18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਮਾਤਾ ਨਸੀਬ ਕੌਰ ਖੇਪੜ ਨਮਿਤ ਸ਼ਰਧਾਂਜਲੀ ਸਮਾਗਮ

ਸੜੋਆ, 17 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਧਾਰਮਿਕ ਸ਼ਖ਼ਸੀਅਤ ਦੇ ਮਾਲਕ ਮਾਤਾ ਨਸੀਬ ਕੌਰ ਖੇਪੜ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਗੁਰਦੁਆਰਾ ਸੁੱਖ ਸਾਗਰ ਸਾਹਿਬ ਪਿੰਡ ਚੰਦਿਆਣੀ ਖੁਰਦ ਵਿਖੇ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਕਮਲਜੀਤ ਸਿੰਘ ਅਨੰਦਪੁਰੀ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਸੜੋਆ, 17 ਅਕਤੂਬਰ (ਬਲਵਿੰਦਰ ਨਾਨੋਵਾਲੀਆ)-ਧਾਰਮਿਕ ਸ਼ਖ਼ਸੀਅਤ ਦੇ ਮਾਲਕ ਮਾਤਾ ਨਸੀਬ ਕੌਰ ਖੇਪੜ ਦੀ ਆਤਮਿਕ ਸ਼ਾਂਤੀ ਲਈ ਪਰਿਵਾਰ ਵਲੋਂ ਗੁਰਦੁਆਰਾ ਸੁੱਖ ਸਾਗਰ ਸਾਹਿਬ ਪਿੰਡ ਚੰਦਿਆਣੀ ਖੁਰਦ ਵਿਖੇ ਪਾਠ ਦੇ ਭੋਗ ਪਾਏ ਗਏ। ਉਪਰੰਤ ਭਾਈ ਕਮਲਜੀਤ ਸਿੰਘ ਅਨੰਦਪੁਰੀ ਦੇ ਕੀਰਤਨੀ ਜਥੇ ਨੇ ਕੀਰਤਨ ਕੀਤਾ। ਇਸ ਮੌਕੇ ਪਰਿਵਾਰ ਦਵਿੰਦਰ ਸਿੰਘ ਖੇਪੜ, ਅਵਤਾਰ ਸਿੰਘ ਖੇਪੜ, ਜਤਿੰਦਰ ਸਿੰਘ ਖੇਪੜ ਤੇ ਸਤਵਿੰਦਰ ਕੌਰ ਵਲੋਂ ਉਨ੍ਹਾਂ ਦੇ ਦੁੱਖ ’ਚ ਸ਼ਰੀਕ ਸਮੂਹ ਸਕੇ-ਸਬੰਧੀਆਂ, ਰਿਸੇਦਾਰਾਂ ਅਤੇ ਗੁਰੂ ਘਰ ਦੇ ਕੀਰਤਨੀ ਜਥੇ ਤੋਂ ਇਲਾਵਾ ਗੁਰੂ ਘਰ ਦੇ ਵਜੀਰਾਂ ਦਾ ਧੰਨਵਾਦ ਕੀਤਾ ਅਤੇ ਪਰਿਵਾਰ ਵਲੋਂ ਕੀਰਤਨੀ ਜਥੇ ਤੇ ਪਾਠੀ ਸਿੰਘਾਂ ਨੂੰ ਸਿਰੋਪਾਓ ਦੇ ਕੇ ਸਨਮਾਨ ਵੀ ਕੀਤਾ। ਪਰਿਵਾਰ ਨਾਲ ਦੁੱਖ ਸਾਂਝਾ ਕਰਨ ਵਾਲਿਆ ਵਿਚ ਪ੍ਰਿੰਸੀਪਲ ਸੁਖਦੇਵ ਸਿੰਘ ਭੂੰਬਲਾ, ਗਿਆਨੀ ਹਰਬੰਸ ਸਿੰਘ ਖੁਰਦਾ, ਡਾ. ਹਰਮੇਸ਼ ਕੁਮਾਰ ਕਟਾਰੀਆ, ਡਾ. ਨਰੇਸ਼ ਕਟਾਰੀਆ, ਮਹਿੰਦਰ ਸਿੰਘ ਖੇਪੜ ਕੈਨੇਡਾ, ਮਾ. ਰਾਮ ਕਿਸ਼ਨ ਬਾਂਠ, ਮਾ. ਗੁਰਬਚਨ ਦਾਸ ਬਾਂਠ, ਮਾ. ਦੇਵ ਰਾਜ ਸੰਡਰੇਵਾਲ ਸਾਬਕਾ ਸਰਪੰਚ, ਪਰਮਜੀਤ ਸਿੰਘ, ਵਿਜੈ ਕੁਮਾਰ ਸੰਡਰੇਵਾਲ, ਬਲਦੇਵ ਸਿੰਘ ਖੇਪੜ, ਮਾ. ਅਸ਼ੋਕ ਕੁਮਾਰ ਬਿੱਲੂ, ਗੁਰਮੁੱਖ ਸਿੰਘ ਪ੍ਰਧਾਨ ਗੁਰਦੁਆਰਾ ਸੁੱਖ ਸਾਗਰ ਸਾਹਿਬ, ਕੁਲਵਿੰਦਰ ਸਿੰਘ ਸਾਬਕਾ ਪ੍ਰਧਾਨ, ਸੁਖਪਾਲ ਸਿੰਘ ਮੀਲੂ, ਮਾ. ਗੁਰਦੇਵ ਸਿੰਘ, ਸੰਤੋਖ ਸਿੰਘ, ਡਾ. ਤਰਸੇਮ ਬੰਗੜ, ਹਰਪ੍ਰੀਤ ਸਿੰਘ, ਕੁਲਦੀਪ ਸਿੰਘ, ਬਲਦੇਵ ਸਿੰਘ ਸਾਬਕਾ ਸੰਮਤੀ ਮੈਂਬਰ, ਭੁਪਿੰਦਰ ਸਿੰਘ ਲੱਕੀ ਪੋਜੇਵਾਲ ਸੰਮਤੀ ਮੈਂਬਰ ਅਤੇ ਸਾਗਰ ਕੁਮਾਰ ਰਾਜੂ ਮਾਜਰਾ ਆਦਿ ਵੀ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਸਟੱਡੀ ਵੀਜ਼ਾ ਮਾਹਿਰ ਅਵਤਾਰ ਸਿੰਘ ਅਰੋੜਾ ਕੱਲ੍ਹ ਤੋਂ ਵਿਦਿਆਰਥੀਆਂ ਨੂੰ ਮਿਲਣਗੇ ਅਗਲੀ ਖ਼ਬਰ ਪਿੰਡ ਨਿੱਘੀ ਵਿਖੇ ‘ਯੁੱਧ ਨਸ਼ਿਆਂ ਵਿਰੁੱਧ’ ਮੁਹਿੰਮ ਤਹਿਤ ਲੋਕਾਂ ਨੂੰ ਕੀਤਾ ਜਾਗਰੂਕ
Ad Position 24