ਮਨਜਿੰਦਰ ਸਿੰਘ ਕਟਾਰੀਆਂ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਬਣੇ
ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨਜਿੰਦਰ ਸਿੰਘ ਕਟਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ।
ਬੰਗਾ, 4 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਮਨਜਿੰਦਰ ਸਿੰਘ ਕਟਾਰੀਆਂ ਨੂੰ ਸ਼੍ਰੋਮਣੀ ਅਕਾਲੀ ਦਲ ਦੇ ਐਸ. ਸੀ ਵਿੰਗ ਦੇ ਕੌਮੀ ਮੀਤ ਪ੍ਰਧਾਨ ਨਿਯੁਕਤ ਕੀਤਾ ਗਿਆ ਹੈ। ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਦੇ ਦਿਸ਼ਾ ਨਿਰਦੇਸ਼ਾਂ ’ਤੇ ਸ਼੍ਰੋਮਣੀ ਅਕਾਲੀ ਦਲ ਐਸ. ਸੀ ਵਿੰਗ ਦੇ ਪ੍ਰਧਾਨ ਗੁਲਜ਼ਾਰ ਸਿੰਘ ਰਣੀਕੇ ਨੇ ਡਾ. ਸਤਵਿੰਦਰ ਪਾਲ ਸਿੰਘ ਬਿੱਟੂ ਹਲਕਾ ਇੰਚਾਰਜ ਬੰਗਾ ਤੇ ਸਤਨਾਮ ਸਿੰਘ ਦੀ ਬੇਨਤੀ ’ਤੇ ਮਨਜਿੰਦਰ ਸਿੰਘ ਕਟਾਰੀਆਂ ਨੂੰ ਇਹ ਅਹੁਦਾ ਸੰਭਾਲਿਆ ਹੈ।