05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀ ਗ਼ਦਰੀ ਬਾਬਿਆਂ ਦੇ ਮੇਲੇ ’ਚ ਰਹੇ ਦੂਜੇ ਸਥਾਨ ’ਤੇ

ਬੰਗਾ, 5 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਗ਼ਦਰੀ ਬਾਬਿਆਂ ਦੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ ’ਚ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀ ਜਸਕਰਨ ਬੀ.

Ad Position 21
No active advertisement
ਅਜੀਤ ਡੈਸਕ 06-11-2026
ਬੰਗਾ, 5 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਸਿੱਖ ਨੈਸ਼ਨਲ ਕਾਲਜ ਬੰਗਾ ਦੇ ਵਿਦਿਆਰਥੀਆਂ ਨੇ ਗ਼ਦਰੀ ਬਾਬਿਆਂ ਦੇ ਦੇਸ਼ ਭਗਤ ਯਾਦਗਾਰ ਹਾਲ ਜਲੰਧਰ ਵਿਖੇ ਕਰਵਾਏ ਗਏ ਕੁਇਜ਼ ਮੁਕਾਬਲੇ ’ਚ ਦੂਜਾ ਸਥਾਨ ਹਾਸਿਲ ਕਰਕੇ ਕਾਲਜ ਦਾ ਨਾਂਅ ਰੌਸ਼ਨ ਕੀਤਾ। ਇਸ ਮੁਕਾਬਲੇ ਵਿੱਚ ਕਾਲਜ ਦੇ ਵਿਦਿਆਰਥੀ ਜਸਕਰਨ ਬੀ.ਏ. ਸਮੈਸਟਰ ਪੰਜਵਾਂ, ਮਹਿਕਪ੍ਰੀਤ ਕੌਰ ਬੀ.ਏ. ਸਮੈਸਟਰ ਪਹਿਲਾ ਅਤੇ ਅਰਜੁਨ ਬੀ.ਏ. ਸਮੈਸਟਰ ਪਹਿਲਾ ਨੇ ਆਪਣੀ ਪ੍ਰਤਿਭਾ ਅਤੇ ਗਿਆਨ ਦਾ ਸ਼ਾਨਦਾਰ ਪ੍ਰਦਰਸ਼ਨ ਕੀਤਾ। ਕਾਲਜ ਦੇ ਪ੍ਰਿੰਸੀਪਲ ਡਾ. ਇੰਦੂ ਰੱਤੀ ਨੇ ਇਨ੍ਹਾਂ ਹੋਣਹਾਰ ਵਿਦਿਆਰਥੀਆਂ ਨੂੰ ਸਨਮਾਨਿਤ ਕੀਤਾ। ਉਨ੍ਹਾਂ ਨੇ ਇਸ ਕੁਇਜ਼ ਮੁਕਾਬਲੇ ਦੇ ਕੋਆਰਡੀਨੇਟਰ ਪ੍ਰੋ. ਕਿਸ਼ੋਰ ਕੁਮਾਰ ਅੰਗਰੇਜ਼ੀ ਵਿਭਾਗ, ਅਤੇ ਕੁਇਜ਼ ਗਤੀਵਿਧੀ ਦੇ ਇੰਚਾਰਜ ਡਾ. ਕੁਮਾਰੀ ਸ਼ਿਖਾ ਬੌਟਨੀ ਵਿਭਾਗ ਦੇ ਯਤਨਾਂ ਦੀ ਸ਼ਲਾਘਾ ਕਰਦਿਆਂ ਉਨ੍ਹਾਂ ਨੂੰ ਇਸ ਪ੍ਰਾਪਤੀ ਲਈ ਵਧਾਈ ਦਿੱਤੀ।
Ad Position 22
No active advertisement
ਪਿਛਲੀ ਖ਼ਬਰ ਪੰਜਾਬ ’ਚ ਹਲਕਾ ਇੰਚਾਰਜਾਂ ਵਲੋਂ ਸਰਕਾਰੀ ਕੰਮਾਂ ’ਚ ਦਖਲਅੰਦਾਜ਼ੀ ’ਤੇ ਤੁਰੰਤ ਰੋਕ ਲਗਾਉਣ ਦੀ ਮੰਗ ਆਰ.ਟੀ.ਆਈ ਐਕਟਿਵਿਸਟ... ਅਗਲੀ ਖ਼ਬਰ ਗਿ: ਸੰਤੋਖ ਸਿੰਘ ਗੋਬਿੰਦਪੁਰ ਵਲੋਂ ਸ. ਮ. ਸ ਸਕੂਲ ਅਟਾਰੀ ਨੂੰ ਪਾਣੀ ਵਾਲੀ ਟੈਂਕੀ ਭੇਟ
Ad Position 24