03-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 04-11-2026

ਅਗਲੀ ਵਾਰ ਵੀ ਪੰਜਾਬ ’ਚ ਮੁੜ ‘ਆਪ’ ਦੀ ਸਰਕਾਰ ਬਣੇਗੀ-ਡਾ. ਸੁੱਧਾ ਮਾਜਰਾ

ਕਾਠਗੜ੍ਹ, 3 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਹਲਕੇ ਦੇ ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਡਾਕਟਰ ਨਰੇਸ਼ ਕੁਮਾਰ ਸੁੱਧਾ ਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਵਾਰ ਵੀ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ 100 ਤੋਂ ਵੱਧ ਸੀਟਾਂ ਜਿੱਤ ਕੇ ਨਵਾਂ ਰਿਕਾਰਡ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਿਹਾ ਚਹੁੰ-ਪੱਖੀ ਵਿਕਾਸ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕ ਭਲਾਈ ਨੀਤੀਆਂ ਤੋਂ ਪੰਜਾਬ ਦੀ ਜਨਤਾ ਬਹੁਤ ਖੁਸ਼ ਅਤੇ ਸੰਤੁਸ਼ਟ ਹੈ।

Ad Position 21
No active advertisement
ਅਜੀਤ ਡੈਸਕ 04-11-2026
ਕਾਠਗੜ੍ਹ, 3 ਨਵੰਬਰ (ਹਰਸਿਮਰਨ ਜੋਤ ਸਿੰਘ ਕਲੇਰ)-ਬਲਾਚੌਰ ਹਲਕੇ ਦੇ ਸੀਨੀਅਰ ਆਗੂ ਅਤੇ ਆਮ ਆਦਮੀ ਪਾਰਟੀ ਦੇ ਬੁਲਾਰੇ ਡਾਕਟਰ ਨਰੇਸ਼ ਕੁਮਾਰ ਸੁੱਧਾ ਮਾਜਰਾ ਨੇ ਕਿਹਾ ਕਿ ਪੰਜਾਬ ਵਿੱਚ ਅਗਲੀ ਵਾਰ ਵੀ ਮੁੜ ਆਮ ਆਦਮੀ ਪਾਰਟੀ ਦੀ ਸਰਕਾਰ ਬਣੇਗੀ ਅਤੇ ਆਉਣ ਵਾਲੀਆਂ 2027 ਦੀਆਂ ਵਿਧਾਨ ਸਭਾ ਚੋਣਾਂ ’ਚ ਪਾਰਟੀ 100 ਤੋਂ ਵੱਧ ਸੀਟਾਂ ਜਿੱਤ ਕੇ ਨਵਾਂ ਰਿਕਾਰਡ ਕਾਇਮ ਕਰੇਗੀ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਮੁੱਖ ਮੰਤਰੀ ਭਗਵੰਤ ਮਾਨ ਦੀ ਅਗਵਾਈ ਹੇਠ ਹੋ ਰਿਹਾ ਚਹੁੰ-ਪੱਖੀ ਵਿਕਾਸ, ਭ੍ਰਿਸ਼ਟਾਚਾਰ ਮੁਕਤ ਪ੍ਰਸ਼ਾਸਨ ਅਤੇ ਲੋਕ ਭਲਾਈ ਨੀਤੀਆਂ ਤੋਂ ਪੰਜਾਬ ਦੀ ਜਨਤਾ ਬਹੁਤ ਖੁਸ਼ ਅਤੇ ਸੰਤੁਸ਼ਟ ਹੈ। ਇਸ ਗੱਲ ਦਾ ਪ੍ਰਮਾਣ ਹਾਲ ਹੀ ਵਿੱਚ ਹੋਈਆਂ ਨਗਰ ਕੌਂਸਲ ਅਤੇ ਪੰਚਾਇਤੀ ਚੋਣਾਂ ਵਿੱਚ ਸਾਫ਼ ਤੌਰ ’ਤੇ ਵੇਖਣ ਨੂੰ ਮਿਲਿਆ ਹੈ, ਜਿੱਥੇ ਲੋਕਾਂ ਨੇ ਆਮ ਆਦਮੀ ਪਾਰਟੀ ’ਤੇ ਭਰੋਸਾ ਜਤਾਇਆ ਹੈ। ਡਾਕਟਰ ਸੁੱਧਾ ਮਾਜਰਾ ਨੇ ਕਿਹਾ ਕਿ ਬਲਾਚੌਰ ਹਲਕੇ ਤੋਂ ਵਿਧਾਇਕਾ ਸੰਤੋਸ਼ ਕਟਾਰੀਆ ਵਲੋਂ ਕਰਵਾਏ ਗਏ ਵਿਕਾਸ ਕਾਰਜਾਂ ਤੋਂ ਲੋਕ ਬਹੁਤ ਖੁਸ਼ ਹਨ।
Ad Position 22
No active advertisement
ਪਿਛਲੀ ਖ਼ਬਰ ਪਿੰਡ ਟੌਂਸਾ ਵਿਖੇ 25ਵਾਂ ਮਾਂ ਭਗਵਤੀ ਜਾਗਰਣ 14 ਨੂੰ ਅਗਲੀ ਖ਼ਬਰ ਡੈਰਿਕ ਇੰਟਰਨੈਸ਼ਨਲ ਸਕੂਲ, ਬੰਗਾ ਵਿਖੇ ਬਰਿਗਟਨ ਇੰਗਲਿਸ਼ ਐਪ ਰਾਹੀਂ ਭਾਸ਼ਾ ਸਿੱਖਣ ਦੀ ਨਵੀਂ ਅਤੇ ਦਿਲਚਸਪ ਪਹਿਲ
Ad Position 24