11-11-2026
ਅੱਖਰ:
Ad Position 18 No active advertisement
ਵਿਚਾਰ ਪ੍ਰਵਾਹ
ਪ੍ਰਕਾਸ਼ਿਤ: 12-11-2026

ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂ ਬਰਸੀ ਭਲਕੇ

ਚੌਲਾਂਗ, 11 ਨਵੰਬਰ (ਸੁਖਦੇਵ ਸਿੰਘ)-ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਵਾਲੇ ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ।

Ad Position 21
No active advertisement
ਅਜੀਤ ਡੈਸਕ 12-11-2026
ਚੌਲਾਂਗ, 11 ਨਵੰਬਰ (ਸੁਖਦੇਵ ਸਿੰਘ)-ਸੰਗਤਾਂ ਨੂੰ ਗੁਰਬਾਣੀ ਨਾਲ ਜੋੜਨ ਵਾਲੇ ਸੰਤ ਬਖ਼ਸ਼ੀਸ਼ ਸਿੰਘ ਦੀ 21ਵੀਂਂ ਬਰਸੀ ਗੁਰਦੁਆਰਾ ਗੁਰ ਸਾਗਰ ਬਖ਼ਸ਼ੀਸ਼ ਦੁੱਖ ਨਿਵਾਰਨ ਸਾਹਿਬ ਪਿੰਡ ਜੌੜਾ-ਭੱਟੀਆਂ ਵਿਖੇ ਭਾਈ ਸੁਰਿੰਦਰਪਾਲ ਸਿੰਘ ਦੀ ਅਗਵਾਈ ਵਿਚ ਸੰਗਤਾਂ ਵਲੋਂ ਪੂਰੀ ਸ਼ਰਧਾ ਤੇ ਉਤਸ਼ਾਹ ਨਾਲ ਮਨਾਈ ਜਾ ਰਹੀ ਹੈ। ਇਸ ਸੰਬੰਧੀ ਸੇਵਾਦਾਰ ਭਾਈ ਸੁਰਿੰਦਰਪਾਲ ਸਿੰਘ ਨੇ ਦੱਸਿਆ ਕਿ ਅਖੰਡ ਪਾਠ ਦੇ ਭੋਗ ਉਪਰੰਤ ਕੀਰਤਨ ਦੀਵਾਨ ਸਜਾਏ ਜਾਣਗੇ। ਦੀਵਾਨ ਦੀ ਆਰੰਭਤਾ ਗਿਆਨੀ ਕੁਲਵੀਰ ਸਿੰਘ ਦੇ ਜਥੇ ਕੀਰਤਨ ਨਾਲ ਕਰਨਗੇ। ਜਦਕਿ ਪੰਥ ਪ੍ਰਸਿੱਧ ਰਾਗੀ ਢਾਡੀ ਜਥੇ, ਕਵੀਸ਼ਰੀ ਜਥੇ ਸੰਗਤਾਂ ਨੂੰ ਨਿਹਾਲ ਕਰਨਗੇ।
Ad Position 22
No active advertisement
ਪਿਛਲੀ ਖ਼ਬਰ ਐਨ.ਐੱਸ.ਐੱਸ. ਯੂਨਿਟ ਨੇ ਸਵੱਛਤਾ ਦਾ ਸੰਦੇਸ਼ ਦਿੰਦੀ ਜਾਗਰੂਕਤਾ ਰੈਲੀ ਕੱਢੀ ਅਗਲੀ ਖ਼ਬਰ ਵੱਖ-ਵੱਖ ਸ਼ਖ਼ਸੀਅਤਾਂ ਦਾ ਸਨਮਾਨ
Ad Position 24