05-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 06-11-2026

ਅਮਨਵੀਰ ਕੌਰ ਕੰਗਰੋੜ ਨਰਸਿੰਗ ਸਿਖਲਾਈ ਐਸੋਸੀਏਸ਼ਨ ਚੰਡੀਗੜ੍ਹ ਦੇ ਬਣੇ ਵਾਇਸ ਪ੍ਰਧਾਨ

ਬੰਗਾ, 5 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਅਮਨਵੀਰ ਕੌਰ ਕੰਗਰੌੜ ਦਾ ਜਨਮ 1971 ਨੂੰ ਸਰਦਾਰ ਕਿਰਪਾਲ ਸਿੰਘ ਰਿਟਾਇਰਡ ਹੈੱਡਮਾਸਟਰ ਅਤੇ ਮਾਤਾ ਜੋਗਿੰਦਰ ਕੌਰ ਦੇ ਘਰ ਕੰਗਰੌੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਇਆ। ਉਨ੍ਹਾਂ ਮੁੱਢਲੀ ਵਿੱਦਿਆ ਸਰਕਾਰੀ ਪ੍ਰਾਇਮਰੀ ਸਕੂਲ ਕੰਗਰੌੜ ਤੋਂ ਕੀਤੀ।

Ad Position 21
No active advertisement
ਅਜੀਤ ਡੈਸਕ 06-11-2026
ਬੰਗਾ, 5 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਅਮਨਵੀਰ ਕੌਰ ਕੰਗਰੌੜ ਦਾ ਜਨਮ 1971 ਨੂੰ ਸਰਦਾਰ ਕਿਰਪਾਲ ਸਿੰਘ ਰਿਟਾਇਰਡ ਹੈੱਡਮਾਸਟਰ ਅਤੇ ਮਾਤਾ ਜੋਗਿੰਦਰ ਕੌਰ ਦੇ ਘਰ ਕੰਗਰੌੜ ਜ਼ਿਲ੍ਹਾ ਸ਼ਹੀਦ ਭਗਤ ਸਿੰਘ ਨਗਰ ਵਿਖੇ ਹੋਇਆ। ਉਨ੍ਹਾਂ ਮੁੱਢਲੀ ਵਿੱਦਿਆ ਸਰਕਾਰੀ ਪ੍ਰਾਇਮਰੀ ਸਕੂਲ ਕੰਗਰੌੜ ਤੋਂ ਕੀਤੀ। ਦਸਵੀਂ ਜਮਾਤ ਖਾਲਸਾ ਸਕੂਲ ਬੰਗਾ ਅਤੇ ਬਾਰ੍ਹਵੀਂ ਮੈਡੀਕਲ ਐੱਸ.ਐਨ ਕਾਲਜ ਬੰਗਾ ਤੋਂ ਕੀਤੀ। ਨਰਸਿੰਗ ਕੋਰਸ ਕੈਂਸਰ ਹਸਪਤਾਲ ਲੁਧਿਆਣਾ ਤੇ ਬੀ.ਐਸ਼.ਸੀ ਨਰਸਿੰਗ ਇੰਦਰਾ ਗਾਂਧੀ ਓਪਨ ਯੂਨੀਵਰਸਿਟੀ ਦਿੱਲੀ ਤੋਂ ਕੀਤੀ। ਐਮ.ਐਸ.ਸੀ ਨਰਸਿੰਗ ਪੀ.ਜੀ.ਆਈ ਚੰਡੀਗੜ੍ਹ ਤੋਂ ਕੀਤੀ। ਸਰਕਾਰੀ ਨੌਕਰੀ ਚੰਡੀਗੜ੍ਹ ਦੇ ਮੈਡੀਕਲ ਕਾਲਜ ਅਤੇ ਹਸਪਤਾਲ 1992 ਤੋਂ ਸੁਰੂ ਕੀਤੀ ਹੁਣ ਤਕ ਨਰਸਿੰਗ ਸੁਪਰਡੈਂਟ ਵਜੋਂ ਜਾਰੀ ਹੈ। ਜਿਸ ਦਾ ਸਿਹਰਾ ਉਸ ਦੇ ਮਾਤਾ-ਪਿਤਾ ਤੇ ਸੁਹਰਾ ਪਰਿਵਾਰ ਨੂੰ ਜਾਂਦਾ ਹੈ ਜਿਨ੍ਹਾ ਦੀ ਬੇਟੀ ਅਮਨਵੀਰ ਕੌਰ ਨੇ ਇਲਾਕੇ ਦਾ ਨਾਂ ਰੌਸ਼ਨ ਕੀਤਾ ਹੈ।
Ad Position 22
No active advertisement
ਪਿਛਲੀ ਖ਼ਬਰ ਬਾਬਾ ਰਾਮ ਦਿੱਤਾ ਦਰਬਾਰ ’ਤੇ ਸਾਲਾਨਾ ਜੋੜ ਮੇਲਾ ਮਨਾਇਆ ਅਗਲੀ ਖ਼ਬਰ ਅਮਰਦੀਪ ਕਾਲਜ ਦੇ ਵਿਦਿਆਰਥੀਆਂ ਨੇ ਨੈਤਿਕ ਸਿੱਖਿਆ ਦਾ ਦਿੱਤਾ ਇਮਤਿਹਾਨ
Ad Position 24