30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਖਾਣ - ਪੀਣ ਦੀਆਂ ਵਸਤਾਂ ਦੀ ਗੁਣਵੱਤਾ ਯਕੀਨੀ ਬਣਾਏ ਸਿਹਤ ਵਿਭਾਗ - ਜਥੇਦਾਰ ਦੋਭਾਲੀ

ਕਾਠਗੜ੍ਹ, 30 ਅਕਤੂਬਰ (ਕਲੇਰ)-ਤਿਉਹਾਰਾਂ ਨੂੰ ਦੇਖਦੇ ਹੋਏ ਬਾਜ਼ਾਰਾਂ ਵਿਚ ਖਾਣ-ਪੀਣ ਦੀਆਂ ਵਸਤਾਂ ਦੀ ਵਧਦੀ ਮੰਗ ਦੇ ਮੱਦੇਨਜ਼ਰ ਮਿਲਾਵਟਖੋਰੀ ਨੂੰ ਰੋਕਣਾ ਤੇ ਲੋਕਾਂ ਦੀ ਸਿਹਤ ਦੀ ਸੁਰੱਖਿਆ ਯਕੀਨੀ ਬਣਾਉਣਾ ਬੇਹੱਦ ਜ਼ਰੂਰੀ ਹੈ। ਸਿਹਤ ਵਿਭਾਗ ਤੋਂ ਸਮਾਜ ਸੇਵੀ ਜਥੇਦਾਰ ਸੁਰਜੀਤ ਸਿੰਘ ਦੋਭਾਲੀ ਮੰਗ ਕੀਤੀ ਹੈ ਕਿ ਤਿਉਹਾਰੀ ਸੀਜ਼ਨ ਦੌਰਾਨ ਮਠਿਆਈਆਂ ਅਤੇ ਹੋਰ ਖਾਣ-ਪੀਣ ਵਾਲੀਆਂ ਵਸਤਾਂ ਦੀ ਗੁਣਵੱਤਾ ਦੀ ਜਾਂਚ ਲਈ ਵਿਸ਼ੇਸ਼ ਮੁਹਿੰਮ ਚਲਾਈ ਜਾਵੇ, ਤਾਂ ਜੋ ਮਿਲਾਵਟੀ ਸਾਮਾਨ ਦੀ ਵਿਕਰੀ ’ਤੇ ਸਖ਼ਤੀ ਨਾਲ ਰੋਕ ਲੱਗ ਸਕੇ।

Ad Position 21
No active advertisement
ਅਜੀਤ ਡੈਸਕ 31-10-2026

Ad Position 22
No active advertisement
ਪਿਛਲੀ ਖ਼ਬਰ ਸਰਦੀਆਂ ਦੀ ਆਮਦ ਤੋਂ ਪਹਿਲਾਂ ਬੱਚਿਆਂ ਤੇ ਬਜ਼ੁਰਗਾਂ ਦੀ ਸਿਹਤ ਦਾ ਰੱਖੋ ਖ਼ਾਸ ਖ਼ਿਆਲ-ਸਿਵਲ ਸਰਜਨ ਅਗਲੀ ਖ਼ਬਰ ਨਵਾਂਗਰਾਂ ਦੀ ਸੰਗਤ ਵਲੋਂ ਪੀ. ਜੀ. ਆਈ. ਲਈ ਲੰਗਰ ਭੇਜਿਆ
Ad Position 24