10-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 11-11-2026

ਬਲਵੀਰ ਸਿੰਘ ਕੰਗ ਦਾ ਹੋਇਆ ਸਸਕਾਰ

ਉਸਮਾਨਪੁਰ, 10 ਨਵੰਬਰ (ਸੰਦੀਪ ਮਝੂਰ)-ਪਿੰਡ ਸਹਾਬਪੁਰ ਦੇ ਵਸਨੀਕ ਬਲਵੀਰ ਸਿੰਘ ਕੰਗ ਦਾ ਬੀਤੇ ਦਿਨੀਂ ਸੜਕ ਹਾਦਸੇ ’ਚ ਦਿਹਾਂਤ ਹੋਣ ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪਿੰਡ ਸਹਾਬਪੁਰ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਸੇਂਜਲ ਅੱਖਾਂ ਦੀ ਹਾਜ਼ਰੀ ’ਚ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਚਿਖਾ ਨੂੰ ਅਗਨੀ ਉਨ੍ਹਾ ਦੇ ਪੁੱਤਰ ਅਮਰਜੀਤ ਸਿੰਘ ਵਲੋਂ ਦਿੱਤੀ ਗਈ।

Ad Position 21
No active advertisement
ਅਜੀਤ ਡੈਸਕ 11-11-2026
ਉਸਮਾਨਪੁਰ, 10 ਨਵੰਬਰ (ਸੰਦੀਪ ਮਝੂਰ)-ਪਿੰਡ ਸਹਾਬਪੁਰ ਦੇ ਵਸਨੀਕ ਬਲਵੀਰ ਸਿੰਘ ਕੰਗ ਦਾ ਬੀਤੇ ਦਿਨੀਂ ਸੜਕ ਹਾਦਸੇ ’ਚ ਦਿਹਾਂਤ ਹੋਣ ਉਪਰੰਤ ਉਨ੍ਹਾਂ ਦੀ ਮ੍ਰਿਤਕ ਦੇਹ ਦਾ ਪਿੰਡ ਸਹਾਬਪੁਰ ਦੇ ਸ਼ਮਸ਼ਾਨਘਾਟ ਵਿਖੇ ਸੈਂਕੜੇ ਸੇਂਜਲ ਅੱਖਾਂ ਦੀ ਹਾਜ਼ਰੀ ’ਚ ਸਸਕਾਰ ਕਰ ਦਿੱਤਾ ਗਿਆ। ਮ੍ਰਿਤਕ ਦੀ ਚਿਖਾ ਨੂੰ ਅਗਨੀ ਉਨ੍ਹਾ ਦੇ ਪੁੱਤਰ ਅਮਰਜੀਤ ਸਿੰਘ ਵਲੋਂ ਦਿੱਤੀ ਗਈ। ਇਸ ਮੌਕੇ ਜਥੇਦਾਰ ਗੁਰਬਖ਼ਸ਼ ਸਿੰਘ ਖ਼ਾਲਸਾ, ਜਥੇਦਾਰ ਸੁਖਦੀਪ ਸਿੰਘ ਸ਼ੁਕਾਰ, ਹਰਪ੍ਰੀਤ ਸਿੰਘ ਖਾਰਾ, ਕੁਲਦੀਪ ਰਾਮ ਮੀਟਾ, ਸਚਿਨ ਕੁਮਾਰ ਰਾਜੂ, ਸੁਖਜਿੰਦਰ ਸੁੱਖਾ, ਮਦਨ ਲਾਲ, ਜਗਤਾਰ ਸਿੰਘ, ਜਰਨੈਲ ਸਿੰਘ ਪੱਲੀਆਂ ਕਲਾਂ, ਪਰਮਜੀਤ ਸਿੰਘ ਸੰਘਾ, ਦੀਦਾਰ ਸਿੰਘ, ਲਖਵਿੰਦਰ ਸਿੰਘ ਸਹਾਬਪੁਰ, ਸਲਿੰਦਰ ਸਿੰਘ ਸਰਪੰਚ, ਗਿਆਨੀ ਕੁਲਵੰਤ ਸਿੰਘ, ਬਲਜੀਤ ਕਲੇਰ, ਪ੍ਰਦੀਪ ਸਿੰਘ, ਗੁਰਨੇਕ ਸਿੰਘ, ਹਰਬੰਸ ਸਿੰਘ, ਰਘੁਵੀਰ ਸਿੰਘ, ਗਗਨਦੀਪ ਸਿੰਘ, ਅਜੈਬ ਸਿੰਘ, ਬਹਾਦਰ ਸਿੰਘ, ਜੁਝਾਰ ਸਿੰਘ ਮਾਨ, ਪਵਨ ਕੁਮਾਰ, ਪ੍ਰਦੁਮਨ ਸਿੰਘ ਆਦਿ ਵੀ ਅੰਤਿਮ ਯਾਤਰਾ ਵਿਚ ਸ਼ਾਮਿਲ ਸਨ।
Ad Position 22
No active advertisement
ਪਿਛਲੀ ਖ਼ਬਰ ਨਵਾਂਸ਼ਹਿਰ ਹਲਕੇ ਦੇ ਪਿੰਡਾਂ ’ ਚ ਬਣਾਏ ਜਾ ਰਹੇ ਸਟੇਡੀਅਮਾਂ ਦੀ ਕੀਤੀ ਜਾਵੇ ਘਪਲਾ ਜਾਂਚ - ਨਿਸ਼ਾਨਬੀਰ ਸਿੰਘ 28 ਪਿੰਡਾਂ... ਅਗਲੀ ਖ਼ਬਰ ਹਰਿਆਣਾ ਦੇ ਕੈਬਨਿਟ ਮੰਤਰੀ ਪਹੁੰਚੇ ਭਾਜਪਾ ਆਗੂ ਕਮਲਜੀਤ ਸਿੰਘ ਰਾਣਾ ਦੇ ਨਵਾਂਸ਼ਹਿਰ ਦਫ਼ਤਰ ਨਵੇਂ ਸਮਰਥਕਾਂ ਨੂੰ ਕੀਤਾ ਪਾ...
Ad Position 24