22-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 23-10-2026

ਧਾਰਮਿਕ ਸਮਾਗਮ ਕਰਵਾਇਆ

ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਬਾਬਾ ਕਾਲਾ ਤੇ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਗੁਰੂ ਰਵਿਦਾਸ ਮੁਹੱਲਾ ਨਿਵਾਸੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਲ ਜੀਆਂ ਜੰਤ ਦੀ ਸੁੱਖ ਸ਼ਾਂਤੀ ਵਾਸਤੇ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਕਈ ਧਾਰਮਿਕ ਰਸਮਾਂ ਕਰਨ ਉਪਰੰਤ ਚੇਲਾ ਭਜਨ ਰਾਮ ਗਹਿਲ ਮਜਾਰੀ, ਦਾਰਾ ਰਾਮ, ਬਲਵੰਤ ਰਾਮ, ਬਿੰਦਰ, ਨਿਰਮਲ ਰਾਮ, ਚੂਹੜ ਰਾਮ, ਪਵਨ ਕੁਮਾਰ, ਸੰਸਾਰ ਚੰਦ, ਜਸਨੂਰ ਰਾਮ, ਪਰਵੰਸ, ਹਰਕੀਰਤ ਮਹੇ ਭਜਨ ਮੰਡਲੀ ਵਲੋਂ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ਗੁਣਗਾਨ ਕੀਤਾ।

Ad Position 21
No active advertisement
ਅਜੀਤ ਡੈਸਕ 23-10-2026
ਔੜ/ਝਿੰਗੜਾਂ, 22 ਅਕਤੂਬਰ (ਕੁਲਦੀਪ ਸਿੰਘ ਝਿੰਗੜ)-ਪਿੰਡ ਝਿੰਗੜਾਂ ਵਿਖੇ ਬਾਬਾ ਕਾਲਾ ਤੇ ਗੁੱਗਾ ਜਾਹਰ ਪੀਰ ਦੀ ਯਾਦ ਨੂੰ ਸਮਰਪਿਤ ਗੁਰੂ ਰਵਿਦਾਸ ਮੁਹੱਲਾ ਨਿਵਾਸੀਆਂ ਵਲੋਂ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਾਲ ਜੀਆਂ ਜੰਤ ਦੀ ਸੁੱਖ ਸ਼ਾਂਤੀ ਵਾਸਤੇ ਧਾਰਮਿਕ ਸਮਾਗਮ ਕਰਵਾਇਆ। ਇਸ ਮੌਕੇ ਕਈ ਧਾਰਮਿਕ ਰਸਮਾਂ ਕਰਨ ਉਪਰੰਤ ਚੇਲਾ ਭਜਨ ਰਾਮ ਗਹਿਲ ਮਜਾਰੀ, ਦਾਰਾ ਰਾਮ, ਬਲਵੰਤ ਰਾਮ, ਬਿੰਦਰ, ਨਿਰਮਲ ਰਾਮ, ਚੂਹੜ ਰਾਮ, ਪਵਨ ਕੁਮਾਰ, ਸੰਸਾਰ ਚੰਦ, ਜਸਨੂਰ ਰਾਮ, ਪਰਵੰਸ, ਹਰਕੀਰਤ ਮਹੇ ਭਜਨ ਮੰਡਲੀ ਵਲੋਂ ਗੁੱਗਾ ਜਾਹਰ ਪੀਰ ਦੀ ਮਹਿਮਾ ਦਾ ਗੁਣਗਾਨ ਕੀਤਾ। ਇਸ ਮੌਕੇ ਸੁਰਜੀਤ ਸਿੰਘ ਝਿੰਗੜ ਇਟਲੀ ਸਾਬਕਾ ਵਾਈਸ ਚੇਅਰਮੈਨ ਜ਼ਿਲ੍ਹਾ ਪ੍ਰੀਸ਼ਦ ਦੇ ਪੁੱਤਰ ਪ੍ਰਬੰਧਕ ਸ਼ਮਸ਼ੇਰ ਸਿੰਘ ਜੈਕਸ਼ਨ ਤੇ ਹੋਰ ਸਾਥੀ ਪ੍ਰਬੰਧਕਾਂ ਵਲੋਂ ਸਮਾਗਮ ਵਿਚ ਪੁੱਜੀਆਂ ਸੰਗਤਾਂ ਤੇ ਦਾਨੀ ਸੇਵਾਦਾਰਾਂ ਦਾ ਧੰਨਵਾਦ ਕੀਤਾ। ਇਸ ਮੌਕੇ ਸੰਗਤਾਂ ਨੂੰ ਲੰਗਰ ਅਤੁੱਟ ਵਰਤਾਇਆ। ਇਸ ਮੌਕੇ ਸੁੱਚਾ ਸਿੰਘ ਝਿੰਗੜ ਐਲ. ਆਈ. ਸੀ., ਮਹਿੰਦਰ ਸਿੰਘ, ਠੇਕੇਦਾਰ ਪਰਸ ਰਾਮ, ਸੁਰਿੰਦਰ ਸਿੰਘ, ਨਿਰਮਲ ਸਿੰਘ ਢੰਡਾ, ਸੁਰਜੀਤ ਸਿੰਘ ਬੰਬੇ, ਸੰਤੋਖ ਸਿੰਘ ਕਲਸੀ, ਲਛਮਣ ਸਿੰਘ, ਅੰਮ੍ਰਿਤਪਾਲ ਸਿੰਘ, ਚਰਨਜੀਤ ਸਿੰਘ, ਮਦਨ ਸਿੰਘ, ਅਵਤਾਰ ਸਿੰਘ, ਜਗਤਾਰ ਸਿੰਘ, ਜਤਿੰਦਰ ਸਿੰਘ, ਮਨੀ ਰੱਲ੍ਹ, ਮਾ. ਨਿਰਮਲ ਰਾਮ, ਜੋਗਾ ਰਾਮ, ਲਛਮਣ ਦਾਸ, ਲਵਪ੍ਰੀਤ ਸਿੰਘ, ਮਲਕੀਤ ਸਿੰਘ, ਲਖਵਿੰਦਰ ਸਿੰਘ, ਭਵਨਪ੍ਰੀਤ ਰੱਲ੍ਹ, ਗਿਆਨ ਸਿੰਘ, ਪ੍ਰੱਭ ਰੱਲ੍ਹ, ਰੋਸੀ, ਨਿਰਮਲ ਰਾਮ, ਜੈ ਦੀਪ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਮੀਨੂੰ ਭੁੱਟਾ ਦੀ ਅਗਵਾਈ ’ਚ ਲਾਇਨਜ਼ ਇੰਟਰਨੈਸ਼ਨਲ ਵਿਜ਼ਨ ਹਫਤਾ ਮਨਾਇਆ ਅਗਲੀ ਖ਼ਬਰ ਘੁੰਮਣਾਂ ’ਚ ਵਿਸ਼ਾਲ ਭਗਵਤੀ ਜਾਗਰਣ ਕਰਵਾਇਆ
Ad Position 24