06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਚੇਚੀ ਗੋਤ ਦਾ ਮੇਲਾ 8 ਨੂੰ

ਬਲਾਚੌਰ, 5 ਨਵੰਬਰ (ਨਰੇਸ਼ ਧੌਲ)-ਚੇਚੀ ਗੋਤ ਸਤੀ ਮਾਤਾ ਦਾ ਸਾਲਾਨਾ ਮੇਲਾ ਪਿੰਡ ਬੂਲੇਵਾਲ ਨਜ਼ਦੀਕ ਬਲਾਚੌਰ ਵਿਖੇ 8 ਨਵੰਬਰ ਦੀਵਾਲੀ ਵਾਲੇ ਦਿਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ। ਸੇਵਾਦਾਰ ਰਾਮ ਦਾਸ ਉਧਨਵਾਲ ਵਾਲਿਆਂ ਨੇ ਦੱਸਿਆ ਕਿ ਸਵੇਰ ਵੇਲੇ ਹਵਨ ਪੂਜਾ ਅਤੇ ਝੰਡੇ ਦੀ ਰਸਮ ਕਰਵਾਉਣ ਉਪਰੰਤ ਵੱਖ-ਵੱਖ ਕਲਾਕਾਰਾਂ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ।

Ad Position 21
No active advertisement
ਅਜੀਤ ਡੈਸਕ 06-11-2026
ਬਲਾਚੌਰ, 5 ਨਵੰਬਰ (ਨਰੇਸ਼ ਧੌਲ)-ਚੇਚੀ ਗੋਤ ਸਤੀ ਮਾਤਾ ਦਾ ਸਾਲਾਨਾ ਮੇਲਾ ਪਿੰਡ ਬੂਲੇਵਾਲ ਨਜ਼ਦੀਕ ਬਲਾਚੌਰ ਵਿਖੇ 8 ਨਵੰਬਰ ਦੀਵਾਲੀ ਵਾਲੇ ਦਿਨ ਸਮੂਹ ਸੰਗਤਾਂ ਦੇ ਸਹਿਯੋਗ ਨਾਲ ਮਨਾਇਆ ਜਾ ਰਿਹਾ। ਸੇਵਾਦਾਰ ਰਾਮ ਦਾਸ ਉਧਨਵਾਲ ਵਾਲਿਆਂ ਨੇ ਦੱਸਿਆ ਕਿ ਸਵੇਰ ਵੇਲੇ ਹਵਨ ਪੂਜਾ ਅਤੇ ਝੰਡੇ ਦੀ ਰਸਮ ਕਰਵਾਉਣ ਉਪਰੰਤ ਵੱਖ-ਵੱਖ ਕਲਾਕਾਰਾਂ ਵੱਲੋਂ ਧਾਰਮਿਕ ਪ੍ਰੋਗਰਾਮ ਪੇਸ਼ ਕੀਤਾ ਜਾਵੇਗਾ। ਪ੍ਰਬੰਧਕਾਂ ਅਤੇ ਸੇਵਾਦਾਰਾਂ ਨੇ ਸਮੁੱਚੇ ਚੇਚੀ ਗੋਤ ਵੰਸ਼ੀਆ ਦੀ ਸੰਗਤ ਨੂੰ ਅਪੀਲ ਕੀਤੀ ਕਿ ਇਸ ਸਾਲਾਨਾ ਮੇਲੇ ਦੌਰਾਨ ਵੱਧ ਤੋਂ ਵੱਧ ਹਾਜ਼ਰੀਆਂ ਲਵਾਉਣ।
Ad Position 22
No active advertisement
ਪਿਛਲੀ ਖ਼ਬਰ ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਮੰਗ -ਰਠੌਰ, ਮਿੰਟੂ, ਪਾਰਾ ਅਗਲੀ ਖ਼ਬਰ ਰਾਜਸਥਾਨ ਦੇ ਇਤਿਹਾਸਕ ਅਤੇ ਸੱਭਿਆਚਾਰਕ ਵਿਰਸੇ ਤੋਂ ਜਾਣੂ ਹੋਏ ਤਲਵੰਡੀ ਭਾਈ ਦੇ ਵਿਦਿਆਰਥੀ
Ad Position 24