20-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 21-10-2026

ਡਾ. ਬਿੱਟੂ ਤੇ ਮਨਜਿੰਦਰ ਸਿੰਘ ਕਲਸੀ, ਸੁਖਬੀਰ ਸਿੰਘ ਬਾਦਲ ਨਾਲ ਗੱਲਬਾਤ ਕਰਨ ਸਮੇਂ। ਡਾ. ਬਿੱਟੂ ਤੇ ਕਲਸੀ ਭਰਾ ਬਾਦਲ ਨੂੰ ਮਿਲੇ

ਕਟਾਰੀਆਂ, 20 ਅਕਤੂਬਰ (ਪ੍ਰੇਮੀ ਸੰਧਵਾਂ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਡਾ.

Ad Position 21
No active advertisement
ਅਜੀਤ ਡੈਸਕ 21-10-2026
ਕਟਾਰੀਆਂ, 20 ਅਕਤੂਬਰ (ਪ੍ਰੇਮੀ ਸੰਧਵਾਂ) - ਸ਼ੋ੍ਰਮਣੀ ਅਕਾਲੀ ਦਲ (ਬ) ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸ. ਸੁਖਬੀਰ ਸਿੰਘ ਬਾਦਲ ਵਲੋਂ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਨੂੰ ਹਲਕਾ ਇੰਚਾਰਜ ਲਗਾਏ ਜਾਣ ’ਤੇ ਸੁਖਬੀਰ ਸਿੰਘ ਬਾਦਲ ਦਾ ਡਾ. ਬਿੱਟੂ, ਸਾਬਕਾ ਪੁਲਿਸ ਇੰਸਪੈਕਟਰ ਤੇ ਸੀਨੀਅਰ ਅਕਾਲੀ ਆਗੂ ਪ੍ਰੇਮੀ ਸਿੰਘ ਕਲਸੀ ਤੇ ਅਕਾਲੀ ਆਗੂ ਤੇ ਸੇਵਾ ਮੁਕਤ ਲੈਕ. ਮਨਜਿੰਦਰ ਸਿੰਘ ਕਲਸੀ ਨੇ ਜਿੱਥੇ ਬਾਦਲ ਦਾ ਧੰਨਵਾਦ ਕੀਤਾ। ਉੱਥੇ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਵਿੱਚ ਵੱਡੀ ਜਿੱਤ ਪ੍ਰਾਪਤ ਕਰਨ ਲਈ ਵਿਚਾਰ ਵਟਾਂਦਰਾ ਕੀਤਾ ਗਿਆ। ਡਾ. ਬਿੱਟੂ, ਪ੍ਰੇਮ ਸਿੰਘ ਕਲਸੀ ਅਤੇ ਮਨਜਿੰਦਰ ਸਿੰਘ ਕਲਸੀ ਨੇ ਕਿਹਾ ਕਿ ਲੋਕਾਂ ਦਾ ਝੁਕਾ ਦਿਨੋ ਦਿਨ ਅਕਾਲੀ ਦਲ (ਬ) ਵੱਲ ਵੱਧਦਾ ਜਾ ਰਿਹਾ ਹੈ। ਜਿਸ ਤੋਂ ਅੰਦਾਜ਼ਾ ਲਗਾਇਆ ਜਾ ਸਕਦਾ ਹੈ ਕਿ ਪੰਜਾਬ ’ਚ ਆਉਣ ਵਾਲੀ ਸਰਕਾਰ ਸ਼ੋ੍ਰਮਣੀ ਅਕਾਲੀ ਦਲ (ਬ) ਦੀ ਬਣੇਗੀ। ਉਨ੍ਹਾਂ ਕਿਹਾ ਕਿ ਸਰਕਾਰ ਬਣਦਿਆਂ ਲੋਕਾਂ ਨੂੰ ਪਹਿਲਾਂ ਵਾਲੀਆਂ ਦਿੱਤੀਆਂ ਗਈਆਂ ਸਹੂਲਤਾਂ ਦੀ ਬਹਾਲੀ ਕਰੇਗਾ ਤਾਂ ਜੋ ਹਰ ਵਰਗ ਦੇ ਲੋਕ ਲਾਭਪਾਤਰੀ ਸਹੂਤਾਂ ਦਾ ਲਾਭ ਉਠਾ ਸਕਣ।
Ad Position 22
No active advertisement
ਪਿਛਲੀ ਖ਼ਬਰ ਸਾਹਲੋਂ ਸਕੂਲ ’ਚ ‘ਇਲੈਕਟ੍ਰਾਨਿਕ ਕੂੜੇ’ ਸੰਬੰਧੀ ਜਾਗਰੂਕਤਾ ਸਮਾਗਮ ਅਗਲੀ ਖ਼ਬਰ ਰਾਹੋਂ ਵਿਖੇ ਪ੍ਰੈੱਸ ਕਲੱਬ ਦੀ ਨਗਰ ਕੌਂਸਲ ਦੇ ਪ੍ਰਧਾਨ ਸਮੇਤ ਸਮੂਹ ਕੌਂਸਲਰਾਂ ਤੇ ਅਧਿਕਾਰੀਆਂ ਨਾਲ ਹੋਈ ਵਿਸ਼ੇਸ਼ ਮੀਟਿੰਗ...
Ad Position 24