ਪ੍ਰਦੂਸ਼ਣ ਰਹਿਤ ਦੀਵਾਲੀ ਮਨਾਉਣਾ ਸਮੇਂ ਦੀ ਮੁੱਖ ਮੰਗ -ਰਠੌਰ, ਮਿੰਟੂ, ਪਾਰਾ
ਉਸਮਾਨਪੁਰ, 5 ਨਵੰਬਰ (ਸੰਦੀਪ ਮਝੂਰ)-ਦੀਵਾਲੀ ਮੌਕੇ ਪਟਾਕੇ ਨਾ ਚਲਾ ਕੇ ਵਾਤਾਵਰਨ ਨੂੰ ਸਾਫ-ਸੁਥਰਾ ਰੱਖਣਾ ਅੱਜ ਸਮੇਂ ਦੀ ਮੁੱਖ ਮੰਗ ਹੈ। ਉਕਤ ਪ੍ਰਗਟਾਵਾ ਕਰਦਿਆਂ ਉੱਘੇ ਸਮਾਜ ਸੇਵਕ ਪਰਵਿੰਦਰ ਪਾਲ ਸਿੰਘ ਰਠੌਰ, ਸੁੱਖਵਿੰਦਰ ਸਿੰਘ ਮਿੰਟੂ ਅਤੇ ਅਪਰ ਅਪਾਰ ਸਿੰਘ ਅਟਵਾਲ ਨੇ ਕਿਹਾ ਕਿ ਅੱਜ ਮਨੁੱਖ ਦੀਆਂ ਗਲਤੀਆਂ ਕਰਕੇ ਵਾਤਾਵਰਨ ਪੂਰੀ ਤਰ੍ਹਾਂ ਨਾਲ ਖਰਾਬ ਹੋ ਚੁੱਕਾ ਹੈ, ਗਲੋਬਲ ਵਾਰਮਿੰਗ ਹੋ ਰਹੀ ਹੈ।
ਅਜੀਤ ਡੈਸਕ
06-11-2026