29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਅਮਰਿੰਦਰ ਹੁਸੈਨਪੁਰੀ ਦੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਮਨਦੀਪ ਹੁਸੈਨਪੁਰ ਤੇ ਹੋਰ ਨੌਜਵਾਨ। ਅਮਰਿੰਦਰ ਹੁਸੈਨਪੁਰ ਦੇ ਜ਼ਿਲ੍ਹਾ ਪ੍ਰਧਾਨ ਬਣਨ ’ਤੇ ਨੌਜਵਾਨਾਂ ਚ ਖ਼ੁਸ਼ੀ ਦੀ ਲਹਿਰ - ਅਮਨਦੀਪ ਹੁਸੈਨਪੁਰ

ਅੱਡਾ ਸਰਾਂ, 28 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਨੌਜਵਾਨ ਅਮਰਿੰਦਰ ਹੁਸੈਨਪੁਰ ਦਾ ਜ਼ਿਲ੍ਹਾ ਯੂਥ ਅਕਾਲੀ ਬਣਨ ‘ਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਲਈ ਬੁਲਾਰਾ ਯੂਥ ਅਕਾਲੀ ਦਲ ਅਤੇ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਨ ਸਤਿਕਾਰ ਦਿੱਤਾ ਹੈ ਅਤੇ ਉਨ੍ਹਾਂ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਤੇ ਪਾਰਟੀ ਦੇ ਹੋਰ ਆਗੂਆਂ ਦਾ ਧੰਨਵਾਦ ਕੀਤਾ।

Ad Position 21
No active advertisement
ਅਜੀਤ ਡੈਸਕ 29-10-2026
ਅੱਡਾ ਸਰਾਂ, 28 ਅਕਤੂਬਰ (ਹਰਜਿੰਦਰ ਸਿੰਘ ਮਸੀਤੀ)-ਸ਼੍ਰੋਮਣੀ ਅਕਾਲੀ ਦਲ (ਬਾਦਲ) ਲਈ ਪਿਛਲੇ ਲੰਬੇ ਸਮੇਂ ਤੋਂ ਸੇਵਾਵਾਂ ਨਿਭਾਅ ਰਹੇ ਨੌਜਵਾਨ ਅਮਰਿੰਦਰ ਹੁਸੈਨਪੁਰ ਦਾ ਜ਼ਿਲ੍ਹਾ ਯੂਥ ਅਕਾਲੀ ਬਣਨ ‘ਤੇ ਨੌਜਵਾਨਾਂ ਵਿਚ ਖ਼ੁਸ਼ੀ ਦੀ ਲਹਿਰ ਪਾਈ ਜਾ ਰਹੀ ਹੈ। ਇਸ ਨਿਯੁਕਤੀ ਲਈ ਬੁਲਾਰਾ ਯੂਥ ਅਕਾਲੀ ਦਲ ਅਤੇ ਸੰਮਤੀ ਮੈਂਬਰ ਅਮਨਦੀਪ ਸਿੰਘ ਹੁਸੈਨਪੁਰ ਨੇ ਕਿਹਾ ਕਿ ਸ਼੍ਰੋਮਣੀ ਅਕਾਲੀ ਦਲ ਨੇ ਮਿਹਨਤੀ ਵਰਕਰਾਂ ਨੂੰ ਹਮੇਸ਼ਾ ਬਣਦਾ ਮਾਨ ਸਤਿਕਾਰ ਦਿੱਤਾ ਹੈ ਅਤੇ ਉਨ੍ਹਾਂ ਇਸ ਨਿਯੁਕਤੀ ਲਈ ਪਾਰਟੀ ਪ੍ਰਧਾਨ ਸੁਖਬੀਰ ਸਿੰਘ ਬਾਦਲ, ਬਿਕਰਮ ਸਿੰਘ ਮਜੀਠੀਆ, ਹਰਜਿੰਦਰ ਸਿੰਘ ਧਾਮੀ ਪ੍ਰਧਾਨ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ, ਯੂਥ ਅਕਾਲੀ ਦਲ ਦੇ ਸੂਬਾ ਪ੍ਰਧਾਨ ਸਰਬਜੀਤ ਸਿੰਘ ਝਿੰਜਰ, ਸੰਦੀਪ ਸਿੰਘ ਸੀਕਰੀ ਹਲਕਾ ਇੰਚਾਰਜ ਸ਼ਾਮਚੁਰਾਸੀ ਤੇ ਪਾਰਟੀ ਦੇ ਹੋਰ ਆਗੂਆਂ ਦਾ ਧੰਨਵਾਦ ਕੀਤਾ। ਇਸ ਮੌਕੇ ਰਮਿੰਦਰਦੀਪ ਸਿੰਘ ਕੈਨੇਡਾ, ਸਤਵਿੰਦਰ ਸਿੰਘ ਅਮਰੀਕਾ, ਅਮਨਦੀਪ ਸਿੰਘ ਕੈਨੇਡਾ, ਸਰਪੰਚ ਸੁਖਰਾਜ ਸਿੰਘ, ਜਸ਼ਨ ਗੁਰਾਇਆ, ਨਵੀ ਹੁਸੈਨਪੁਰ, ਬੱਲੀ ਡਾਲੇਵਾਲ, ਪ੍ਰਿਥਪਾਲ ਢੱਡਾ, ਕਰਨ ਧੁੱਗਾ, ਪਰਮਵੀਰ ਖੱਬਲਾਂ ਤੇ ਹੋਰ ਨੌਜਵਾਨਾਂ ਨੇ ਅਮਰਿੰਦਰ ਹੁਸੈਨਪੁਰ ਨੂੰ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਸ਼ਹੀਦੀ ਪੁਰਬ ਸੰਬੰਧੀ ਸਮਾਗਮ 31 ਨੂੰ - ਪ੍ਰਿੰਸੀਪਲ ਵਰਿੰਦਰ ਕੌਰ ਅਗਲੀ ਖ਼ਬਰ ਅਕਾਲ ਆਈ ਹਸਪਤਾਲ ਅਤੇ ਧਰਤ ਸੁਹਾਵੀ ਨੇ ਜਲੰਧਰ ਨੂੰ ਹਰਿਆ-ਭਰਿਆ ਅਤੇ ਸੁੰਦਰ ਬਣਾਉਣ ਲਈ ਮਿਲਾਇਆ ਹੱਥ
Ad Position 24