18-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 18-10-2026

ਸਾਬਕਾ ਟਰੈਫਿਕ ਇੰਚਾਰਜ ਹਰਭਜਨ ਦਾਸ ਨਹੀਂ ਰਹੇ

ਨਵਾਂਸ਼ਹਿਰ, 17 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਪੁਲਿਸ ਦੇ ਸਾਬਕਾ ਟ੍ਰੈਫਿਕ ਇੰਚਾਰਜ ਹਰਭਜਨ ਦਾਸ ਵਿਦੇਸ਼ ਦੀ ਧਰਤੀ ਅਮਰੀਕਾ ਵਿਚ ਪਰਿਵਾਰ ਤੇ ਆਪਣੇ ਸਾਕ ਸੰਬੰਧੀਆਂ ਨੂੰ ਸਦੀਵੀ ਵਿਛੋੜਾ ਦੇ ਗਏ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਆਗੂਆਂ, ਟ੍ਰੈਫਿਕ ਪੁਲਿਸ ਮੁਲਾਜ਼ਮਾਂ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਮੁਲਾਜ਼ਮਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ।

Ad Position 21
No active advertisement
ਅਜੀਤ ਡੈਸਕ 18-10-2026
ਨਵਾਂਸ਼ਹਿਰ, 17 ਅਕਤੂਬਰ (ਹਰਮਿੰਦਰ ਸਿੰਘ ਪਿੰਟੂ)-ਪੰਜਾਬ ਪੁਲਿਸ ਦੇ ਸਾਬਕਾ ਟ੍ਰੈਫਿਕ ਇੰਚਾਰਜ ਹਰਭਜਨ ਦਾਸ ਵਿਦੇਸ਼ ਦੀ ਧਰਤੀ ਅਮਰੀਕਾ ਵਿਚ ਪਰਿਵਾਰ ਤੇ ਆਪਣੇ ਸਾਕ ਸੰਬੰਧੀਆਂ ਨੂੰ ਸਦੀਵੀ ਵਿਛੋੜਾ ਦੇ ਗਏ। ਇਸ ਦੁੱਖ ਦੀ ਘੜੀ ਵਿਚ ਵੱਖ-ਵੱਖ ਆਗੂਆਂ, ਟ੍ਰੈਫਿਕ ਪੁਲਿਸ ਮੁਲਾਜ਼ਮਾਂ ਤੇ ਪੰਜਾਬ ਪੁਲਿਸ ਦੇ ਉੱਚ ਅਧਿਕਾਰੀਆਂ, ਕਰਮਚਾਰੀਆਂ, ਮੁਲਾਜ਼ਮਾਂ ਨੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਵਰਨਣਯੋਗ ਹੈ ਕਿ ਹਰਭਜਨ ਦਾਸ ਨੇ ਆਪਣੀ ਡਿਊਟੀ ਬੜੀ ਹੀ ਬੇਦਾਗ ਤੇ ਬਾਖੂਬੀ ਨਿਭਾਈ। ਹਰਭਜਨ ਦਾਸ ਵਲੋਂ ਬਲਾਚੌਰ, ਨਵਾਂਸ਼ਹਿਰ, ਬੰਗਾ, ਰਾਹੋਂ ਤੇ ਹੋਰ ਅਨੇਕ ਥਾਵਾਂ ’ਤੇ ਟ੍ਰੈਫਿਕ ਇੰਚਾਰਜ ਦੀਆਂ ਸੇਵਾਵਾਂ ਨਿਭਾਈਆ ਗਈਆਂ ਸਨ। ਉਨ੍ਹਾਂ ਦੇ ਜਾਣ ਨਾਲ ਜਿਥੇ ਪਰਿਵਾਰ ਨੂੰ ਘਾਟਾ ਪਿਆ ਹੈ ਉਥੇ ਮਹਿਕਮੇ ਨੂੰ ਵੀ ਬਹੁਤ ਵੱਡਾ ਘਾਟਾ ਪਿਆ ਹੈ।
Ad Position 22
No active advertisement
ਪਿਛਲੀ ਖ਼ਬਰ ਸਤਨਾਮ ਸਿੰਘ ਜਲਵਾਹਾ ਮੁੱਖ ਮੰਤਰੀ ਭਗਵੰਤ ਮਾਨ ਨੂੰ ਮਿਲੇ ਅਗਲੀ ਖ਼ਬਰ ਮੋਰਨੀ ਹਿੱਲ ਵਿਖੇ ਨੇਚਰ ਕੈਂਪ ਦੇ ਦੂਜੇ ਦਿਨ ਵਿਦਿਆਰਥੀਆਂ ਵਲੋਂ ਟਰੈਕਿੰਗ ਬੂਟਿਆਂ ਅਤੇ ਪ੍ਰਾਣੀਆਂ ਦੀਆਂ ਵੱਖ ਪ੍ਰਜਾਤੀਆਂ...
Ad Position 24