01-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 02-11-2026

ਨਾਨਕਸਰ ਮਜਾਰੀ ਵਿਖੇ ਰੈਣ ਸਬਾਈ ਸਾਲਾਨਾ ਗੁਰਮਤਿ ਸਮਾਗਮ 4 ਤੋਂ

ਮਜਾਰੀ/ਸਾਹਿਬਾ, 1 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ ਅਤੇ ਬਾਬਾ ਕੁੰਦਨ ਸਿੰਘ ਜੀ ਨਾਨਕਸਰ ਵਾਲਿਆਂ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਤਿੰਨ ਰੈਣ ਸਬਾਈ ਸਲਾਨਾ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕਸਰ ਠਾਠ ਮਜਾਰੀ (ਬਲਾਚੌਰ) ਵਿਖੇ 4,5 ਅਤੇ 6 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ ਵਾਲੇ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਰਾਤ 12 ਵਜੇ ਤੱਕ ਚੱਲਿਆ ਕਰਨਗੇ।

Ad Position 21
No active advertisement
ਜਾਣਕਾਰੀ ਦਿੰਦੇ ਹੋਏ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ। 02-11-2026
ਮਜਾਰੀ/ਸਾਹਿਬਾ, 1 ਨਵੰਬਰ (ਨਿਰਮਲਜੀਤ ਸਿੰਘ ਚਾਹਲ) - ਗੁਰਦੁਆਰਾ ਨਾਨਕਸਰ ਠਾਠ ਮਜਾਰੀ ਵਿਖੇ ਸਾਹਿਬ ਸ਼੍ਰੀ ਗੁਰੂ ਨਾਨਕ ਦੇਵ ਜੀ ਦੇ ਪ੍ਰਕਾਸ਼ ਪੁਰਬ ਨੂੰ ਅਤੇ ਬੰਦੀ ਛੋੜ ਦਿਵਸ ਨੂੰ ਸਮਰਪਿਤ ਅਤੇ ਬਾਬਾ ਨੰਦ ਸਿੰਘ ਜੀ, ਬਾਬਾ ਈਸ਼ਰ ਸਿੰਘ ਜੀ ਅਤੇ ਬਾਬਾ ਕੁੰਦਨ ਸਿੰਘ ਜੀ ਨਾਨਕਸਰ ਵਾਲਿਆਂ ਦੀ ਨਿੱਘੀ ਤੇ ਮਿੱਠੀ ਯਾਦ ਵਿੱਚ ਤਿੰਨ ਰੈਣ ਸਬਾਈ ਸਲਾਨਾ ਗੁਰਮਤਿ ਸਮਾਗਮ ਸੰਗਤਾਂ ਦੇ ਸਹਿਯੋਗ ਨਾਲ ਗੁਰਦੁਆਰਾ ਨਾਨਕਸਰ ਠਾਠ ਮਜਾਰੀ (ਬਲਾਚੌਰ) ਵਿਖੇ 4,5 ਅਤੇ 6 ਨਵੰਬਰ ਨੂੰ ਕਰਵਾਏ ਜਾ ਰਹੇ ਹਨ। ਇਸ ਬਾਰੇ ਜਾਣਕਾਰੀ ਦਿੰਦਿਆਂ ਮੁੱਖ ਸੇਵਾਦਾਰ ਬਾਬਾ ਕੁਲਦੀਪ ਸਿੰਘ ਨਾਨਕਸਰ ਮਜਾਰੀ ਵਾਲੇ ਨੇ ਦੱਸਿਆ ਕਿ ਇਹ ਸਮਾਗਮ ਸ਼ਾਮ 6 ਵਜੇ ਤੋਂ ਸ਼ੁਰੂ ਹੋ ਕੇ ਰਾਤ 12 ਵਜੇ ਤੱਕ ਚੱਲਿਆ ਕਰਨਗੇ। ਜਿਸ ਵਿੱਚ ਪੰਥ ਦੇ ਮਹਾਨ ਕਥਾ ਵਾਚਕ, ਰਾਗੀ, ਢਾਡੀ ਸੰਗਤਾਂ ਨੂੰ ਗੁਰ ਇਤਿਹਾਸ ਸੁਣਾ ਕੇ ਗੁਰਬਾਣੀ ਨਾਲ ਜੋੜਨਗੇ। ਸੰਗਤਾਂ ਵਾਸਤੇ ਲੰਗਰ ਲਗਾਏ ਜਾਣਗੇ। ਉਹਨਾਂ ਸੰਗਤਾਂ ਨੂੰ ਅਪੀਲ ਕੀਤੀ ਕਿ ਤਿੰਨ ਰਾਤਾਂ ਦੇ ਦੀਵਾਨ ਸੁਣ ਕੇ ਆਪਣਾ ਜੀਵਨ ਸਫਲ ਕਰੋ।
Ad Position 22
No active advertisement
ਪਿਛਲੀ ਖ਼ਬਰ ਨੋਡਲ ਅਧਿਆਪਕਾਂ ਦੀ ਜ਼ਿਲ੍ਹਾ ਪੱਧਰੀ ਕਿਸ਼ੋਰ ਸਿੱਖਿਆ ਵਿਵਸਥਾ ਸੰਬੰਧੀ ਵਰਕਸ਼ਾਪ ਲਗਾਈ ਅਗਲੀ ਖ਼ਬਰ ਸੰਤੋਸ਼ ਕਟਾਰੀਆ ਨੂੰ ਬਲਾਚੌਰ ਤੋਂ ਟਿਕਟ ਮਿਲਣ ’ਤੇ ਸੁਰਿੰਦਰ ਸੀਂਹਮਾਰ ਵਲੋਂ ਵਧਾਈ
Ad Position 24