22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਪਿੰਡ ਰਾਏਪੁਰ ਮਾਜਰਾ ਤੋਂ ਸ਼ਰਧਾਲੂਆਂ ਦੀ ਬੱਸ ਹੋਈ ਰਵਾਨਾ

ਕਾਠਗੜ੍ਹ, 22 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਪਵਿੱਤਰ ਧਾਮਾਂ ਦੀ ਯਾਤਰਾ ਲਈ ਰਵਾਨਾ ਕੀਤਾ। ਇਸ ਪਾਵਨ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ।

Ad Position 21
No active advertisement
ਅਜੀਤ ਡੈਸਕ 23-10-2026
ਕਾਠਗੜ੍ਹ, 22 ਅਕਤੂਬਰ (ਹਰਸਿਮਰਨ ਜੋਤ ਸਿੰਘ ਕਲੇਰ)-ਪੰਜਾਬ ਸਰਕਾਰ ਵਲੋਂ ਸ਼ੁਰੂ ਕੀਤੀ ਮੁੱਖ ਮੰਤਰੀ ਤੀਰਥ ਯਾਤਰਾ ਸਕੀਮ ਤਹਿਤ ਹਲਕਾ ਬਲਾਚੌਰ ਦੇ ਪਿੰਡ ਰਾਏਪੁਰ ਮਾਜਰਾ ਤੋਂ ਸ਼ਰਧਾਲੂਆਂ ਦੀ ਇਕ ਬੱਸ ਨੂੰ ਪਵਿੱਤਰ ਧਾਮਾਂ ਦੀ ਯਾਤਰਾ ਲਈ ਰਵਾਨਾ ਕੀਤਾ। ਇਸ ਪਾਵਨ ਮੌਕੇ ‘ਆਪ’ ਦੇ ਸੀਨੀਅਰ ਆਗੂ ਅਸ਼ੋਕ ਕਟਾਰੀਆ ਵਲੋਂ ਹਰੀ ਝੰਡੀ ਦੇ ਕੇ ਬੱਸ ਨੂੰ ਰਵਾਨਾ ਕੀਤਾ।
Ad Position 22
No active advertisement
ਪਿਛਲੀ ਖ਼ਬਰ ਗੋਲੂ ਮਾਜਰਾ ਵਿਖੇ ਕਰਵਾਏ ਕ੍ਰਿਕਟ ਟੂਰਨਾਮੈਂਟ ’ਚ ਟੁੰਡੇਵਾਲ ਦੀ ਟੀਮ ਰਹੀ ਜੇਤੂ ਅਗਲੀ ਖ਼ਬਰ ਕਾਂਗਰਸ ਦੀ ‘ਵੋਟ ਬਚਾਓ ਦੇਸ਼ ਬਚਾਓ’ ਮੁਹਿੰਮ ਦੀ ਬਲਾਚੌਰ ਵਿਖੇ ਹੋਈ ਸ਼ੁਰੂਆਤ-ਅਜੇ ਮੰਗੂਪੁਰ
Ad Position 24