06-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 07-11-2026

ਡਾ. ਹਰਭਜਨ ਸਿੰਘ ਕਰਨਾਣਾ ਦੇ ਮਾਤਾ ਸੁਰਜੀਤ ਕੌਰ ਦਾ ਦਿਹਾਂਤ

ਬੰਗਾ, 6 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਿੰਸੀਪਲ ਡਾਕਟਰ ਹਰਭਜਨ ਸਿੰਘ ਕਰਨਾਣਾ ਪਦਮ ਵਿਭੂਸ਼ਣ ਅਤੇ ਉੱਘੇ ਸਿੱਖਿਆ ਸ਼ਾਸ਼ਤਰੀ ਦੇ ਮਾਤਾ ਜੀ ਸ੍ਰੀਮਤੀ ਸੁਰਜੀਤ ਕੌਰ ਅਚਨਚੇਤ ਪ੍ਰਲੋਕ ਸਿਧਾਰ ਗਏ। ਇਲਾਕੇ ਦੀਆਂ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ।

Ad Position 21
No active advertisement
ਅਜੀਤ ਡੈਸਕ 07-11-2026
ਬੰਗਾ, 6 ਨਵੰਬਰ (ਸੁਰਿੰਦਰ ਸਿੰਘ ਕਰਮ ਲਧਾਣਾ)-ਭਾਰਤੀ ਜਨਤਾ ਪਾਰਟੀ ਦੇ ਸੀਨੀਅਰ ਆਗੂ ਪ੍ਰਿੰਸੀਪਲ ਡਾਕਟਰ ਹਰਭਜਨ ਸਿੰਘ ਕਰਨਾਣਾ ਪਦਮ ਵਿਭੂਸ਼ਣ ਅਤੇ ਉੱਘੇ ਸਿੱਖਿਆ ਸ਼ਾਸ਼ਤਰੀ ਦੇ ਮਾਤਾ ਜੀ ਸ੍ਰੀਮਤੀ ਸੁਰਜੀਤ ਕੌਰ ਅਚਨਚੇਤ ਪ੍ਰਲੋਕ ਸਿਧਾਰ ਗਏ। ਇਲਾਕੇ ਦੀਆਂ ਵੱਖ-ਵੱਖ ਖੇਤਰਾਂ ਦੀਆਂ ਸ਼ਖ਼ਸੀਅਤਾਂ ਵਲੋਂ ਦੁੱਖ ਦਾ ਪ੍ਰਗਟਾਵਾ ਕੀਤਾ ਗਿਆ। ਜਿਨ੍ਹਾਂ ’ਚ ਉੱਘੇ ਸਾਹਿਤਕਾਰ ਮੈਡਮ ਸੋਮਾ ਸਬਲੋਕ, ਜਸਵੀਰ ਸਿੰਘ ਮੋਰੋਂ, ਨਾਵਲਕਾਰ ਗੁਰਦੀਪ ਸਿੰਘ ਝਿੱਕਾ, ਸੁਰਿੰਦਰ ਸਿੰਘ ਕਰਮ, ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਰਾਜਵਿੰਦਰ ਸਿੰਘ ਲੱਕੀ, ਜ਼ਿਲ੍ਹਾ ਜਨਰਲ ਸਕੱਤਰ ਐਡਵੋਕੇਟ ਵਿਸ਼ਾਲ ਸ਼ਰਮਾ, ਸਾਬਕਾ ਜ਼ਿਲ੍ਹਾ ਪ੍ਰਧਾਨ ਸੰਜੀਵ ਭਾਰਦਵਾਜ , ਐਡਵੋਕੇਟ ਅਮਨ ਰਾਣਾ, ਡਾ. ਨਰੇਸ਼ ਰਾਵਲ ਮੰਡਲ ਪ੍ਰਧਾਨ ਬੰਗਾ, ਜਤਿੰਦਰ ਅਠਵਾਲ, ਕਮਲਜੀਤ ਸਿੰਘ ਰਾਣਾ, ਸਮਾਜ ਸੇਵੀ ਅਮਰਜੀਤ ਸਿੰਘ ਕਰਨਾਣਾ ਸ਼ਾਮਲ ਹਨ। ਸਵ: ਮਾਤਾ ਸੁਰਜੀਤ ਕੌਰ ਪਰਿਹਾਰ ਪਿੰਡ ਕਰਨਾਣਾ ਨਮਿਤ ਅੰਤਿਮ ਅਰਦਾਸ ਅਤੇ ਸ਼ਰਧਾਂਜਲੀ ਸਮਾਗਮ ਉਨ੍ਹਾਂ ਦੇ ਗ੍ਰਹਿ ਪਿੰਡ ਕਰਨਾਣਾ ਵਿਖੇ 7 ਨਵੰਬਰ 2026 ਦਿਨ ਸਨਿਚਰਵਾਰ ਨੂੰ ਸਵੇਰੇ 11 ਵਜੇ ਹੋਵੇਗਾ।
Ad Position 22
No active advertisement
ਪਿਛਲੀ ਖ਼ਬਰ ਸੁਤੰਤਰਤਾ ਸੰਗਰਾਮੀ ਤਾਰਾ ਸਿੰਘ ਪ੍ਰਾਇਮਰੀ ਸਕੂਲ ਟੱਲੇਵਾਲ ਦੀ ਸ਼ਤਰੰਜ ਟੀਮ ਲਗਾਤਾਰ ਦੂਸਰੀ ਵਾਰ ਜ਼ਿਲ੍ਹਾ ਚੈਂਪੀਅਨ ਬਣੀ ਅਗਲੀ ਖ਼ਬਰ ਪਿੰਡ ਹੈਡੋਂ ਬੇਟ ਦੇ ਸਰਬਪੱਖੀ ਵਿਕਾਸ ਲਈ 20 ਲੱਖ ਦੀ ਗ੍ਰਾਂਟ ਜਾਰੀ
Ad Position 24