25-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 25-10-2026

ਰੱਤੂ ਜਠੇਰਿਆਂ ਦਾ ਮੇਲਾ 1 ਨੂੰ

ਜਲੰਧਰ, 24 ਅਕਤੂਬਰ (ਅ. ਬ.)

Ad Position 21
No active advertisement
ਅਜੀਤ ਡੈਸਕ 25-10-2026
ਜਲੰਧਰ, 24 ਅਕਤੂਬਰ (ਅ.ਬ.)-ਰੱਤੂ ਗੋਤ ਜਠੇਰਿਆਂ ਦਾ ਮੇਲਾ ਹਰ ਸਾਲ ਦੀ ਤਰ੍ਹਾਂ ਇਸ ਸਾਲ ਵੀ 1 ਨਵੰਬਰ (ਐਤਵਾਰ) ਨੂੰ ਪਿੰਡ ਬਹੂਆ, ਬੰਗਾ-ਨਵਾਂਸ਼ਹਿਰ ਰੋਡ ਵਿਖੇ ਬੜੀ ਸ਼ਰਧਾ ਨਾਲ ਮਨਾਇਆ ਜਾ ਰਿਹਾ ਹੈ। ਝੰਡੇ ਦੀ ਰਸਮ ਸਵੇਰੇ 11 ਵਜੇ ਹੋਵੇਗੀ। ਇਹ ਸੂਚਨਾ ਕਮੇਟੀ ਪ੍ਰਧਾਨ ਮਾਸਟਰ ਜਸਵੰਤ ਸਿੰਘ, ਮੈਂਬਰ ਰਾਜੇਸ਼ ਕੁਮਾਰ, ਸੁਰਜੀਤ, ਸੋਨੂੰ ਅਤੇ ਗੁਰਨਾਮ ਸਿੰਘ ਘੁੜਿਆਲ ਵਲੋਂ ਦਿੱਤੀ ਗਈ। ਇਸ ਮੌਕੇ ਗੁਰੂ ਕਾ ਲੰਗਰ ਅਤੁੱਟ ਵਰਤੇਗਾ।
Ad Position 22
No active advertisement
ਪਿਛਲੀ ਖ਼ਬਰ ਕੈਂਥ ਜਠੇਰਿਆਂ ਦਾ ਮੇਲਾ 1 ਨੂੰ ਅਗਲੀ ਖ਼ਬਰ ਭਾਰਤ ਵਿਕਾਸ ਪ੍ਰੀਸ਼ਦ ਵਲੋਂ ਰਾਜ ਪੱਧਰੀ ਸਮੂਹਿਕ ਗੀਤ ਮੁਕਾਬਲਾ ਤਲਵਾੜਾ ਵਿਖੇ ਅੱਜ
Ad Position 24