20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 20-10-2026

ਗੁਰਪ੍ਰੀਤ ਗੁੱਜਰ ਰੈਲਮਾਜਰਾ ਨੇ ਦੁਰਗਾ ਪੂਜਾ ਦੇ ਪਾਵਨ ਮੌਕੇ ਭਰੀ ਹਾਜ਼ਰੀ

ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੂੰ ਹਲਕਾ ਬਲਾਚੌਰ ਦੇ ਪਿੰਡ ਪ੍ਰੇਮ ਨਗਰ ਵਿਖੇ ਦੁਰਗਾ ਪੂਜਾ ਦੇ ਪਾਵਨ ਮੌਕੇ ’ਤੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਉਨ੍ਹਾਂ ਵਲੋਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ।

Ad Position 21
No active advertisement
ਅਜੀਤ ਡੈਸਕ 20-10-2026
ਕਾਠਗੜ੍ਹ, 19 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਸ਼੍ਰੋਮਣੀ ਅਕਾਲੀ ਦਲ ਦੇ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੂੰ ਹਲਕਾ ਬਲਾਚੌਰ ਦੇ ਪਿੰਡ ਪ੍ਰੇਮ ਨਗਰ ਵਿਖੇ ਦੁਰਗਾ ਪੂਜਾ ਦੇ ਪਾਵਨ ਮੌਕੇ ’ਤੇ ਹਾਜ਼ਰੀ ਭਰਨ ਦਾ ਸੁਭਾਗ ਪ੍ਰਾਪਤ ਹੋਇਆ। ਇਸ ਮੌਕੇ ਉਨ੍ਹਾਂ ਵਲੋਂ ਮਾਤਾ ਰਾਣੀ ਦੇ ਚਰਨਾਂ ਵਿਚ ਨਤਮਸਤਕ ਹੋ ਕੇ ਸਰਬੱਤ ਦੇ ਭਲੇ ਦੀ ਅਰਦਾਸ ਕੀਤੀ ਗਈ। ਇਸ ਮੌਕੇ ਪ੍ਰਬੰਧਕ ਕਮੇਟੀ ਵਲੋਂ ਸੀਨੀਅਰ ਆਗੂ ਗੁਰਪ੍ਰੀਤ ਗੁੱਜਰ ਰੈਲਮਾਜਰਾ ਨੂੰ ਸਿਰੋਪਾਓ ਪਾ ਕੇ ਵਿਸ਼ੇਸ਼ ਤੌਰ ’ਤੇ ਸਨਮਾਨਿਤ ਕੀਤਾ। ਇਸ ਮੌਕੇ ਪਿੰਡ ਪ੍ਰੇਮ ਨਗਰ ਦੇ ਪਤਵੰਤੇ ਸੱਜਣ, ਦੁਰਗਾ ਪੂਜਾ ਪ੍ਰਬੰਧਕ ਕਮੇਟੀ ਦੇ ਮੈਂਬਰ ਤੇ ਵੱਡੀ ਗਿਣਤੀ ਵਿਚ ਸ਼ਰਧਾਲੂ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਜ਼ਿਲ੍ਹਾ ਪ੍ਰਸ਼ਾਸਨ ਵਲੋਂ ਆਉਣ ਵਾਲੇ ਤਿਉਹਾਰਾਂ ਤੇ ਵੱਖ-ਵੱਖ ਮੌਕਿਆਂ ’ਤੇ ਪਟਾਕੇ ਚਲਾਉਣ ਦਾ ਸਮਾਂ ਨਿਰਧਾਰਿਤ ਅਗਲੀ ਖ਼ਬਰ ਪਿੰਡ ਮੱਲ੍ਹਾ ਬੇਦੀਆਂ ਵਿਖੇ 23ਵਾਂ ਸਾਲਾਨਾ ਧਾਰਮਿਕ ਸਮਾਗਮ ਕਰਵਾਇਆ
Ad Position 24