21-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਪੰਜਾਬ ਦੀ ਜਵਾਨੀ ਨੂੰ ਨਸ਼ਿਆਂ ਤੋਂ ਬਚਾਉਣਾ ਜ਼ਰੂਰੀ-ਸੰਨੀ ਕੋਟ ਫਤੂਹੀ

ਕਟਾਰੀਆਂ, 20 ਅਕਤੂਬਰ (ਪ੍ਰੇਮੀ ਸੰਧਵਾਂ)-ਸੰਨੀ ਇਲੈਕਟ੍ਰੋਨਿਕ ਤੇ ਗਿਫਟ ਸੈਂਟਰ ਮੇਨ ਅੱਡਾ ਕੋਟ ਫਤੂਹੀ ਦੇ ਮੈਨੇਜਿੰਗ ਡਾਇਰੈਕਟਰ ਤੇ ਸਮਾਜ ਸੇਵੀ ਸੰਨੀ ਨੇ ਨਸ਼ਿਆਂ ਨਾਲ ਆਏ ਦਿਨ ਮਾਵਾਂ ਦੇ ਗੱਭਰੂ ਪੁੱਤਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਵਲੋਂ ਨਸ਼ਿਆਂ ਦਾ ਧੰਦਾ ਕਰਕੇ ਨੌਜਵਾਨਾਂ ਨੂੰ ਮੌਤ ਦੇ ਰਸਤੇ ਤੋਰਨਾ ਇਕ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਨਸ਼ਿਆਂ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤੇ ਤੇ ਬੁੱਢੇ ਮਾਪਿਆਂ ਦਾ ਵਿਰਲਾਪ ਝੱਲਿਆ ਨਹੀਂ ਜਾਂਦਾ ਕਿਉਂਕਿ ਉਨ੍ਹਾਂ ਨੂੰ ਬਿਰਧ ਅਵਸਥਾ ਵਿਚ ਸਾਂਭਣ ਵਾਲਾ ਕੋਈ ਨਜ਼ਰ ਨਹੀਂ ਆਉਂਦਾ। ਜਿਸ ਕਾਰਨ ਮਾਪੇ ਆਪਣੇ ਪੁੱਤਾਂ ਨੂੰ ਨਸ਼ਿਆਂ ਦੇ ਰਾਹ ਪੈਣ ਤੋਂ ਰੋਕਦੇ ਹਨ।

Ad Position 21
No active advertisement
ਅਜੀਤ ਡੈਸਕ 21-10-2026
ਕਟਾਰੀਆਂ, 20 ਅਕਤੂਬਰ (ਪ੍ਰੇਮੀ ਸੰਧਵਾਂ)-ਸੰਨੀ ਇਲੈਕਟ੍ਰੋਨਿਕ ਤੇ ਗਿਫਟ ਸੈਂਟਰ ਮੇਨ ਅੱਡਾ ਕੋਟ ਫਤੂਹੀ ਦੇ ਮੈਨੇਜਿੰਗ ਡਾਇਰੈਕਟਰ ਤੇ ਸਮਾਜ ਸੇਵੀ ਸੰਨੀ ਨੇ ਨਸ਼ਿਆਂ ਨਾਲ ਆਏ ਦਿਨ ਮਾਵਾਂ ਦੇ ਗੱਭਰੂ ਪੁੱਤਾਂ ਦੀਆਂ ਹੋ ਰਹੀਆਂ ਮੌਤਾਂ ’ਤੇ ਗਹਿਰੇ ਦੁੱਖ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਨਸ਼ੇ ਦੇ ਸੌਦਾਗਰਾਂ ਵਲੋਂ ਨਸ਼ਿਆਂ ਦਾ ਧੰਦਾ ਕਰਕੇ ਨੌਜਵਾਨਾਂ ਨੂੰ ਮੌਤ ਦੇ ਰਸਤੇ ਤੋਰਨਾ ਇਕ ਬਹੁਤ ਹੀ ਗੰਭੀਰ ਚਿੰਤਾ ਦਾ ਵਿਸ਼ਾ ਹੈ ਕਿਉਂਕਿ ਨਸ਼ਿਆਂ ਨੇ ਘਰਾਂ ਦੇ ਘਰ ਉਜਾੜ ਕੇ ਰੱਖ ਦਿੱਤੇ ਤੇ ਬੁੱਢੇ ਮਾਪਿਆਂ ਦਾ ਵਿਰਲਾਪ ਝੱਲਿਆ ਨਹੀਂ ਜਾਂਦਾ ਕਿਉਂਕਿ ਉਨ੍ਹਾਂ ਨੂੰ ਬਿਰਧ ਅਵਸਥਾ ਵਿਚ ਸਾਂਭਣ ਵਾਲਾ ਕੋਈ ਨਜ਼ਰ ਨਹੀਂ ਆਉਂਦਾ। ਜਿਸ ਕਾਰਨ ਮਾਪੇ ਆਪਣੇ ਪੁੱਤਾਂ ਨੂੰ ਨਸ਼ਿਆਂ ਦੇ ਰਾਹ ਪੈਣ ਤੋਂ ਰੋਕਦੇ ਹਨ। ਸਮਾਜ ਸੇਵੀ ਸੰਨੀ ਨੇ ਕਿਹਾ ਕਿ ਨੌਜਵਾਨਾਂ ਨੂੰ ਨਸ਼ਿਆਂ ਦਾ ਤਿਆਗ ਕਰਕੇ ਖੇਡਾਂ ਵੱਲ ਰੁਚੀ ਰੱਖਣੀ ਚਾਹੀਦੀ ਹੈ। ਉਨ੍ਹਾਂ ਕਿਹਾ ਕਿ ਸਰਕਾਰ ਵਲੋਂ ਨਸ਼ਿਆਂ ਦੀ ਰੋਕਥਾਮ ਲਈ ਕੀਤੇ ਜਾ ਰਹੇ ਵੱਡੇ-ਵੱਡੇ ਉਪਰਾਲੇ ਬਹੁਤ ਹੀ ਸ਼ਲਾਘਾਯੋਗ ਹਨ। ਤਸਵੀਰ 19 ਨਵਾਂਸ਼ਹਿਰ 48
Ad Position 22
No active advertisement
ਪਿਛਲੀ ਖ਼ਬਰ ਰਾਹੋਂ ਵਿਖੇ ਪ੍ਰੈੱਸ ਕਲੱਬ ਦੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਸਮੂਹ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਈ ਵਿਸ਼ੇਸ਼ ਮੀਟਿੰਗ... ਅਗਲੀ ਖ਼ਬਰ ਅਮਰਦੀਪ ਸਕੂਲ ਦੇ ਵਿਦਿਆਰਥੀਆਂ ਦਾ ਇਕ ਰੋਜ਼ਾ ਵਿੱਦਿਅਕ ਟੂਰ ਕਰਵਾਇਆ
Ad Position 24