07-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 08-11-2026

ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ

ਕਟਾਰੀਆਂ, 7 ਨਬੰਵਰ (ਪ੍ਰੇਮੀ ਸੰਧਵਾਂ) - ਰੋਟਰੀ ਕਲੱਬ ਬੰਗਾ ਗ੍ਰੀਨ ਦੇ ਸਕੱਤਰ ਦਿਲਬਾਗ ਸਿੰਘ ਬਾਗੀ ਅਤੇ ਹੋਰ ਸੀਨੀਅਰ ਸਮਾਜ ਸੇਵੀ ਲੋਕਾਂ ਨੇ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸਦਾ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਭਾਵੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਕਰਨ ਦਾ ਸ਼ੰਦੇਸ਼ ਦਿੰਦਾ ਹੈ। ਪਰ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਾਨੂੰ ਵੱਧ ਤੋਂ ਵੱਧ ਦੀਵਾਲੀ ਦੇ ਤਿਉਹਾਰ ਮੌਕੇ ਵੱਧ ਤੋ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ।

Ad Position 21
No active advertisement
ਅਜੀਤ ਡੈਸਕ 08-11-2026
ਕਟਾਰੀਆਂ, 7 ਨਬੰਵਰ (ਪ੍ਰੇਮੀ ਸੰਧਵਾਂ) - ਰੋਟਰੀ ਕਲੱਬ ਬੰਗਾ ਗ੍ਰੀਨ ਦੇ ਸਕੱਤਰ ਦਿਲਬਾਗ ਸਿੰਘ ਬਾਗੀ ਅਤੇ ਹੋਰ ਸੀਨੀਅਰ ਸਮਾਜ ਸੇਵੀ ਲੋਕਾਂ ਨੇ ਪਿੰਡਾਂ-ਸ਼ਹਿਰਾਂ ਦੇ ਲੋਕਾਂ ਨੂੰ ਗ੍ਰੀਨ ਦੀਵਾਲੀ ਮਨਾਉਣ ਦਾ ਸਦਾ ਅਤੇ ਦੀਵਾਲੀ ਦੀ ਵਧਾਈ ਦਿੰਦਿਆਂ ਕਿਹਾ ਕਿ ਦੀਵਾਲੀ ਦਾ ਤਿਉਹਾਰ ਭਾਵੇ ਆਪਸੀ ਭਾਈਚਾਰਕ ਸਾਂਝ ਦੀਆਂ ਤੰਦਾਂ ਮਜਬੂਤ ਕਰਨ ਦਾ ਸ਼ੰਦੇਸ਼ ਦਿੰਦਾ ਹੈ। ਪਰ ਸਾਨੂੰ ਆਪਸੀ ਭਾਈਚਾਰਕ ਸਾਂਝ ਨੂੰ ਹੋਰ ਮਜ਼ਬੂਤ ਕਰਨ ਲਈ ਸਾਨੂੰ ਵੱਧ ਤੋਂ ਵੱਧ ਦੀਵਾਲੀ ਦੇ ਤਿਉਹਾਰ ਮੌਕੇ ਵੱਧ ਤੋ ਵੱਧ ਬੂਟੇ ਲਗਾ ਕੇ ਗ੍ਰੀਨ ਦੀਵਾਲੀ ਮਨਾਉਣੀ ਚਾਹੀਦੀ ਹੈ। ਕਿਉਂਕਿ ਸਾਡਾ ਵਾਤਾਵਰਣ ਤਾਂ ਪਹਿਲਾ ਹੀ ਬਹੁਤ ਦੂਸ਼ਿਤ ਹੈ। ਕਿਉਂਕਿ ਜੇਕਰ ਦੀਵਾਲੀ ਮੌਕੇ ਪਟਾਕੇ ਚਲਾਉਣ ਤੋਂ ਗੁਰੇਜ ਨਾ ਕੀਤਾ ਪਟਾਕਿਆਂ ਦੇ ਜ਼ਿਹਰੀਲੇ ਧੂੰਏ ਨਾਲ ਸਾਡਾ ਵਾਤਾਵਰਣ ਹੋਰ ਵੀ ਕਿ ਵਿਗੜ ਜਾਵੇਗਾ। ਜਿਸ ਨਾਲ ਸਾਨੂੰ ਸਾਹ ਲੈਣਾ ਔਖਾ ਹੋ ਜਾਵੇਗਾ। ਸਮਾਜ ਸੇਵਕ ਦਿਲਬਾਗ ਸਿੰਘ ਬਾਗੀ ਅਤੇ ਕਲੱਬ ਦੇ ਸਮੂਹ ਮੈਬਰਾਂ ਨੇ ਲੋਕਾਂ ਨੂੰ ਅਪੀਲ ਕਰਦਿਆਂ ਕਿਹਾ ਕਿ ਉਹ ਦੀਵਾਲੀ ਦਾ ਪਵਿੱਤਰ ਤਿਉਹਾਰ ਵੱਧ ਤੋਂ ਵੱਧ ਬੂਟੇ ਲਗਾ ਕੇ ਮਨਾਉਣ ਤਾਂ ਜੋ ਸਾਡਾ ਵਾਤਾਵਰਣ ਸਾਫ ਸੁਥਰਾ ਰਹਿ ਸਕੇ।
Ad Position 22
No active advertisement
ਪਿਛਲੀ ਖ਼ਬਰ ਸ਼ਿਵ ਪਬਲਿਕ ਸਕੂਲ ਬਹਿਰਾਮ ਵਿਖੇ ਦੀਵਾਲੀ ਅਤੇ ਬੰਦੀ ਛੋੜ ਦਿਵਸ ਮਨਾਇਆ ਅਗਲੀ ਖ਼ਬਰ ਬੰਦੀ ਛੋੜ ਦਿਵਸ ਤੇ ਵਿਸ਼ਵਕਰਮਾ ਦਿਵਸ ਦੀਆਂ ਖੁਸ਼ੀਆਂ ਸਾਂਝੇ ਤੇ ਸਦਭਾਵਨਾ ਨਾਲ ਮਨਾਈਆਂ ਜਾਣ-ਬਾਬੂ ਗੁਰਨਾਮ ਦਾਸ ਜੀਤਪੁਰ
Ad Position 24