05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 05-11-2026

ਕਰਮਜੀਤ ਸਿਘ ਬਿੱਟੂ ਵਲੋਂ ਬੰਗਾ ਹਲਕੇ ਤੋਂ ਕਾਂਗਰਸ ਦੀ ਟਿਕਟ ਲਈ ਦਆਵੇਦਾਰੀ ਪੇਸ਼

ਬਹਿਰਾਮ, 4 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਕੱਤਰ ਐਸ. ਸੀ ਸੈੱਲ ਪੰਜਾਬ ਕਾਂਗਰਸ ਕਰਮਜੀਤ ਸਿੰਘ ਬਿੱਟੂ ਫਗਵਾੜਾ ਨੇ ਵਿਧਾਨ ਸਭਾ ਰਿਜ਼ਰਵ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕਰਦਿਆਂ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਜੇ ਉਕਤ ਹਲਕੇ ਤੋਂ ਕਾਂਗਰਸ ਹਾਈਕਮਾਨ ਮੈਨੂੰ ਕਾਂਗਰਸ ਦੀ ਟਿਕਟ ਦਿੰਦੀ ਹੈ ਤਾਂ ਮੈਂ ਇਹ ਸੀਟ ਜਿੱਤ ਕੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ.

Ad Position 21
No active advertisement
ਅਜੀਤ ਡੈਸਕ 05-11-2026
ਬਹਿਰਾਮ, 4 ਨਵੰਬਰ (ਨਛੱਤਰ ਸਿੰਘ ਬਹਿਰਾਮ)-ਸਕੱਤਰ ਐਸ.ਸੀ ਸੈੱਲ ਪੰਜਾਬ ਕਾਂਗਰਸ ਕਰਮਜੀਤ ਸਿੰਘ ਬਿੱਟੂ ਫਗਵਾੜਾ ਨੇ ਵਿਧਾਨ ਸਭਾ ਰਿਜ਼ਰਵ ਹਲਕਾ ਬੰਗਾ ਤੋਂ ਕਾਂਗਰਸ ਪਾਰਟੀ ਵਲੋਂ ਚੋਣ ਲੜਨ ਦੀ ਦਾਅਵੇਦਾਰੀ ਪੇਸ਼ ਕਰਦਿਆਂ ਇੱਥੇ ਗੱਲਬਾਤ ਕਰਦਿਆਂ ਕਿਹਾ ਕਿ ਜੇ ਉਕਤ ਹਲਕੇ ਤੋਂ ਕਾਂਗਰਸ ਹਾਈਕਮਾਨ ਮੈਨੂੰ ਕਾਂਗਰਸ ਦੀ ਟਿਕਟ ਦਿੰਦੀ ਹੈ ਤਾਂ ਮੈਂ ਇਹ ਸੀਟ ਜਿੱਤ ਕੇ ਕਾਂਗਰਸ ਦੇ ਸੀਨੀਅਰ ਆਗੂ ਰਾਹੁਲ ਗਾਂਧੀ ਅਤੇ ਪੰਜਾਬ ਕਾਂਗਰਸ ਪ੍ਰਧਾਨ ਸ. ਪਰਗਟ ਸਿੰਘ ਦੀ ਝੋਲੀ ਪਾਵਾਂਗਾ। ਉਨ੍ਹਾਂ ਹੋਰ ਕਿਹਾ ਕਿ ਹਲਕੇ ਨੂੰ ਨਸ਼ਾ ਮੁਕਤ, ਗੈਂਗਸਟਰ ਮੁਕਤ ਕਰਨ ਦੇ ਨਾਲ-ਨਾਲ ਬੁਨਿਆਦੀ ਢਾਂਚੇ, ਸੜਕਾਂ, ਸਫਾਈ, ਸਿੱਖਿਆ, ਸਿਹਤ ਸਹੂਲਤਾਂ ਅਤੇ ਹੋਰ ਵਿਕਾਸ ਕਾਰਜ ਕਰਾਵਾਂਗਾ। ਉਨ੍ਹਾਂ ਆਪਣੀ ਗੱਲਬਾਤ ਜਾਰੀ ਰੱਖਦਿਆਂ ਕਿਹਾ ਕਿ ਹਲਕੇ ਦੇ ਕਈ ਪਿੰਡਾਂ ਵਿੱਚ ਵਰਕਰਾਂ ਨਾਲ ਮੀਟਿੰਗਾਂ ਕੀਤੀਆਂ ਗਈਆਂ ਜਿਨ੍ਹਾ ਦਾ ਵਧੀਆ ਹੁੰਗਾਰਾ ਮਿਲ ਰਿਹਾ ਹੈ।
Ad Position 22
No active advertisement
ਪਿਛਲੀ ਖ਼ਬਰ ਲੈਮਰਿਨ ਟੈੱਕ ਸਕਿੱਲਜ਼ ਯੂਨੀਵਰਸਿਟੀ ਨੇ ‘ਰੇਡੀਓਲੋਜੀ ਵਿਚ ਉੱਭਰਦੇ ਰੁਝਾਨ’ ਵਿਸ਼ੇ ’ਤੇ ਇੱਕ ਰੋਜ਼ਾ ਸੀ. ਐਮ. ਈ ਦਾ ਪ੍ਰਬੰਧ... ਅਗਲੀ ਖ਼ਬਰ ਚੌ. ਤਰਲੋਚਨ ਸਿੰਘ ਸੂੰਢ ਦੀ ਪਹਿਲੀ ਬਰਸੀ ਮੌਕੇ ਸ਼ਰਧਾਂਜਲੀ ਸਮਾਗਮ ਭਲਕੇ-ਮਕਸੂਦਪੁਰ
Ad Position 24