23-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਸ਼੍ਰੋਮਣੀ ਅਕਾਲੀ ਦਲ ਦੇ ਹਲਕਾ ਇੰਚਾਰਜ ਡਾ. ਬਿੱਟੂ ਦਾ ਝੰਡੇਰ-ਖੁਰਦ ’ਚ ਸਨਮਾਨ

ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਹਲਕਾ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਦਾ ਝੰਡੇਰ-ਖੁਰਦ ਵਿਖੇ ਅਕਾਲ਼ੀ ਆਗੂਆਂ ਵਲੋਂ ਸਨਮਾਨ ਕੀਤਾ।

Ad Position 21
No active advertisement
ਅਜੀਤ ਡੈਸਕ 23-10-2026
ਬਹਿਰਾਮ, 22 ਅਕਤੂਬਰ (ਨਛੱਤਰ ਸਿੰਘ ਬਹਿਰਾਮ)-ਸ਼੍ਰੋਮਣੀ ਅਕਾਲੀ ਦਲ ਦੇ ਨਵ-ਨਿਯੁਕਤ ਹਲਕਾ ਇੰਚਾਰਜ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਦਾ ਝੰਡੇਰ-ਖੁਰਦ ਵਿਖੇ ਅਕਾਲ਼ੀ ਆਗੂਆਂ ਵਲੋਂ ਸਨਮਾਨ ਕੀਤਾ। ਡਾ. ਬਿੱਟੂ ਨੇ ਸੰਬੋਧਨ ਕਰਦਿਆ ਕਿਹਾ ਕਿ 2027 ਦੀਆਂ ਚੋਣਾਂ ਲਈ ਸਾਨੂੰ ਹੁਣ ਤੋਂ ਹੀ ਤਿਆਰੀ ਕਰਨੀ ਚਾਹੀਦੀ ਹੈ ਤਾਂ ਜੋ ਆਪਾਂ ਸਾਰੇ ਰਲਕੇ ਪੰਜਾਬ ‘ਚ ਅਕਾਲੀ ਦਲ ਦੀ ਸਰਕਾਰ ਬਣਾ ਸਕੀਏ। ਜਥੇ. ਲਾਦੀਆਂ ਨੇ ਜਿਥੇ ਸਾਰਿਆ ਦਾ ਧੰਨਵਾਦ ਕੀਤਾ, ਉਥੇ ਉਨ੍ਹਾ ਕਿਹਾ ਕਿ ਹਲਕੇ ਵਿਚ ਕਾਫੀ ਮੀਟਿੰਗਾਂ ਕੀਤੀਆਂ ਜਿਨ੍ਹਾਂ ਦਾ ਸਾਨੂੰ ਲੋਕਾਂ ਵਲੋਂ ਬਹੁਤ ਵਧੀਆਂ ਹੁੰਗਾਰਾ ਮਿਲ ਰਿਹਾ ਹੈ। ਇਸ ਮੌਕੇ ਜਥੇ. ਸਤਨਾਮ ਸਿੰਘ ਲਾਦੀਆ ਕੌਮੀ ਮੀਤ ਪ੍ਰਧਾਨ ਸ਼੍ਰੋਮਣੀ ਅਕਾਲੀ ਦਲ, ਜਥੇ. ਨਵਦੀਪ ਸਿੰਘ ਅਨੋਖਰਵਾਲ ਮੀਤ ਪ੍ਰਧਾਨ, ਮੈਂਬਰ ਬਲਾਕ ਸੰਮਤੀ ਗੁਰਦੀਪ ਕੌਰ, ਮਨਪ੍ਰੀਤ ਕੌਰ ਸਾਬਕਾ ਸਰਪੰਚ ਝੰਡੇਰ ਖੁਰਦ, ਡਾ. ਰਣਜੀਤ ਕੌਰ, ਬਲਜਿੰਦਰ ਸਿੰਘ ਹੈਪੀ ਕਲੇਰਾਂ ਸਰਕਲ ਪ੍ਰਧਾਨ ਬੰਗਾ ਦਿਹਾਤੀ, ਸੁਖਵਿੰਦਰ ਸਿੰਘ, ਗੁਰਦੀਪ ਸਿੰਘ, ਸੁਖਵਿੰਦਰ ਕੁਮਾਰ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਸਬਾ ਮਜਾਰੀ ਤੋਂ ਤਖ਼ਤ ਸ੍ਰੀ ਪਟਨਾ ਸਾਹਿਬ ਦੇ ਦਰਸ਼ਨਾਂ ਲਈ ਸੰਗਤਾਂ ਦਾ ਜਥਾ ਰਵਾਨਾ ਅਗਲੀ ਖ਼ਬਰ ਪੰਜਾਬੀ ਸਾਹਿਤ ਮੰਚ ਬਲਾਚੌਰ ਵਲੋਂ ਮਾ. ਜੁਝਾਰ ਸਿੰਘ ਰੱਕੜ ਦੇ ਦਿਹਾਂਤ ’ਤੇ ਦੁੱਖ ਪ੍ਰਗਟ
Ad Position 24