06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਗ੍ਰੀਨ ਦੀਵਾਲੀ ਮਨਾਓ ਵਾਤਾਵਰਨ ਨੂੰ ਦੂਸ਼ਿਤ ਹੋਣ ਤੋਂ ਬਚਾਓ-ਸੰਤ ਭਰੋਮਜਾਰਾ

ਬਹਿਰਾਮ, 6 ਨਵੰਬਰ (ਨਛੱਤਰ ਸਿੰਘ ਬਹਿਰਾਮ)- ਬਹੁ-ਗਿਣਤੀ ’ਚ ਲੋਕ ਆਵਾਜ਼ ਪ੍ਰਦੂਸ਼ਣ ਤੋਂ ਬਹੁਤ ਪ੍ਰੇਸ਼ਾਨ ਹੋਣ ਦੇ ਨਾਲ-ਨਾਲ ਸਾਹ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਸ ਵਾਰ ਗ੍ਰੀਨ ਦੀਵਾਲੀ ਮਨਾਈਏ ।

Ad Position 21
No active advertisement
ਅਜੀਤ ਡੈਸਕ 07-11-2026
ਬਹਿਰਾਮ, 6 ਨਵੰਬਰ (ਨਛੱਤਰ ਸਿੰਘ ਬਹਿਰਾਮ)- ਬਹੁ-ਗਿਣਤੀ ’ਚ ਲੋਕ ਆਵਾਜ਼ ਪ੍ਰਦੂਸ਼ਣ ਤੋਂ ਬਹੁਤ ਪ੍ਰੇਸ਼ਾਨ ਹੋਣ ਦੇ ਨਾਲ-ਨਾਲ ਸਾਹ ਅਤੇ ਦਿਲ ਦੀਆਂ ਬਿਮਾਰੀਆਂ ਤੋਂ ਪੀੜਤ ਹਨ। ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਉਨ੍ਹਾਂ ਲੋਕਾਂ ਦੀ ਸਿਹਤ ਦਾ ਧਿਆਨ ਰੱਖਦੇ ਹੋਏ ਇਸ ਵਾਰ ਗ੍ਰੀਨ ਦੀਵਾਲੀ ਮਨਾਈਏ । ਇਹ ਸ਼ਬਦ ਸੰਤ ਕੁਲਵੰਤ ਰਾਮ ਭਰੋਮਜਾਰਾ ਪ੍ਰਧਾਨ ਗੁਰੂ ਰਵਿਦਾਸ ਸਾਧੂ ਸੰਪਰਦਾਇ ਸੁਸਾਇਟੀ ਰਜਿ: ਪੰਜਾਬ ਨੇ ਸਤਿਗੁਰੂ ਰਵਿਦਾਸ ਪਬਲਿਕ ਸਕੂਲ ਭਰੋਮਜਾਰਾ ਵਿਖੇ ਬੱਚਿਆਂ ਨੂੰ ਉਪਦੇਸ਼ ਦਿੰਦਿਆਂ ਆਖੇ। ਉਨ੍ਹਾਂ ਹੋਰ ਕਿਹਾ ਕਿ ਬਾਜ਼ਾਰਾਂ ਦੀਆਂ ਰੰਗ ਬਰੰਗੀਆਂ ਮਠਿਆਈਆਂ ਖਾਣ ਤੋਂ ਵੀ ਪ੍ਰਹੇਜ਼ ਕਰਨਾ ਚਾਹੀਦਾ ਹੈ ਅਤੇ ਪਟਾਕੇ ਵੀ ਨਹੀਂ ਚਲਾਉਣੇ ਚਾਹੀਦੇ ਕਿਉਂਕਿ ਪਟਾਕਿਆਂ ਤੋਂ ਨਿਕਲਿਆ ਖ਼ਤਰਨਾਕ ਧੂੰਆਂ ਹਰੇਕ ਜੀਵ ਲਈ ਨੁਕਸਾਨਦੇਹ ਹੈ। ਇਸ ਦਿਨ ਸਾਨੂੰ ਘੱਟੋ-ਘੱਟ ਇੱਕ-ਇੱਕ ਬੂਟਾ ਜ਼ਰੂਰ ਲਗਾਉਣਾ ਚਾਹੀਦਾ ਹੈ ਤਾਂ ਜੋ ਵਾਤਾਵਰਨ ਨੂੰ ਸ਼ੁੱਧ ਕਰਨ ਵਿੱਚ ਸਾਡਾ ਵੀ ਵੱਡਮੁੱਲਾ ਯੋਗਦਾਨ ਹੋਵੇ। ਇਹ ਤਾਂ ਹੀ ਸੰਭਵ ਹੋ ਸਕਦਾ ਹੈ ਜੇ ਅਸੀਂ ਰਲਕੇ ਇਸ ਉਪਰਾਲੇ ਵਿੱਚ ਸ਼ਾਮਿਲ ਹੋਈਏ।
Ad Position 22
No active advertisement
ਪਿਛਲੀ ਖ਼ਬਰ ‘ ਆਪ’ ਸਰਕਾਰ ਨੂੰ ਮੈਡੀਕਲ ਪ੍ਰੈਕਟੀਸ਼ਨਰਜ਼ ਦੀਆਂ ਮੰਗਾਂ ਨਾ ਮੰਨਣ ’ਤੇ ਚੋਣਾਂ ’ਚ ਭੁਗਤਣਾ ਪਵੇਗਾ ਖਮਿਆਜਾ-ਪ੍ਰੈਕਟੀਸ਼ਨਰਜ਼ ਐ... ਅਗਲੀ ਖ਼ਬਰ ਪੀ.ਪੀ.ਐਸ.ਸੀ. ਮੁੱਖ ਪ੍ਰੀਖਿਆ ਦੇ ਨਤੀਜਿਆਂ ਨੇ ਖੋਲ੍ਹੀ ਆਮ ਆਦਮੀ ਪਾਰਟੀ ਦੇ ‘ਬਿਨਾਂ ਸਿਫ਼ਾਰਿਸ਼-ਬਿਨਾਂ ਰਿਸ਼ਵਤ’ ਦੇ ਦਾ...
Ad Position 24