04-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਔਰਤਾਂ ਦੇ ਹੱਕਾਂ ਲਈ ਗੰਭੀਰਤਾ ਨਾਲ ਉਨ੍ਹਾਂ ਦਾ ਸਾਥ ਦੇਣ ਦੀ ਲੋੜ-ਐਡਵੋਕੇਟ ਅਰੋੜਾ

ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਔਰਤਾਂ ਨਾਲ ਸਦੀਆਂ ਤੋਂ ਵਿਤਕਰਾ ਹੁੰਦਾ ਆ ਰਿਹਾ ਹੈ। ਇਹ ਵਿਤਕਰਾ ਉਸ ਮਹਾਨ ਦੇਸ਼ ਭਾਰਤ ’ਚ ਹੋ ਰਿਹਾ ਹੈ ਜਿੱਥੇ ਸ਼ਕਤੀ ਲਈ ਦੁਰਗਾ ਮਾਤਾ, ਦੌਲਤ ਲਈ ਲਕਸ਼ਮੀ ਅਤੇ ਕਲਾ ਲਈ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ।

Ad Position 21
No active advertisement
ਅਜੀਤ ਡੈਸਕ 05-11-2026
ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਔਰਤਾਂ ਨਾਲ ਸਦੀਆਂ ਤੋਂ ਵਿਤਕਰਾ ਹੁੰਦਾ ਆ ਰਿਹਾ ਹੈ। ਇਹ ਵਿਤਕਰਾ ਉਸ ਮਹਾਨ ਦੇਸ਼ ਭਾਰਤ ’ਚ ਹੋ ਰਿਹਾ ਹੈ ਜਿੱਥੇ ਸ਼ਕਤੀ ਲਈ ਦੁਰਗਾ ਮਾਤਾ, ਦੌਲਤ ਲਈ ਲਕਸ਼ਮੀ ਅਤੇ ਕਲਾ ਲਈ ਸਰਸਵਤੀ ਦੀ ਪੂਜਾ ਕੀਤੀ ਜਾਂਦੀ ਹੈ। ਇਹ ਪ੍ਰਗਟਾਵਾ ਪੇਸ਼ੇ ਵਜੋਂ ਵਕੀਲ ਅਤੇ ਉੱਘੀ ਸਮਾਜ ਸੇਵੀ ਸ਼ਖ਼ਸੀਅਤ ਐਡਵੋਕੇਟ ਅਮਨ ਅਰੋੜਾ ਨੇ ਪੱਤਰਕਾਰਾਂ ਦੇ ਰੂ-ਬ-ਰੂ ਹੁੰਦਿਆਂ ਕੀਤਾ। ਐਡਵੋਕੇਟ ਅਰੋੜਾ ਨੇ ਕਿਹਾ ਕਿ ਆਜ਼ਾਦੀ ਪਿੱਛੋਂ ਸਾਡੇ ਸੰਵਿਧਾਨ ਵਿੱਚ ਔਰਤਾਂ ਨੂੰ ਬਰਾਬਰੀ ਦੇ ਹੱਕ ਦਿੱਤੇ ਗਏ ਹਨ। ਪਰ ਸਮਾਜਿਕ ਤੌਰ ਉੱਤੇ ਅਜੇ ਵੀ ਮਰਦ ਉਸ ਦੀ ਬਰਾਬਰੀ ਕਬੂਲਣ ਲਈ ਤਿਆਰ ਨਹੀਂ ਹੈ। ਐਡਵੋਕੇਟ ਅਰੋੜਾ ਨੇ ਔਰਤਾਂ ਨੂੰ ਹਲੂਣਾ ਦਿੰਦਿਆਂ ਕਿਹਾ ਕਿ ਆਪਣੇ ਹੱਕਾਂ ਪ੍ਰਤੀ ਜਾਗਰੂਕ ਹੋਣ ਲਈ ਔਰਤਾਂ ਨੂੰ ਹੀ ਪਹਿਲਕਦਮੀ ਕਰਨੀ ਹੋਵੇਗੀ।
Ad Position 22
No active advertisement
ਪਿਛਲੀ ਖ਼ਬਰ ਲਾਇਨਜ਼ ਕਲੱਬ ਮੁਕੰਦਪੁਰ ਪ੍ਰਾਇਮਰੀ ਸਕੂਲਾਂ ਦੇ ਬੱਚਿਆਂ ਦੀ ਹਰ ਤਰ੍ਹਾਂ ਦੀ ਸਹਾਇਤਾ ਲਈ ਵਚਨਬੱਧ-ਲਾਇਨ ਵੈਦ ਇੰਦਰਜੀਤ ਅਗਲੀ ਖ਼ਬਰ ਫੋਕਲ ਪੁਆਇੰਟ ਪੰਜਢੇਰਾ ਕਲਾਂ ਵਿਖੇ ਸਵੱਛ ਭਾਰਤ ਮੁਹਿੰਮ ਦੀਆਂ ਸ਼ਰੇਆਮ ਉੱਡ ਰਹੀਆਂ ਧੱਜੀਆਂ
Ad Position 24