29-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 29-10-2026

ਸ਼ਹੀਦੀ ਪੁਰਬ ਸੰਬੰਧੀ ਸਮਾਗਮ 31 ਨੂੰ - ਪ੍ਰਿੰਸੀਪਲ ਵਰਿੰਦਰ ਕੌਰ

ਦਸੂਹਾ, 28 ਅਕਤੂਬਰ (ਭੁੱਲਰ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਵਿਖੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ 31 ਅਕਤੂਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਡਾ.

Ad Position 21
No active advertisement
ਅਜੀਤ ਡੈਸਕ 29-10-2026
ਦਸੂਹਾ, 28 ਅਕਤੂਬਰ (ਭੁੱਲਰ)- ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਫ਼ਾਰ ਵਿਮੈਨ ਦਸੂਹਾ ਵਿਖੇ ਗੁਰੂ ਤੇਗ਼ ਬਹਾਦਰ ਖ਼ਾਲਸਾ ਕਾਲਜ ਆਫ਼ ਐਜੂਕੇਸ਼ਨ, ਗੁਰੂ ਤੇਗ਼ ਬਹਾਦਰ ਖ਼ਾਲਸਾ ਸੀਨੀਅਰ ਸੈਕੰਡਰੀ ਸਕੂਲ ਅਤੇ ਗੁਰੂ ਤੇਗ਼ ਬਹਾਦਰ ਖ਼ਾਲਸਾ ਪਬਲਿਕ ਸਕੂਲ ਵੱਲੋਂ ਸ੍ਰੀ ਗੁਰੂ ਤੇਗ਼ ਬਹਾਦਰ ਜੀ ਦੇ ਸ਼ਹੀਦੀ ਪੁਰਬ ਸਬੰਧੀ 31 ਅਕਤੂਬਰ ਨੂੰ ਸਮਾਗਮ ਕਰਵਾਇਆ ਜਾ ਰਿਹਾ ਹੈ। ਇਸ ਸਬੰਧੀ ਪ੍ਰਿੰਸੀਪਲ ਡਾ. ਵਰਿੰਦਰ ਕੌਰ ਨੇ ਦੱਸਿਆ ਕਿ ਇਸ ਮੌਕੇ ਸ੍ਰੀ ਸੁਖਮਨੀ ਸਾਹਿਬ ਦੇ ਪਾਠ ਦੇ ਭੋਗ ਪਾਏ ਜਾਣਗੇ ਉਪਰੰਤ ਖੁੱਲੇ੍ਹ ਪੰਡਾਲ ਵਿਚ ਸਿੱਖ ਪੰਥ ਦੇ ਪ੍ਰਸਿੱਧ ਰਾਗੀ ਜਥੇ ਵੱਲੋਂ ਗੁਰਬਾਣੀ ਦੇ ਮਨੋਹਰ ਕੀਰਤਨ ਦੁਆਰਾ ਸੰਗਤਾਂ ਨੂੰ ਨਿਹਾਲ ਕੀਤਾ ਜਾਵੇਗਾ। ਇਸ ਮੌਕੇ ਗੁਰੂ ਤੇਗ਼ ਬਹਾਦਰ ਐਜੂਕੇਸ਼ਨ ਟਰੱਸਟ ਦੇ ਸਮੂਹ ਅਹੁਦੇਦਾਰ ਤੇ ਵੱਡੀ ਗਿਣਤੀ ਵਿਚ ਸ਼ਖ਼ਸੀਅਤਾਂ ਪਹੁੰਚਣਗੀਆਂ।
Ad Position 22
No active advertisement
ਪਿਛਲੀ ਖ਼ਬਰ ਪ੍ਰਧਾਨ ਹਰਦੀਪ ਸਿੰਘ ਰੰਧਾਵਾ ਅਤੇ ਏ.ਐੱਸ.ਆਈ. ਜਗਦੇਵ ਸਿੰਘ ਨੂੰ ਸਦਮਾ, ਭਰਾ ਦਾ ਦਿਹਾਂਤ, ਸਸਕਾਰ ਅੱਜ ਅਗਲੀ ਖ਼ਬਰ ਅਮਰਿੰਦਰ ਹੁਸੈਨਪੁਰੀ ਦੀ ਨਿਯੁਕਤੀ ’ਤੇ ਖ਼ੁਸ਼ੀ ਦਾ ਪ੍ਰਗਟਾਵਾ ਕਰਦੇ ਹੋਏ ਅਮਨਦੀਪ ਹੁਸੈਨਪੁਰ ਤੇ ਹੋਰ ਨੌਜਵਾਨ। ਅਮਰਿੰਦਰ ਹ...
Ad Position 24