30-10-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 31-10-2026

ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਗੱਲਬਾਤ ਕਰਦੇ ਹੋਏ ਨਾਲ ਹੋਰ। ਕਾਂਗਰਸ ਹਾਈਕਮਾਨ ਬੰਗਾ ਸੀਟ ਤੋਂ ਲੋਕਲ ਉਮੀਦਵਾਰ ਨੂੰ ਹੀ ਟਿਕਟ ਦੇਵੇ-ਮਕਸੂਦਪੁਰ

ਕਟਾਰੀਆਂ, 30 ਕਟਾਰੀਆਂ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੂੰ ਚਾਹੀਦਾ ਹੈ ਕਿ ਉਹ ਬੰਗਾ ਰਿਜਰਵ ਸੀਟ ਤੋਂ ਲੋਕਲ ਉਮੀਦਵਾਰ ਨੂੰ ਚੋਣ ਲੜਨ ਦਾ ਐਲਾਨ ਕਰੇ ਤਾਂ ਜੋ ਬੰਗਾ ਸੀਟ ਬਹੁਮਤ ਨਾਲ ਜਿੱਤੀ ਜਾ ਸਕੇ। ਸ.

Ad Position 21
No active advertisement
ਅਜੀਤ ਡੈਸਕ 31-10-2026
ਕਟਾਰੀਆਂ, 30 ਕਟਾਰੀਆਂ (ਪ੍ਰੇਮੀ ਸੰਧਵਾਂ)-ਸੀਨੀਅਰ ਕਾਂਗਰਸੀ ਆਗੂ ਤੇ ਮਾਰਕੀਟ ਕਮੇਟੀ ਬੰਗਾ ਦੇ ਸਾਬਕਾ ਚੇਅਰਮੈਨ ਹਰਬੰਤ ਸਿੰਘ ਮਕਸੂਦਪੁਰ ਨੇ ‘ਅਜੀਤ’ ਨਾਲ ਗੱਲਬਾਤ ਕਰਦਿਆਂ ਕਿਹਾ ਕਿ 2027 ਵਿਚ ਆਉਣ ਵਾਲੀਆਂ ਵਿਧਾਨ ਸਭਾ ਚੋਣਾਂ ਦੇ ਮੱਦੇਨਜ਼ਰ ਕਾਂਗਰਸ ਹਾਈਕਮਾਨ ਨੂੰ ਚਾਹੀਦਾ ਹੈ ਕਿ ਉਹ ਬੰਗਾ ਰਿਜਰਵ ਸੀਟ ਤੋਂ ਲੋਕਲ ਉਮੀਦਵਾਰ ਨੂੰ ਚੋਣ ਲੜਨ ਦਾ ਐਲਾਨ ਕਰੇ ਤਾਂ ਜੋ ਬੰਗਾ ਸੀਟ ਬਹੁਮਤ ਨਾਲ ਜਿੱਤੀ ਜਾ ਸਕੇ। ਸ. ਮਕਸੂਦਪੁਰ ਨੇ ਕਿਹਾ ਕਿ ਜੇਕਰ ਕਾਂਗਰਸ ਹਾਈਕਮਾਨ ਨੇ ਕਿਸੇ ਬਾਹਰਲੇ ਉਮੀਦਵਾਰ ਨੂੰ ਬੰਗਾ ਵਿਧਾਨ ਸਭਾ ਤੋਂ ਚੋਣ ਲੜਨ ਦਾ ਐਲਾਨ ਕੀਤਾ ਤਾਂ ਕਾਂਗਰਸ ਪਾਰਟੀ ਦੇ ਹੱਥੋਂ ਇਹ ਸੀਟ ਖਿਸਕ ਵੀ ਸਕਦੀ ਹੈ। ਇਸ ਮੌਕੇ ਸ਼ਿੰਗਾਰਾ ਸਿੰਘ, ਬਲਵਿੰਦਰ ਸਿੰਘ, ਰੌਣਕ ਦਾਸ, ਅਮਨਦੀਪ ਸਿੰਘ, ਬਲਵਿੰਦਰ ਸਿੰਘ ਆਦਿ ਹਾਜ਼ਰ ਸਨ।
Ad Position 22
No active advertisement
ਪਿਛਲੀ ਖ਼ਬਰ ਕਟਾਰੀਆਂ ਮੰਡੀ ’ਚ ਐਡਵੋਕੇਟ ਬਲਵੰਤ ਸਿੰਘ ਲਾਦੀਆਂ ਤੇ ਹੋਰ ਗੱਲਬਾਤ ਸਮੇਂ। ਕਟਾਰੀਆਂ ਮੰਡੀ ’ਚ ਝੋਨੇ ਦੀ ਚੁਕਾਈ ਤੇਜ਼ ਨਾ... ਅਗਲੀ ਖ਼ਬਰ ਬ੍ਰਿਗੇਡੀਅਰ ਰਾਜ ਕੁਮਾਰ ਨੂੰ ਲਾਈਫ ਟਾਈਮ ਅਚੀਵਮੈਂਟ ਐਵਾਰਡ ਨਾਲ ਕੀਤਾ ਸਨਮਾਨਿਤ
Ad Position 24