋਜ ਦੇਵੀ, ਮੀਨਾ ਰਾਣੀ ਆਦਿ ਸਮੇਤ ਮਾਪੇ ਅਤੇ ਬੱਚੇ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਦਸਮੇਸ਼ ਕਿਸਾਨ ਮਜ਼ਦੂਰ ਯੂਨੀਅਨ ਜ਼ਿਲ੍ਹਾ ਲੁਧਿਆਣਾ ਵਲੋਂ ਪੰਜਾਬ ’ਚ ਨਵੀਂ ਸਹਿਕਾਰੀ ਕਰਜ਼ਾ ਨੀਤੀ ਦਾ ਸਖ਼ਤ ਵਿਰੋਧ ਅਗਲੀ ਖ਼ਬਰ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਦੇ ਸਰਕਾਰੀ ਸਕੂਲਾਂ ’ਚ ਹੋਈ ਮੈਗਾ ਮਾਪੇ ਅਧਿਆਪਕ ਮਿਲਣੀ
Ad Position 24