01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 01-11-2026

ਮਾਸਟਰ ਮਨਜਿੰਦਰ ਸਿੰਘ ਨੂੰ ਐਸ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਬਣਾਉਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ

ਘੁੰਮਣਾਂ, 31 ਅਕਤੂਬਰ (ਮਹਿੰਦਰਪਾਲ ਸਿੰਘ)-ਮਾਸਟਰ ਮਨਜਿੰਦਰ ਸਿੰਘ ਕਟਾਰੀਆਂ ਨੂੰ ਐਸ. ਸੀ.

Ad Position 21
No active advertisement
ਅਜੀਤ ਡੈਸਕ 01-11-2026
ਘੁੰਮਣਾਂ, 31 ਅਕਤੂਬਰ (ਮਹਿੰਦਰਪਾਲ ਸਿੰਘ)-ਮਾਸਟਰ ਮਨਜਿੰਦਰ ਸਿੰਘ ਕਟਾਰੀਆਂ ਨੂੰ ਐਸ. ਸੀ. ਵਿੰਗ ਦਾ ਕੌਮੀ ਮੀਤ ਪ੍ਰਧਾਨ ਸ਼ੋ੍ਮਣੀ ਅਕਾਲੀ ਦਲ (ਬ) ਬਣਾਏ ਜਾਣ ’ਤੇ ਵਰਕਰਾਂ ’ਚ ਖੁਸ਼ੀ ਦੀ ਲਹਿਰ ਉਠੀ ਹੈ। ਸੁਖਦੇਵ ਸਿੰਘ ਮੇਹਲੀਆਣਾ ਨੇ ਕਿਹਾ ਕਿ ਮਨਜਿੰਦਰ ਸਿੰਘ ਮਿਹਨਤੀ ਤੇ ਮਿੱਠ ਬੋਲੜੇ ਸੁਭਾਅ ਦੇ ਇਨਸਾਨ ਹਨ ਜਿਨ੍ਹਾਂ ਨੇ ਸਿੱਖਿਆ ਦੇ ਖੇਤਰ ’ਚ ਵੀ ਕਾਫੀ ਮੱਲਾਂ ਮਾਰੀਆਂ ਹਨ। ਇਸ ਨਾਲ ਸ਼ੋ੍ਮਣੀ ਅਕਾਲੀ ਦਲ (ਬ) ਨੂੰ ਭਰਵਾਂ ਹੁੰਗਾਰਾ ਮਿਲੇਗਾ 2027 ਦੀਆਂ ਚੋਣਾਂ ਨੇੜੇ ਹਨ। ਸ਼ੋ੍ਮਣੀ ਅਕਾਲੀ ਦਲ (ਬ) ਦੇ ਵਰਕਰਾਂ ਨੂੰ ਲਾਮਬੰਦ ਕਰਨਾ ਸਮੇਂ ਦੀ ਮੁੱਖ ਲੋੜ ਹੈ।
Ad Position 22
No active advertisement
ਪਿਛਲੀ ਖ਼ਬਰ ਬਲਾਚੌਰ ਵਿਖੇ ‘ਖੇਤ ਬਚਾਓ ਅਭਿਆਨ’ ਤਹਿਤ ਕਿਸਾਨ ਜਾਗਰੂਕਤਾ ਕੈਂਪ ਲਗਾਇਆ ਅਗਲੀ ਖ਼ਬਰ ਆਂਗਣਵਾੜੀ ਮੁਲਾਜ਼ਮ ਯੂਨੀਅਨ ਵਲੋਂ 3 ਦੇ ਰੋਸ ਪ੍ਰਦਰਸ਼ਨ ਧੂਰੀ ਵਿਚ ਵੱਡੀ ਗਿਣਤੀ ’ਚ ਸ਼ਮੂਲੀਅਤ ਕਰਨ ਦਾ ਸੱਦਾ
Ad Position 24