28-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 28-10-2026

ਸਹੂੰਗੜਾ ਜ਼ਿਲ੍ਹਾ ਤੇ ਕਮਲੇਸ਼ ਭਾਜਪਾ ਦੇ ਸ਼ਹਿਰੀ ਵਾਈਸ ਪ੍ਰਧਾਨ ਨਿਯੁਕਤ

ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਐੱਸ. ਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਅਤੇ ਭਾਜਪਾ ਜ਼ਿਲਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਦੀ ਅਗਵਾਈ ਹੇਠ ਐੱਸ.

Ad Position 21
No active advertisement
ਅਜੀਤ ਡੈਸਕ 28-10-2026
ਨਵਾਂਸ਼ਹਿਰ, 27 ਅਕਤੂਬਰ (ਜਸਬੀਰ ਸਿੰਘ ਨੂਰਪੁਰ)-ਭਾਰਤੀ ਜਨਤਾ ਪਾਰਟੀ ਐੱਸ.ਸੀ ਮੋਰਚਾ ਪੰਜਾਬ ਦੇ ਪ੍ਰਧਾਨ ਸ਼ੀਤਲ ਅੰਗੂਰਾਲ ਅਤੇ ਭਾਜਪਾ ਜ਼ਿਲਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਲੱਕੀ ਦੀ ਅਗਵਾਈ ਹੇਠ ਐੱਸ.ਸੀ ਮੋਰਚਾ ਬੀ.ਜੇ.ਪੀ ਦੇ ਜ਼ਿਲ੍ਹਾ ਪ੍ਰਧਾਨ ਚੇਤ ਰਾਮ ਰਤਨ ਨੇ ਆਪਣੇ ਅਧਿਕਾਰਾਂ ਦੀ ਵਰਤੋਂ ਕਰਦਿਆਂ ਪਾਰਟੀ ਅਤੇ ਭਾਰਤੀ ਜਨਤ ਪਾਰਟੀ ਨੂੰ ਮਜ਼ਬੂਤ ਕਰਨ ਲਈ ਸਰਗਰਮੀ ਨਾਲ ਕੰਮ ਤਹਿਤ ਰਣਜੀਤ ਸਿੰਘ ਸਿੱਧੂ ਸਹੁੰਗੜਾ ਜ਼ਿਲ੍ਹਾ ਵਾਈਸ ਅਤੇ ਕਮਲੇਸ ਰਾਣੀ ਸੰਤ ਨਗਰ ਨਵਾਂਸ਼ਹਿਰ ਮਹਿਲਾਂ ਮੋਰਚਾ ਨਵਾਂਸ਼ਹਿਰ ਦੀ ਵਾਈਸ ਪ੍ਰਧਾਨ ਤੋਂ ਇਲਾਵਾ ਰਾਮ ਲੁਭਾਇਆ ਇਬਰਾਹੀਮ ਬਸਤੀ ਨਵਾਂਸ਼ਹਿਰ ਜ਼ਿਲ੍ਹਾ ਪ੍ਰਚਾਰ ਸਕੱਤਰ ਅਤੇ ਦੇਸ ਰਾਜ ਕਾਹਮਾ, ਰਾਜੀਵ ਕੁਮਾਰ ਕੁਲਾਮ ਅਤੇ ਮਹਿੰਦਰ ਪਾਲ ਸਿਵ ਨਗਰ ਨੂੰ ਕਾਰਜਕਾਰੀ ਮੈਬਰ ਨਿਯੁਕਤ ਕੀਤਾ ਗਿਆ। ਭਾਜਪਾ ਮੋਰਚਾ ਦੇ ਨਵ-ਨਿਯੁਕਤ ਜ਼ਿਲ੍ਹਾ ਵਾਈਸ ਪ੍ਰਧਾਨ ਸਿੱਧੂ ਅਤੇ ਅਹੁਦੇਦਾਰਾਂ ਨੇ ਜ਼ਿਲ੍ਹਾ ਪ੍ਰਧਾਨ ਰਤਨ ਅਤੇ ਭਾਜਪਾ ਹਾਈਕਮਾਡ ਦਾ ਧੰਨਵਾਦ ਕਰਦਿਆਂ ਕਿਹਾ ਕਿ ਉਹ ਆਪਣੀ ਜੁਮੇਵਾਰੀ ਨੂੰ ਪਾਰਟੀ ਮਜਬੂਤ ਕਰਨ ਲਈ ਪੂਰੀ ਤਨਦੇਹੀ ਨਾਲ ਨਿਭਾਉਣਗੇ। ਇਸ ਮੌਕੇ ਪਵਨ ਕੁਮਾਰ ਰੱਤੂ ਪ੍ਰਚਾਰ ਸਕੱਤਰ, ਸੋਮ ਲਾਲ ਸਲ੍ਹਣ ਜ਼ਿਲ੍ਹਾ ਸਕੱਤਰ, ਮਨਜੀਤ ਲਾਲ ਨਵੀ ਅਬਾਦੀ, ਅਮਿਤ ਲੱਧੜ, ਸਤਨਾਮ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਸ੍ਰੀ ਗੁਰੂ ਰਾਮਦਾਸ ਸਾਹਿਬ ਜੀ ਦੇ ਪ੍ਰਕਾਸ਼ ਪੁਰਬ ਮੌਕੇ ਬੂਟੇ ਲਗਾਏ ਅਗਲੀ ਖ਼ਬਰ ਗੁਰਬਾਣੀ ਕੰਠ ਮੁਕਾਬਲੇ ਵਿੱਚੋਂ ਇਕ ਲੱਖ ਦਾ ਇਨਾਮ ਜਿੱਤਣ ’ਤੇ ਪਿੰਡ ਸੰਧਵਾਂ ਵਿਖੇ ਬੱਚੀ ਦਾ ਸਨਮਾਨ
Ad Position 24