27-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 27-10-2026

ਲੋਧੀਪੁਰ ’ਚ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਮਨਾਇਆ

ਸਾਹਲੋਂ, 26 ਅਕਤੂਬਰ (ਜਰਨੈਲ ਸਿੰਘ ਨਿੱਘ੍ਹਾ)-ਪਿੰਡ ਲੋਧੀਪੁਰ ਵਿਖੇ ਭਗਵਾਨ ਵਾਲਮੀਕਿ ਮੰਦਰ ਦੀ ਪ੍ਰਬੰਧਕ ਕਮੇਟੀ ਵਲੋਂ ਸਮੂਹ ਪਿੰਡ ਵਾਸੀਆਂ ਦੇ ਸਹਿਯੋਗ ਨਾਲ ਮਹਾਂਰਿਸ਼ੀ ਭਗਵਾਨ ਵਾਲਮੀਕਿ ਦਾ ਪ੍ਰਗਟ ਦਿਵਸ ਸ਼ਰਧਾ ਨਾਲ ਮਨਾਇਆ, ਜਿਸ ਵਿਚ ਨਿਸ਼ਾਨ ਸਾਹਿਬ ਦੀ ਰਸਮ ੳਪਰੰਤ ਭਾਈ ਨਰਿੰਦਰ ਸਿੰਘ ਨਵਾਂਸ਼ਹਿਰ ਵਾਲਿਆਂ ਦੇ ਕੀਰਤਨੀ ਜਥੇ ਨੇ ਸੰਗਤਾਂ ਨੂੰ ਗੁਰਬਾਣੀ ਨਾਲ ਜੋੜਿਆ ਤੇ ਮਹਾਂਰਿਸ਼ੀ ਭਗਵਾਨ ਵਾਲਮੀਕਿ ਦੇ ਜੀਵਨ ‘ਤੇ ਚਾਨਣਾ ਪਾਇਆ। ਇਸ ਮੌਕੇ ਪ੍ਰਧਾਨ ਰਜਿਤ ਕੁਮਾਰ, ਹਰਦੀਪ ਕੁਮਾਰ ਪੰਚ, ਰਾਜਿੰਦਰ ਕੁਮਾਰ, ਰਿੰਕੂ ਲਾਲ, ਕਸ਼ਮੀਰੀ ਲਾਲ, ਬ੍ਰਿਜ ਕੁਮਾਰ, ਬਾਬਾ ਜਸਪਾਲ, ਤੀਰਥ ਰਾਮ, ਪਵਨ ਕੁਮਾਰ, ਅੰਕੁਸ਼ ਕੁਮਾਰ, ਦਿਲਸ਼ਾਦ ਮਨੀ, ਲਵਪ੍ਰੀਤ, ਅਮਨਦੀਪ, ਰਾਜ ਕੁਮਾਰ, ਦਵਿੰਦਰ ਕੁਮਾਰ ਆਦਿ ਵੀ ਹਾਜ਼ਰ ਸਨ।

Ad Position 21
No active advertisement
ਅਜੀਤ ਡੈਸਕ 27-10-2026

Ad Position 22
No active advertisement
ਪਿਛਲੀ ਖ਼ਬਰ ਤਜਿੰਦਰ ਸਿੰਘ ਸਕੋਹਪੁਰ ਬੰਗਾ ਯੂਥ ਅਕਾਲੀ ਦਲ ਦੇ ਨਵੇਂ ਪ੍ਰਧਾਨ ਨਿਯੁਕਤ ਅਗਲੀ ਖ਼ਬਰ ਭਗਵਾਨ ਵਾਲਮੀਕਿ ਜੀ ਦੇ ਪ੍ਰਗਟ ਦਿਵਸ ਸੰਬੰਧੀ ਕੱਢੀ ਸ਼ੋਭਾ ਯਾਤਰਾ
Ad Position 24